• Latest
  • Trending
ਕੇਂਦਰ ਹੀ ਨਹੀਂ ਸੂਬੇ ਦੀਆਂ ਸਰਕਾਰਾਂ ਨੇ ਵੀ ਪੰਜਾਬੀ ਮਾਂ-ਬੋਲੀ ਨਾਲ ਕੀਤਾ ਮਤਰੇਆ ਸਲੂਕ: ਹਰਪਾਲ ਸਿੰਘ ਚੀਮਾ

ਕੇਂਦਰ ਹੀ ਨਹੀਂ ਸੂਬੇ ਦੀਆਂ ਸਰਕਾਰਾਂ ਨੇ ਵੀ ਪੰਜਾਬੀ ਮਾਂ-ਬੋਲੀ ਨਾਲ ਕੀਤਾ ਮਤਰੇਆ ਸਲੂਕ: ਹਰਪਾਲ ਸਿੰਘ ਚੀਮਾ

6 years ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

14 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

1 hour ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

1 hour ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

3 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

4 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

4 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਹੀ ਨਹੀਂ ਸੂਬੇ ਦੀਆਂ ਸਰਕਾਰਾਂ ਨੇ ਵੀ ਪੰਜਾਬੀ ਮਾਂ-ਬੋਲੀ ਨਾਲ ਕੀਤਾ ਮਤਰੇਆ ਸਲੂਕ: ਹਰਪਾਲ ਸਿੰਘ ਚੀਮਾ

November 1, 2020
in ਖਬਰਾਂ, ਪੰਜਾਬ
ਕੇਂਦਰ ਹੀ ਨਹੀਂ ਸੂਬੇ ਦੀਆਂ ਸਰਕਾਰਾਂ ਨੇ ਵੀ ਪੰਜਾਬੀ ਮਾਂ-ਬੋਲੀ ਨਾਲ ਕੀਤਾ ਮਤਰੇਆ ਸਲੂਕ: ਹਰਪਾਲ ਸਿੰਘ ਚੀਮਾ

*👉…’ਆਪ’ ਵੱਲੋਂ ਰਾਜਧਾਨੀ ‘ਚ ਪੰਜਾਬੀ ਭਾਸ਼ਾ ਲਈ ਲੜਾਈ ਲੜ ਰਹੇ ਲੇਖਕਾਂ, ਬੁੱਧੀਜੀਵੀਆਂ ਅਤੇ ਮੰਚਾਂ ਦੀ ਹਿਮਾਇਤ*

*ਚੰਡੀਗੜ•, 1 ਨਵੰਬਰ 2020( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਉੱਤੇ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਮਤਰੇਏ ਸਲੂਕ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਾਂ-ਬੋਲੀ ਨਾਲ ਵਿਤਕਰੇਬਾਜ਼ੀ ਕਰਨ ‘ਚ ਸਮੇਂ-ਸਮੇਂ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੇ ਵੀ ਘੱਟ ਨਹੀਂ ਗੁਜਾਰੀ।

ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇੱਕ ਨਵੰਬਰ ਨੂੰ ਚੰਡੀਗੜ• ਦੇ ਲੇਖਕਾਂ, ਬੁੱਧੀਜੀਵੀਆਂ ਅਤੇ ਹੋਰ ਮੰਚਾਂ ਵੱਲੋਂ ਇੱਕ ਝੰਡੇ ਥੱਲੇ ਮਨਾਏ ‘ਕਾਲੇ ਦਿਵਸ’ ਦੀ ਹਿਮਾਇਤ ਕਰਦੇ ਹੋਏ ਕਿਹਾ ਪਹਿਲੀ ਨਵੰਬਰ 1966 ਤੱਕ ਚੰਡੀਗੜ• ਦੇ ਸਾਰੇ ਢਾਈ ਦਰਜਨ ਪਿੰਡਾਂ ‘ਤੇ ਆਧਾਰਤ ਇਲਾਕੇ ਦੀ ਮਾਤਰ ਭਾਸ਼ਾ ਨਿਰੋਲ ਪੰਜਾਬੀ ਸੀ, ਪ੍ਰੰਤੂ ਕੇਂਦਰ ਸਰਕਾਰ ਨੇ ਬਗੈਰ ਕਿਸੇ ਨੋਟੀਫਿਕੇਸ਼ਨ ਅੰਗਰੇਜ਼ੀ ਨੂੰ ਦਫ਼ਤਰੀ ਭਾਸ਼ਾ ਬਣਾ ਲਿਆ। ਮਾਂ-ਬੋਲੀ ਖਿਲਾਫ਼ ਅਜਿਹੇ ਕਦਮ ਦੀ ਭਾਰਤੀ ਸੰਵਿਧਾਨ ਵੀ ਆਗਿਆ ਨਹੀਂ ਦਿੰਦਾ।

ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਕਾਂਗਰਸੀ ਅਤੇ ਅਕਾਲੀ-ਭਾਜਪਾ(ਬਾਦਲ) ਸਰਕਾਰਾਂ ਨੇ ਕੇਂਦਰ ‘ਚ ਆਪਣੀਆ ਹੀ ਪਾਰਟੀਆਂ ਦੀਆਂ ਸਰਕਾਰ ਹੋਣ ਦੇ ਬਾਵਜੂਦ ਰਾਜਧਾਨੀ ਚੰਡੀਗੜ• ਤਾਂ ਦੂਰ ਚੰੰਡੀਗੜ• ‘ਚ ਪੰਜਾਬੀ ਭਾਸ਼ਾ ਦਾ ਬਣਦਾ ਮਾਣ-ਸਨਮਾਨ ਬਹਾਲ ਨਹੀਂ ਕਰਵਾਇਆ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2015 ‘ਚ ਪੰਜਾਬ ਵਿਧਾਨਸਭਾ ‘ਚ ਇਸ ਮੁੱਦੇ ‘ਤੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਅਤੇ ਪੰਜਾਬ ਦੇ ਰਾਜਪਾਲ, ਜੋ ਚੰਡੀਗੜ• (ਯੂਟੀ) ਦੇ ਪ੍ਰਸ਼ਾਸਿਕ ਵੀ ਹਨ, ਨੂੰ ਭੇਜਿਆ ਸੀ, ਪ੍ਰੰਤੂ ਉਸ ਦੀ ਪੈਰਵੀ ਨਹੀਂ ਕੀਤੀ ਜਦਕਿ ਉਸ ਸਮੇਂ ਵੀ ਕੇਂਦਰ ‘ਚ ਅਕਾਲੀ-ਭਾਜਪਾ ਦੀ ਸਰਕਾਰ ਸੀ।

ਹਰਪਾਲ ਸਿੰੰਘ ਚੀਮਾ ਨੇ ਪੰਜਾਬ ਮਾਂ-ਬੋਲੀ ਬਾਰੇ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ‘ਚ ਐਨੀ ਹੀਣਤਾ ਰਹੀ ਹੈ ਕਿ ਪੰਜਾਬ ਰਾਜ ਭਾਸ਼ਾ ਐਕਟ ਅਧੀਨ ਪੰਜਾਬ ਦੀਆਂ ਅਦਾਲਤਾਂ ‘ਚ ਪੰਜਾਬੀ ਲਾਗੂ ਕਰਾਉਣ ਲਈ ਅੱਜ ਤੱਕ ਅਸਾਮੀਆਂ ਹੀ ਨਹੀਂ ਭਰੀਆ ਗਈਆਂ। ਪੰਜਾਬ ਸਰਕਾਰ ਦੀ ਬੇਰੁਖੀ ਕਾਰਨ ਭਾਸ਼ਾ ‘ਤੇ ਅਧਾਰਿਤ ਬਣੀ ਪਹਿਲੀ ਯੂਨੀਵਰਸਿਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਰਥਿਕ ਤੌਰ ‘ਤੇ ਡੁੱਬਦੀ ਜਾ ਰਹੀ ਹੈ। ਜਦਕਿ ਭਾਸ਼ਾ ਵਿਭਾਗ ਪੰਜਾਬ ਦਾ ਇਸ ਤੋਂ ਵੀ ਬੁਰਾ ਹਾਲ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ‘ਚ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਪਜਾਬੀ ਭਾਸ਼ਾ ਅਤੇ ਪੰਜਾਬੀ ਸੰਸਥਾਵਾਂ ਦੇ ਸਨਮਾਣ ਦੀ ਪਹਿਲ ਦੇ ਅਧਾਰ ‘ਤੇ ਬਹਾਲੀ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Most Popular

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

by Ranjit Singh
1 week ago
0

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 