• Latest
  • Trending
ਸਰਕਾਰੀ ਪੌਲੈਟੀਚਨੀਕ ਕਾਲਜਾਂ ਅਤੇ ਆਈ.ਟੀ.ਆਈਜ ਦੇ ਅਧੂਨੀਕਰਨ ਲਈ 100 ਕਰੋੜ ਖਰਚੇ ਜਾਣਗੇ

9 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

27 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

31 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਪੌਲੈਟੀਚਨੀਕ ਕਾਲਜਾਂ ਅਤੇ ਆਈ.ਟੀ.ਆਈਜ ਦੇ ਅਧੂਨੀਕਰਨ ਲਈ 100 ਕਰੋੜ ਖਰਚੇ ਜਾਣਗੇ

December 18, 2017
in ਪੰਜਾਬ
ਸਰਕਾਰੀ ਪੌਲੈਟੀਚਨੀਕ ਕਾਲਜਾਂ ਅਤੇ ਆਈ.ਟੀ.ਆਈਜ ਦੇ ਅਧੂਨੀਕਰਨ ਲਈ 100 ਕਰੋੜ ਖਰਚੇ ਜਾਣਗੇ

ਚੰਡੀਗੜ੍ਹ, ਦਸੰਬਰ 18 : (ਵਿਸ਼ਵ ਵਾਰਤਾ ) ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜ ਦੇ ਸਰਕਾਰੀ ਪੌਲੀਟੈਕਨਿਕ ਕਾਲਜਾਂ ਲਈ ਨਵੇਂ ਭਰਤੀ ਕੀਤੇ ਗਏ 64 ਲੈਕਚਰਰਾਂ ਅਤੇ 5 ਲਾਈਬਰੇਰੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ।ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਦੇ ਦਫਤਰ ਵਿਚ ਤਕਨੀਕੀ ਸਿੱਖਿਆ ਮੰਤਰੀ ਨਵੇਂ ਭਰਤੀ ਹੋਏ ਸਾਰੇ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਸਟੇਸਨ ਅਲਾਟ ਕਰਨ ਲਈ ਨਿੱਜੀ ਸੁਣਵਾਈ ਵੀ ਕੀਤੀ। ਤਕਨੀਕੀ ਸਿੱਖਿਆ ਮੰਤਰੀ ਨੇ ਨਵੇਂ ਭਰਤੀ ਹੋਏ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਦੱਸਿਆ ਕਿ ਨਵੇਂ ਚੁਣੇ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਵਿਅਕਤੀਗਤ ਤੌਰ ’ਤੇ ਸੁਣਿਆ ਅਤੇ ਹਰੇਕ ਨੂੰ ਪਾਰਦਰਸੀ ਤਰੀਕੇ ਨਾਲ ਉਨ੍ਹਾਂ ਦੀ ਪਸੰਦ ਮੁਤਾਬਕ ਸਟੇਸ਼ਨ ਅਲਾਟ ਕਰਨ ਦੀ ਕੋਸਸਿ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਚੁਣੇ ਲੈਕਚਰਾਰਾਂ ਅਤੇ ਲਾਇਬ੍ਰੇਰੀਅਨਾਂ ਦੇ ਅਧਿਕਾਰਤ ਪੋਸਟਿੰਗ ਹੁਕਮ ਇੱਕ ਦੋ ਦਿਨਾਂ ਦੇ ਅੰਦਰ ਅੰਦਰ ਜਾਰੀ ਕਰ ਦਿੱਤੇ ਜਾਣਗੇ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿਚ 64 ਨਵੇਂ ਲੈਕਚਰਾਰ ਭਰਤੀ ਕੀਤੇ ਗਏ ਹਨ, ਜਿਨ੍ਹਾਂ ਵਿਚ 33-ਕੰਪਿਊਟਰ ਸਾਇੰਸ, 12-ਫਿਜ਼ਿਕਸ, 8-ਅੰਗ੍ਰੇਜੀ, 5-ਮੈਡੀਕਲ ਲੈਬ ਟੈਕਨੋਲਜੀ, 5-ਹਿਸਾਬ ਅਤੇ 1-ਲਾਇਬਰੇਰੀ ਸਾਇੰਸ ਦਾ ਲੈਕਚਰਾਰ ਸ਼ਾਮਿਲ ਹੈ। ਇਸ ਤੋਂ ਇਲਾਵਾ 5 ਲਾਇਬਰੇਰੀਅਨ ਵੀ ਨਵੇਂ ਭਰਤੀ ਕੀਤੇ ਗਏ ਹਨ।ਸ. ਚੰਨੀ ਨੇ ਇਸ ਭਰਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਘਰ ਘਰ ਰੋਜ਼ਗਾਰ’ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਬਾਕੀ ਪਈਆਂ ਵੱਖ-ਵੱਖ ਖਾਲੀ ਅਸਾਮੀਆਂ ਨੂੰ ਵੀ ਛੇਤੀ ਹੀ ਭਰਿਆ ਜਾਵੇਗਾ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਸਰਕਾਰੀ ਪੌਲੀਟੈਕਨਿਕ ਕਾਲਜਾਂ ਅਤੇ ਆਈ.ਟੀ.ਆਈਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਠੋਸ ਕਦਮ ਉਠਾ ਰਿਹਾ ਹੈ। ਉਸ ਦੱਸਿਆ ਕਿ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਵਲੋ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸਾਰੀਆਂ ਪ੍ਰੀਖਿਆਵਾਂ ਕੈਮਰੇ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ ਅਤੇ ਸਾਰੇ ਤਕਨੀਕੀ ਸਿੱਖਿਆ ਅਦਾਰਿਆਂ ਵਿਚ ਬਾਇਓ-ਮੈਟਰਿਕ ਹਾਜਰੀ ਲਾਜ਼ਮੀ ਕੀਤੀ ਜਾ ਰਹੀ ਹੈ ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

by Ranjit Singh
3 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 