
ਨਵੀਂ ਦਿੱਲੀ, 18 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਅਤੇ ਹਿਮਚਾਲ ਪ੍ਰਦੇਸ ਵਿਧਾਨ ਸਭਾ ਵਿਚ ਭਾਜਪਾ ਦੀ ਹੋਈ ਜਿੱਤ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕੀਤਾ ਹੈ| ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਲਿਹਰਾਇਆ ਕਮਲ, ਵਿਕਾਸ ਦੀ ਹੋਈ ਜਿੱਤ| ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿੱਤਿਆ ਵਿਕਾਸ, ਜਿੱਤਿਆ ਗੁਜਰਾਤ| ਜੈ ਜੈ ਗਰਵੀ ਗੁਜਰਾਤ|
ਇਸ ਤੋਂ ਇਲਾਵਾ ਨਰਿੰਦਰ ਮੋਦੀ ਨੇ ਭਾਜਪਾ ਦੇ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਸੂਬਿਆਂ ਵਿਚ ਖੂਬ ਪ੍ਰਚਾਰ ਕੀਤਾ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















