• Latest
  • Trending
ਪ੍ਰਧਾਨ ਮੰਤਰੀ ਖੁਦ ਦਖਲ ਦੇ ਕੇ ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ : ਸੁਖਬੀਰ ਸਿੰਘ ਬਾਦਲ

ਪ੍ਰਧਾਨ ਮੰਤਰੀ ਖੁਦ ਦਖਲ ਦੇ ਕੇ ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ : ਸੁਖਬੀਰ ਸਿੰਘ ਬਾਦਲ

6 years ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

58 minutes ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

1 hour ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਖੁਦ ਦਖਲ ਦੇ ਕੇ ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ : ਸੁਖਬੀਰ ਸਿੰਘ ਬਾਦਲ

October 31, 2020
in ਖਬਰਾਂ, ਪੰਜਾਬ
ਪ੍ਰਧਾਨ ਮੰਤਰੀ ਖੁਦ ਦਖਲ ਦੇ ਕੇ ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਫਸਲੀ ਕਰਜ਼ੇ ਪੂਰੀ  ਮੁਆਫ ਕੀਤੇ ਜਾਣ ਅਤੇ ਟਰੈਕਟਰ ਕਰਜ਼ੇ ਤੇ ਹੋਰ ਸਹਾਇਕ ਧੰਦਿਆਂ ‘ਤੇ ਕਰਜ਼ੇ ਦਾ ਵਿਆਜ਼ ਵੀ ਮੁਆਫ ਕੀਤਾ ਜਾਵੇ

ਵਿੱਤ ਮੰਤਰਾਲੇ ਵੱਲੋਂ ਕਿਸਾਨਾਂ ਲਈ ਕਰਜ਼ੇ ‘ਤੇ ਵਿਆਜ਼ ਉਪਰ ਵਿਆਜ਼ ਮੁਆਫ ਨਾ ਕਰਨ ਦੇ ਫੈਸਲੇ ਨੂੰ ਵਿਤਕਰੇ ਭਰਪੂਰ ਦੱਸਿਆ ਤੇ ਕਿਹਾ ਕਿ ਇਹ ਫੈਸਲਾ ਵਾਪਸ ਲਿਆ ਜਾਵੇ

ਪ੍ਰਧਾਨ ਮੰਤਰੀ ਖੁਦ ਦਖਲ ਦੇ ਕੇ ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ : ਸੁਖਬੀਰ ਸਿੰਘ ਬਾਦਲ
ਚੰਡੀਗੜ•, 31 ਅਕਤੂਬਰ ( ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਕਰਜ਼ਿਆਂ ‘ਤੇ ਪਿਛਲੇ ਛੇ ਮਹੀਨਿਆਂ ਦੇ ਵਿਆਜ਼ ਉਪਰ ਵਿਆਜ਼ ਨੂੰ ਮੁਆਫ ਨਾ ਕਰਨ ਦੇ ਵਿਤਕਰੇਭਰਪੂਰ ਫੈਸਲੇ ਦੇ ਮਾਮਲੇ ਵਿਚ ਤੁਰੰਤ ਦਖਲ ਦੇ ਕੇ ਵਿੱਤ ਮੰਤਰਾਲੇ ਨੂੰ ਇਹ ਫੈਸਲਾ ਖਾਰਜ ਕਰਨ ਦੀ ਹਦਾਇਤ ਦੇਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਆਜ਼ ‘ਤੇ ਵਿਆਜ਼ ਮੁਆਫ ਨਾ ਕਰਨ ਦੀ ਯੋਜਨਾ ਵਿਚ ਕਿਸਾਨਾਂ ਨੂੰ ਸ਼ਾਮਲ ਨਾ ਕੀਤੇ ਜਾਣ ਨੇ ਸਾਬਤ ਕਰ ਦਿੱਤਾ ਹੈ ਕਿ ਨੀਤੀ ਘਾੜੇ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ•ਾਂ ਦੂਰ ਹਨ।

ਉਹਨਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਵਿਚ ਬਹੁਤ ਹੀ ਮੰਦਭਾਗਾ ਦਿਨ ਹੋਵੇਗਾ ਜੇਕਰ ਨੀਤੀ ਘਾੜੇ ਖੇਤੀਬਾੜੀ ਖੇਤਰ ਤੱਕ ਪਹੁੰਚ ਕਰ ਕੇ ਕੋਰੋਨਾ ਨਾਲ ਕਿਸਾਨਾਂ ਨੂੰ ਪਈ ਮਾਰ ਤੋਂ ਅਣਜਾਣ ਰਹਿਣਗੇ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਹਜ਼ਾਰਾਂ ਟਨ ਫਲ ਤੇ ਅਨਾਜ ਖੇਤਾਂ ਵਿਚ ਹੀ ਰੁੱਲ ਗਏ। ਕਿਸਾਨ ਜਿਹਨਾਂ ਨੇ ਪੋਲੀ ਤੇ ਨੈਟ ਹਾਊਸਿਜ਼ ਵਾਸਤੇ ਨਿਵੇਸ਼ ਕੀਤਾ ਸੀ, ਨੂੰ ਵੱਡੇ ਨੁਕਸਾਨ ਝੱਲਣੇ ਪਏ ਕਿਉਂਕਿ ਜਿਣਸ ਮਹੀਨਿਆਂ ਤੱਕ ਮੰਡੀ ਵਿਚ ਨਹੀਂ ਲਿਜਾਈ ਸਕੀ। ਉਹਨਾਂ ਕਿਹਾ ਕਿ ਖੇਤੀਬਾੜੀ ਤੇ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ ਆਦਿ ਨਾਲ ਜੁੜੇ ਹਰ ਵਿਅਕਤੀ ਦਾ ਵਿੱਤੀ ਨੁਕਸਾਨ ਹੋਇਆ ਹੈ। ਪੰਜਾਬ ਵਿਚ ਝੋਨਾ ਉਤਪਾਦਕਾਂ ਨੂੰ ਵੀ ਵੱਡੇ ਘਾਟੇ ਝੱਲਣੇ ਪਏ ਕਿਉਂਕਿ ਉਹਨਾਂ ਨੂੰ ਲੇਬਰ ਦੀਆਂ ਦੁੱਗਣੀਆਂ ਕੀਮਤਾਂ ਦੇਣੀਆਂ ਪਈਆਂ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਆਸ ਸੀ ਕਿ ਉਹਨਾਂ ਦੀ ਫਸਲੀ ਕਰਜ਼ਾ ਰਾਸ਼ੀ ਤੇ ਟਰੈਕਟਰ ਕਰਜ਼ਿਆਂ ਤੇ ਸਹਾਇਕ ਗਤੀਵਿਧੀਆਂ ਲਈ ਲਏ ਕਰਜ਼ਿਆਂ ਨੂੰ ਮੁਆਫ ਕੀਤਾ ਜਾਵੇਗਾ ਪਰ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕਿਸ਼ਤਾਂ ਦੀ ਸਮੇਂ ਸਿਰ ਅਦਾਇਗੀ ਨਾ ਹੋਈ ਹੋਣ ਕਾਰਨ ਵਿਆਜ਼ ‘ਤੇ ਵਿਆਜ਼ ਮੁਆਫ ਕਰਨ ਦੀ ਸਹੂਲਤ ਦੇਣ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰਾਲੇ ਨੇ ਉਸ ਅੰਨਦਾਤਾ ਨਾਲ ਭੱਦਾ ਮਜ਼ਾਕ ਕੀਤਾ ਹੈ ਜਿਸਨੇ ਆਪਣੀ ਜਾਨ ਜ਼ੋਖ਼ਮ ਵਿਚ ਪਾ ਕੇ ਮਹਾਮਾਰੀ ਵੇਲੇ ਦੇਸ਼ ਵਾਸਤੇ ਅਨਾਜ ਸਪਲਾਈ ਕੀਤਾ।

ਸ੍ਰੀ ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਇਸ ਵਿਤਰੇਭਰਪੂਰ ਨੀਤੀ ਨੂੰ ਵਾਪਸ ਲਏ ਜਾਣ ਲਈ ਹਦਾਇਤਾਂ ਦਿੱਤੀਆਂ ਜਾਣ ਅਤੇ ਬੈਂਕਾਂ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਜਾਣ ਜਿਸ ਨਾਲ ਬੈਂਕ ਉਹਨਾਂ ਕਿਸਾਨਾਂ ਨੂੰ ਵੱਡੀ ਰਾਹਤ ਦੇ ਸਕਣ ਜੋ ਆਪਣੇ ਫਸਲੀ ਕਰਜ਼ਿਆਂ ਤੇ ਹੋਰ ਕਰਜ਼ਿਆਂ ਦੀਆਂ ਕਿਸ਼ਤਾਂ ਮੋੜਨ ਤੇ ਵਿਆਜ਼ ਭਰਨ ਤੋਂ ਅਸਮਰਥ ਹਨ।

ਸ੍ਰੀ ਬਾਦਲ ਨੇ ਕਿਹਾ ਕਿ ਇਹ ਐਲਾਨ ਵੀ ਕਿਸਾਨਾਂ ਵਾਸਤੇ ਦੁਬਿਧਾ ਪੈਦਾ ਕਰਨ ਵਾਲਾ ਦਿਸ ਰਿਹਾ ਹੈ ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਕੇਂਦਰੀ ਖੇਤੀਬਾਡੀ ਮੰਡੀਕਰਣ ਕਾਨੂੰਨਾਂ ਦੀ ਮਾਰ ਝੱਲ ਰਹੇ ਹਨ ਜਿਹਨਾਂ ਕਾਰਨ ਪੰਜਾਬ ਵਿਚ ਮੱਕੀ ਤੇ ਨਰਮੇ ਦੇ ਉਤਪਾਦਕ ਕਿਸਾਨਾਂ ਨੂੰ ਘਾਟੇ ਝੱਲਣੇ ਪਏ ਹਨ ਤੇ ਇਹ ਕਾਨੂੰਨ ਦੇਸ਼ ਭਰ ਵਿਚ ਕਾਨੂੰਨਾਂ ਦਾ ਨੁਕਸਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਵਿੱਤ ਮੰਤਰਾਲਾ ਆਖ ਰਿਹਾ ਹੈ ਕਿਸਾਨਾਂ ਨੂੰ ਮਹਾਮਾਰੀ ਕਾਰਨ ਕੋਈ ਘਾਟਾ ਨਹੀਂ ਪਿਆ ਤੇ ਕਿਸਾਨਾਂ ਨੂੰ ਕਿਸੇ ਵਿੱਤੀ ਰਾਹਤ ਦੀ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਇਹ ਗੱਲ ਤਾਂ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਬਰਾਬਰ ਹੈ ਉਿਂਕਿ ਕਿਸਾਨਾਂ ਨੂੰ ਤਾਂ ਪਹਿਲਾਂ ਹੀ ਮਹਾਮਾਰੀ ਕਾਰਨ ਆਪਣੀਆਂ ਜਿਣਸਾਂ ਮੰਦੇ ਭਾਅ ਵੇਚਣੀਆਂ ਪਈਆਂ ਹਨ।

ਸ੍ਰੀ ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਖੇਤੀਬਾੜੀ ਤੇ ਸਹਾਇਕ ਧੰਦਿਆਂ ਵਿਚ ਲੱਗੇ ਲੋਕਾਂ ਲਈ ਫਸਲੀ ਕਰਜ਼ਾ ਮੁਆਫ ਕਰਨ ਅਤੇ ਟਰੈਕਟਰ ਕਰਜ਼ਿਆਂ ਸਮੇਤ ਹੋਰ ਕਰਜ਼ਿਆਂ ‘ਤੇ ਵਿਆਜ਼ ਮੁਆਫ ਕਰਨ ਲਈ ਠੋਸ ਪੈਕੇਜ ਪੇਸ਼ ਕਰਨ। ਉਹਨਾਂ ਕਿਹਾ ਕਿ ਸਰਕਾਰ ਨੂੰ ਸਹਾਇਕ ਧੰਦਿਆਂ ਲਈ ਬੁਨਿਆਦੀ ਢਾਂਚਾ ਤਿਆਰ ਕਰਨ ਵਾਸਤੇ ਲਏ ਕਰਜ਼ਿਆਂ ਨੂੰ ਵੀ ਮੁਆਫ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਨਾ ਸਿਰਫ ਖੇਤੀਬਾੜੀ ਖੇਤਰ ਨੂੰ ਹੁਲਾਰਾ ਦੇਣ ਵਾਸਤੇ ਬਲਕਿ ਦਿਹਾਤੀ ਅਰਥਚਾਰਾ ਮੁੜ ਲੀਹ ‘ਤੇ ਲਿਆਉਣ ਲਈ ਜ਼ਰੂਰੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
3 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 