ਐੱਸ ਏ ਐੱਸ ਨਗਰ 28 ਅਕਤੂਬਰ ( ਸਤੀਸ਼ ਕੁਮਾਰ ) ਵਿਸ਼ਵ ਵਾਰਤਾ ਅਦਾਰੇ ਦੇ ਬਾਨੀ ਤੇ ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਪ੍ਰਧਾਨ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪਿਤਾ ਸਰਦਾਰ ਭਗਵਾਨ ਸਿੰਘ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 1 ਨਵੰਬਰ 2020 ਦਿਨ ਐਤਵਾਰ ਨੂੰ ਗੁਰੂਦੁਆਰਾ ਸ਼੍ਰੀ ਅੰਗੀਠਾ ਸਾਹਿਬ ( ਲੰਬਿਆ ਵਾਲੇ ) ਨਜ਼ਦੀਕ ਪੁਰਾਣਾ ਬੱਸ ਸਟੈਂਡ ਅਤੇ ਪੁੱਡਾ ਭਵਨ , ਫੇਸ 8 ਮੋਹਾਲੀ ਵਿਖੇ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਹੋਵੇਗੀ । ਸਮੂਹ ਪਰਿਵਾਰ ਨੇ ਸਾਰੇ ਸਕੇ ਸੰਬੰਧੀਆਂ, ਦੋਸਤਾਂ ਅਤੇ ਸ਼ੁੱਭ ਚਿੰਤਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਰੱਖੀ ਗਈ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨ ।
ਪੰਜਾਬ ਪੁਲਿਸ ਦੀ ਵੱਡੀ ਕਰਵਾਈ
ਪੰਜਾਬ ਪੁਲਿਸ ਦੀ ਵੱਡੀ ਕਰਵਾਈ 2024 ਦੀ ਸਭ ਤੋਂ ਵੱਡੀ ਹੈਰੋਇਨ ਦੀ ਖ਼ੇਪ ਸਮੇਤ ਤਿੰਨ ਕਾਬੂ- ਹੈਰੋਇਨ ਦੀ ਬਾਜ਼ਾਰੀ ਕੀਮਤ...