• Latest
  • Trending
ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

9 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

12 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

13 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

October 30, 2020
in ਸਿਹਤ, ਖਬਰਾਂ, ਪੰਜਾਬ
ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

ਇਹ ਪ੍ਰੋਗਰਾਮ ਜ਼ਿਲਾ ਸੰਗਰੂਰ ਅਤੇ ਤਰਨਤਾਰਨ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਜਾਰੀ

ਹੁਣ ਤੱਕ ਚਾਰ ਹਜ਼ਾਰ ਮਰੀਜ਼ਾਂ ਦੀ ਕੀਤੀ ਗਈ ਜਾਂਚ

ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰੂ: ਬਲਬੀਰ ਸਿੱਧੂ

ਚੰਡੀਗੜ, 30 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਇਲਾਜ ਸੇਵਾਵਾਂ ਨੁੂੰ ਹੋਰ ਬਿਹਤਰ ਬਣਾਉਣ ਲਈ ਹੋਰ ਅੱਗੇ ਪੁਲਾਂਘ ਪੁੱਟਦਿਆਂ ਹੋਇਆਂ ਮਰੀਜ਼ਾਂ ਵਿਚ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪਿਸ਼ਾਬ ਦੀ ਜਾਂਚ ਸ਼ੁਰ ਕੀਤੀ ਗਈ ਹੈ। ਇਹ ਪ੍ਰਾਜੈਕਟ ਜ਼ਿਲਾ ਸੰਗਰੂਰ ਅਤੇ ਤਰਨਤਾਰਨ ਵਿੱਚ ਇਹ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ।

ਅੱਜੇ ਇਥੇ ਜਾਰੀ ਪ੍ਰੈਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਚਾਰ ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਤਾਂ ਕਿ ਉਨਾਂ ਦੇ ਸਰੀਰ ਵਿਚ ਆਦਤ ਪਾਉਣ ਵਾਲੀਆਂ ਦਵਾਈਆਂ ਅਤੇ ਨਸ਼ੀਲੇ ਪਦਾਰਥਾਂ ਦੀ ਤੀਬਰਤਾ ਦੀ ਜਾਂਚ ਕੀਤੀ ਜਾ ਸਕੇ ਅਤੇ ਇਸ ਜਾਂਚ ਅਨੁਸਾਰ ਉਹਨਾਂ ਦਾ ਮਨੋਰੋਗ ਮਾਹਿਰ ਡਾਕਟਰਾਂ ਵਲੋਂ ਇਲਾਜ ਕਰਵਾਇਆ ਜਾ ਸਕੇ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਨਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਨਿਗਰਾਨੀ ਵੱਲ ਧਿਆਨ ਕੇਂਦਰਤ ਕਰਨਾ ਹੈ ਤਾਂ ਜੋ ਮਰੀਜ਼ਾਂ ਨੂੰ ਉਨਾਂ ਦੀ ਡਾਕਟਰੀ ਜ਼ਰੂਰਤਾਂ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਜਾਗਰੂਕਤਾ ਪੈਦਾ ਕਰਨਾ ਅਤੇ ਕਮਿਊਨਿਟੀ ਅਤੇ ਟੀਚਾਗਤ ਸਮੂਹਾਂ ਨੂੰ ਜਾਣੂ ਕਰਵਾਉਣਾ ਆਦਿ ਗਤੀਵਿਧੀਆਂ ਇਸ ਨਸ਼ਾ ਛੁਡਾਊ ਪ੍ਰੋਗਰਾਮ ਦੀ ਰੀੜ ਦੀ ਹੱਡੀ ਹਨ। ਰੋਜ਼ੀ-ਰੋਟੀ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਇਨਾਂ ਵਿਅਕਤੀਆਂ ਵਿੱਚ ਸਵੈ-ਮਾਣ ਪੈਦਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹੁਨਰ ਵਿਕਾਸ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵੀਡ -19 ਮਹਾਂਮਾਰੀ ਦੇ ਇਨਾਂ ਮੁਸ਼ਕਲ ਭਰੇ ਸਮੇਂ ਦੌਰਾਨ ਵੀ ਸੂਬਾ ਸਰਕਾਰ ਨੇ ਸੂਬੇ ਵਿਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣ ਲਈ ਆਪਣੀ ਵਚਨਬੱਧਤਾ ਨਿਭਾਈ ਹੈ। ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਸਰਕਾਰ ਨੇ ਨਸ਼ਾ ਛਡਾਊ ਸੇਵਾਵਾਂ ਦੀ ਇਕ ਬਹੁ-ਪੱਖੀ ਵਿਆਪਕ ਯੋਜਨਾ ਉਲੀਕੀ, ਜਿਸ ਤਹਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ ਨੂੰ ਨਵੇਂ ਅਤੇ ਸਿਹਤਮੰਦ ਜੀਵਨ ਦਾ ਸੁਨਹਿਰੀ ਮੌਕਾ ਮਿਲਿਆ ਹੈ।
ਸ. ਸਿੱਧੂ ਨੇ ਦੱਸਿਆ ਕਿ ਇਹ ਸੇਵਾਵਾਂ 35 ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ 199 ਸਰਕਾਰੀ ਓਟ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਸੂਬੇ ਵਿਚ 135 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਨੂੰ ਵੀ ਇਲਾਜ ਲਈ ਅਧਿਕਾਰਤ ਕੀਤਾ ਗਿਆ ਹੈ।
ਨਸ਼ਾ ਛੁਡਾਊ ਮੁਹਿੰਮ ਵਿੱਚ ਲੋਕਾਂ ਨੂੰ ਨਸ਼ਾ ਛੁਡਾਊ ਇਲਾਜਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਪ੍ਰੋਗਰਾਮ ਵਿੱਚ ਪੀੜਤਾਂ ਦਾ ਵਿਸ਼ਵਾਸ਼ ਬਣਾਈ ਰੱਖਣ ਲਈ ਇਨਾਂ ਦੋ ਜ਼ਿਲਿਆਂ ਦੇ ਕੇਂਦਰਾਂ ਵਿਖੇ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤੀ ਗਈ ਹੈ। ਇਸ ਪ੍ਰੋਗਰਾਮ ਨੂੰ ਹੋਰ ਜ਼ਿਲਿਆਂ ਵਿੱਚ ਪੜਾਅਵਾਰ ਸ਼ੁਰੂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 5.95 ਲੱਖ ਮਰੀਜ਼ਾਂ ਨੂੰ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਰਜਿਸਟਰਡ ਕੀਤਾ ਗਿਆ ਹੈ ਜੋ ਸਿਰਫ ਪੰਜਾਬ ਸਰਕਾਰ ਵੱਲੋਂ ਕੀਤੇ ਅਣਥੱਕ ਯਤਨਾਂ ਕਰਕੇ ਹੀ ਸੰਭਵ ਹੋ ਪਾਇਆ ਹੈ। ਜਿਸ ਦਾ ਮੰਤਵ ਵੱਧ ਤੋਂ ਵੱਧ ਲੋਕਾਂ ਨੁੰੂ ਇਲਾਜ ਲਈ ਪ੍ਰੇਰਿਤ ਕਰਨਾ ਹੈ।
ਉਨਾਂ ਕਿਹਾ ਹੈ ਕਿ ਜੇਲਾਂ ਵਿੱਚ ਮਰੀਜ਼ਾਂ ਨੁੰੂ ਇਲਾਜ ਮੁਹੱਈਆ ਕਰਵਾਉਣ ਲਈ 9 ਕੇਂਦਰੀ ਜੇਲਾਂ ਵਿੱਚ ਵੀ ਇਹ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਾਰਿਆਂ ਲਈ ਮਾਨਸਿਕ ਸਿਹਤ : ਵੱਡੇ ਪੱਧਰ ਤੇ ਨਿਵੇਸ਼, ਵੱਡੇ ਪੱਧਰ ਤੇ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਹੈ ਕਹਿੰਦਿਆਂ ਸ. ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਿੱਚ ਮਾਨਸਿਕ ਰੋਗਾਂ ਦੇ ਇਲਾਜ ਦੀ ਲੋੜ ਵਿਆਪਕ ਪੱਧਰ ਤੇ ਵਧੀ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਕਈ ਕੜੇ ਕਦਮ ਚੁੱਕੇ ਗਏ ਹਨ। ਇਸ ਸਦਕਾ ਹੀ ਸਾਡੇ ਸਾਹਮਣੇ ਇਹ ਹਾਂ ਪੱਖੀ ਨਤੀਜੇ ਆਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

by Navjot
2 weeks ago
0

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ   ਅੰਮ੍ਰਿਤਸਰ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 