• Latest
  • Trending
ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

6 years ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

8 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

15 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

41 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

2 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

3 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

4 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

4 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

4 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

November 3, 2020
in ਖਬਰਾਂ, ਪੰਜਾਬ
ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

*ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ ‘ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ*

*ਚੰਡੀਗੜ੍ਹ, 3 ਨਵੰਬਰ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਉਨ੍ਹਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀਆਂ ਦੀ ਸਦਾ ਰਿਣੀ ਰਹੇਗੀ ਅਤੇ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਕਾਇਮ ਰੱਖਣ ਲਈ ਹਮੇਸ਼ਾ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਨੇ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸ਼ਰਧਾ ਭੇਟ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਸ਼ਹੀਦ ਦੇ ਨਾਂ ‘ਤੇ ਰੱਖਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਤੋਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਕ੍ਰਮਵਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਜੋਂ ਜਾਣਿਆ ਜਾਵੇਗਾ। ਮੰਤਰੀ ਨੇ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਮੋਹਰੀ ਕ੍ਰਾਂਤਕਾਰੀ, ਜਿਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਵਿਚ ਸਾਬਕਾ ਲੈਫ਼ਟੀਨੈਂਟ ਗਵਰਨਰ ਮਾਈਕਲ ਓ’ ਡਵਾਇਅਰ ਦਾ ਕਤਲ ਕਰਕੇ ਜੱਲਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲਿਆ, ਦੀਆਂ ਯਾਦਾਂ ਅਤੇ ਹੋਰ ਸਬੰਧਤ ਸਾਜ਼ੋ-ਸਾਮਾਨ ਸਾਂਭਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਯਾਦਗਾਰ ਵੀ ਸਥਾਪਤ ਕੀਤੀ ਜਾ ਰਹੀ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਮਾਧ ਭਾਈ) ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਖੋਟੇ) ਦਾ ਨਾਂ ਬਦਲ ਕੇ ਕ੍ਰਮਵਾਰ ਸ਼ਹੀਦ ਸੀ.ਐਚ.ਐਮ. ਤੇਜਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹੀਦ ਗਨਰ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਮਿਡਲ ਸਕੂਲ, ਝੋਟੀਵਾਲਾ ਦਾ ਨਾਮ ਬਦਲ ਕੇ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਪਸਨਾਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਗੁਰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪਸਨਾਵਾਲ ਰੱਖਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾ ਦਿੱਤਾ ਹੈ।...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾ ਦਿੱਤਾ ਹੈ।...

Most Popular

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

by Ranjit Singh
3 weeks ago
0

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ - ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 