• Latest
  • Trending
ਜੋਗਰ ਪਾਰਕ ਵਿੱਚ ਦੱਬੇ ਆਟੇ ਦੀ ਜਾਂਚ ਦੋ ਮੈਂਬਰੀ ਕਮੇਟੀ ਤਿੰਨ ਦਿਨਾਂ ਵਿੱਚ ਕਰੇਗੀ ਮੁਕੰਮਲ : ਕਮਿਸ਼ਨਰ ਨਗਰ ਨਿਗਮ

ਜੋਗਰ ਪਾਰਕ ਵਿੱਚ ਦੱਬੇ ਆਟੇ ਦੀ ਜਾਂਚ ਦੋ ਮੈਂਬਰੀ ਕਮੇਟੀ ਤਿੰਨ ਦਿਨਾਂ ਵਿੱਚ ਕਰੇਗੀ ਮੁਕੰਮਲ : ਕਮਿਸ਼ਨਰ ਨਗਰ ਨਿਗਮ

6 years ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

10 minutes ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

24 minutes ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

31 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

2 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

2 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

2 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

3 hours ago
Hindi News
English News
Friday, November 20, 2026
No Result
View All Result
20 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੋਗਰ ਪਾਰਕ ਵਿੱਚ ਦੱਬੇ ਆਟੇ ਦੀ ਜਾਂਚ ਦੋ ਮੈਂਬਰੀ ਕਮੇਟੀ ਤਿੰਨ ਦਿਨਾਂ ਵਿੱਚ ਕਰੇਗੀ ਮੁਕੰਮਲ : ਕਮਿਸ਼ਨਰ ਨਗਰ ਨਿਗਮ

October 29, 2020
in ਪੰਜਾਬ
ਜੋਗਰ ਪਾਰਕ ਵਿੱਚ ਦੱਬੇ ਆਟੇ ਦੀ ਜਾਂਚ ਦੋ ਮੈਂਬਰੀ ਕਮੇਟੀ ਤਿੰਨ ਦਿਨਾਂ ਵਿੱਚ ਕਰੇਗੀ ਮੁਕੰਮਲ : ਕਮਿਸ਼ਨਰ ਨਗਰ ਨਿਗਮ

ਜੋਗਰ ਪਾਰਕ ਵਿੱਚ ਦੱਬੇ ਆਟੇ ਦੀ ਜਾਂਚ ਦੋ ਮੈਂਬਰੀ ਕਮੇਟੀ ਤਿੰਨ ਦਿਨਾਂ ਵਿੱਚ ਕਰੇਗੀ ਮੁਕੰਮਲ : ਕਮਿਸ਼ਨਰ ਨਗਰ ਨਿਗਮ

ਬਠਿੰਡਾ, 29 ਅਕਤੂਬਰ ( ਕੁਲਬੀਰ ਬੀਰਾ ):- ਇੱਥੋਂ ਦੇ ਜੋਗਰ ਪਾਰਕ ਵਿੱਚ ਟੋਆ ਪੁੱਟ ਕੇ ਦੱਬੇ ਗਏ ਆਟੇ ਦੀ ਜਾਂਚ-ਪੜਤਾਲ ਲਈ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵੱਲੋਂ ਦੋ ਉੱਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ(ਜ) ਸ. ਰਾਜਦੀਪ ਸਿੰਘ ਬਰਾੜ ਅਤੇ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ਼੍ਰੀ ਜਸਪ੍ਰੀਤ ਸਿੰਘ ਕਾਹਲੋ ‘ਤੇ ਆਧਾਰਿਤ ਇਸ ਦੋ ਮੈਂਬਰੀ ਕਮੇਟੀ ਨੂੰ ਇਸ ਮਾਮਲੇ ਦੀ ਤਿੰਨ ਦਿਨਾਂ ਵਿੱਚ ਪੜਤਾਲ ਮੁਕੰਮਲ ਕਰਨ ਲਈ ਕਿਹਾ ਗਿਆ ਹੈ । ਇਹ ਜਾਣਕਾਰੀ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਮੇਅਰ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਜੇਕਰ ਕੋਈ ਵੀ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ‘ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਉਨਾਂ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਜੋਗਰ ਪਾਰਕ ਵਿੱਚ ਦੱਬਿਆ ਗਿਆ ਆਟਾ ਸਰਕਾਰੀ ਰਾਸ਼ਨ ਨਹੀਂ ਸੀ ।
ਕਮਿਸ਼ਨਰ ਨਗਰ ਨਿਗਮ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਲਾਕਡਾਊਨ ਦੌਰਾਨ ਸੂਬਾ ਸਰਕਾਰ ਵੱਲੋਂ ਜੋ ਵੀ ਰਾਸ਼ਨ ਮੁਹੱਈਆ ਕਰਵਾਇਆ ਗਿਆ ਸੀ, ਉਹ ਸ਼ਹਿਰ ਨੂੰ 10 ਸੈਕਟਰਾਂ ਵਿੱਚ ਵੰਡ ਕੇ ਲੋੜਵੰਦ ਤੇ ਗਰੀਬਾਂ ਲੋਕਾਂ ਨੂੰ ਜ਼ਰੂਰਤ ਅਨੁਸਾਰ ਮੁਹੱਈਆ ਕਰਵਾਇਆ ਗਿਆ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਲਾਕਡਾਊਨ ਦੌਰਾਨ ਸਰਕਾਰੀ ਤੌਰ ‘ਤੇ ਲਗਭਗ 16,000 ਕਿੱਟਾਂ ਸੁੱਕੇ ਰਾਸ਼ਨ ਦੀਆਂ ਲੋੜਵੰਦ ਲੋਕਾਂ ਨੂੰ ਵੰਡੀਆਂ ਗਈਆਂ । ਇਸ ਤੋਂ ਇਲਾਵਾ ਤਕਰੀਬਨ 30,000 ਹੋਰ ਸੁੱਕੇ ਰਾਸ਼ਨ ਦੀਆਂ ਕਿੱਟਾਂ ਇੱਥੋਂ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ , ਵਪਾਰਿਕ ਅਦਾਰਿਆਂ ਅਤੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਗਰੀਬ ਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਤਾਂ ਜੋ ਲਾਕਡਾਊਨ ਦੌਰਾਨ ਸ਼ਹਿਰ ਦਾ ਕੋਈ ਵੀ ਗਰੀਬ ਤੇ ਲੋੜਵੰਦ ਵਿਅਕਤੀ ਭੁੱਖਾ ਨਾ ਰਹੇ।
ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਨੇ ਇਹ ਵੀ ਸਪੱਸ਼ਟ ਕੀਤਾ ਕਿ ਲਾਕਡਾਊਨ ਦੌਰਾਨ ਮੇਅਰ ਹਾਊਸ ਤੋਂ ਇਲਾਵਾ ਜ਼ਿਲਾ ਪ੍ਰਸਾਸ਼ਨ ਵੱਲੋਂ ਹੋਰ ਕੋਈ ਵੀ ਸਟੋਰ ਨਹੀਂ ਬਣਾਇਆ ਗਿਆ ਸੀ। ਉਨਾਂ ਕਿਹਾ ਕਿ ਇਸ ਸਟੋਰ ਵਿੱਚ ਹੁਣ 500-700 ਦੇ ਲਗਭਗ ਸੁੱਕੇ ਰਾਸ਼ਨ ਦੀਆਂ ਕਿੱਟਾਂ ਬਕਾਇਆ ਪਈਆਂ ਹਨ। ਇਸ ਰਾਸ਼ਨ ਨੂੰ ਨਗਰ ਨਿਗਮ ਵੱਲੋਂ ਜਿਸ ਤਰ•ਾਂ ਪਹਿਲਾਂ ਬਠਿੰਡਾ ਸ਼ਹਿਰ ਨੂੰ ਸਵੱਛ ਬਣਾਉਣ ਲਈ ਪਲਾਸਟਿਕ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ‘ਪਲਾਸਟਿਕ ਲਿਆਉ ਤੇ ਕੋਈ ਵੀ ਚੀਜ਼ ਲੈ ਜਾਉ’ ਵਾਂਗ ਸਵੱਛਤਾ 2021 ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਲੋੜਵੰਦ ਤੇ ਗਰੀਬ ਲੋਕਾਂ ਨੂੰ ਵੰਡਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਜਲਦੀ ਹੀ ਨਗਰ ਨਿਗਮ ਸ਼ਹਿਰ ਵਿੱਚ ਸਾਂਝੀ ਰਸੋਈ ਸ਼ੁਰੂ ਕਰਨ ਦੀ ਤਜਵੀਜ ਹੈ । ਬਕਾਇਆ ਪਿਆ ਰਾਸ਼ਨ ਸਾਂਝੀ ਰਸੋਈ ਦੇ ਉਪਰਾਲੇ ਤਹਿਤ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।
ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਵੱਲੋਂ ਮੇਅਰ ਹਾਊਸ ਵਿਖੇ ਬਣਾਏ ਗਏ ਸਟੋਰ ਦਾ ਮੀਡੀਆ ਕਰਮੀਆਂ ਨੂੰ ਦੌਰਾ ਕਰਵਾ ਕੇ ਇੱਥੇ ਬਕਾਇਆ ਪਏ ਸੁੱਕੇ ਰਾਸ਼ਨ ਨੂੰ ਵੀ ਦਿਖਾਇਆ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 