• Latest
  • Trending
ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ 

ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ 

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

42 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

50 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

1 hour ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

2 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

4 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

4 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ 

November 4, 2020
in ਖਬਰਾਂ, ਪੰਜਾਬ
ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ 

ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ

ਕਿਹਾ, ਉਨ੍ਹਾਂ ਨੇ ਸਰਹੱਦ ਉਤੇ ਗੋਲੀਆਂ ਦਾ ਸਾਹਮਣਾ ਕੀਤਾ ਹੈ ਪਰ ਅਕਾਲੀ ਦਲ ਪ੍ਰਧਾਨ ਨੇ ਪੰਜਾਬ ਲਈ ਕੀ ਕੀਤਾ

ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ 

ਚੰਡੀਗੜ੍ਹ/ਨਵੀਂ ਦਿੱਲੀ, 4 ਨਵੰਬਰ( ਵਿਸ਼ਵ ਵਾਰਤਾ )-ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਮਰਨ ਵਰਤ ਉਤੇ ਬੈਠਣ ਦੇ ਸੁਝਾਅ ਨੂੰ ਦਰਕਿਨਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਕ ਫ਼ੌਜੀ ਹੋਣ ਦੇ ਨਾਤੇ ਉਨ੍ਹਾਂ ਨੂੰ ਇਹ ਪਤਾ ਹੈ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ ਅਤੇ ਉਨ੍ਹਾਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਆਗੂ ਦੀ ਸਲਾਹ ਦੀ ਲੋੜ ਨਹੀਂ ਹੈ।

ਅੱਜ ਦਿੱਲੀ ਵਿਖੇ ਵਿਧਾਇਕਾਂ ਦੇ ਧਰਨੇ ਸੰਬੰਧੀ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ 1965 ਦੀ ਜੰਗ ਦੌਰਾਨ ਆਪਣੇ ਦੇਸ਼ ਲਈ ਸਰਹੱਦ ਉਤੇ ਲੜਿਆ ਅਤੇ ਆਪਣੇ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਜੰਗ ਲੱਗੀ ਤਾਂ ਮੈਂ ਵਾਪਸ ਫੌਜ ਵਿੱਚ ਜਾਣ ਲੱਗਿਆ ਮੁੜ ਕੇ ਰਤਾ ਵੀ ਸੰਕੋਚ ਨਹੀਂ ਕੀਤਾ।ਮੈਂ ਆਪਣੇ ਲੋਕਾਂ ਦੀ ਸੁਰੱਖਿਆ ਲਈ ਦੁਸ਼ਮਣਾਂ ਦੀਆ ਗੋਲੀਆਂ ਦਾ ਸਾਹਮਣਾ ਕੀਤਾ। ਤੁਸੀਂ ਪੰਜਾਬ ਦੇ ਲੋਕਾਂ ਅਤੇ ਇਸ ਦੇਸ਼ ਲਈ ਕੀ ਕੀਤਾ ਹੈ ?”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕੋਲ ਕਿਸਾਨਾਂ ਦੇ ਖ਼ਦਸ਼ੇ ਪੁੱਜਦੇ ਕਰਨ ਲਈ ਸਾਡਾ ਸਾਥ ਦੇਣ ਦੀ ਬਜਾਏ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਾਰਟੀ ਨੇ ਇਕ ਵਾਰ ਫੇਰ ਪਿੱਠ ਦਿਖਾਉਂਦੇ ਹੋਏ ਆਪਣੇ ਘਰਾਂ ਵਿੱਚ ਹੀ ਲੁਕੇ ਰਹਿਣਾ ਠੀਕ ਸਮਝਿਆ। ਉਨ੍ਹਾਂ ਅਕਾਲੀ ਦਲ ਪ੍ਰਧਾਨ ਨੂੰ ਇਹ ਸਵਾਲ ਕੀਤਾ ਕਿ ਉਨ੍ਹਾਂ ਨੇ ਐਨ.ਡੀ.ਏ. ਸਰਕਾਰ ਜਿਸ ਦਾ ਉਹ ਉਸ ਵੇਲੇ ਹਿੱਸਾ ਸਨ, ਉਤੇ ਕਾਲੇ ਖੇਤੀ ਕਾਨੂੰਨਾਂ ਸੰਬੰਧੀ ਦਬਾਅ ਪਾਉਣ ਲਈ ਖੁਦ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਉਤੇ ਕਿਉਂ ਨਹੀਂ ਗਏ।

ਕੈਪਟਨ ਅਮਰਿੰਦਰ ਸਿੰਘ ਨੇ ਟਿੱਪਣੀ ਕੀਤੀ, “ਅਤੇ ਹੁਣ ਤੁਸੀਂ (ਸੁਖਬੀਰ) ਮੈਨੂੰ ਇਹ ਦੱਸ ਰਹੇ ਹੋ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ।” ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਤੇ ਕੋਈ ਧੋਖਾ ਹੋਇਆ ਹੈ ਤਾਂ ਉਹ ਬਾਦਲਾਂ ਦੁਆਰਾ ਕੀਤਾ ਗਿਆ ਹੈ ਜਿਨ੍ਹਾਂ ਨੇ 10 ਵਰ੍ਹਿਆਂ ਤੱਕ ਕੁਝ ਨਹੀਂ ਕੀਤਾ ਬਸ ਸਿਰਫ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰੀਆਂ ਹਨ।

ਮੁੱਖ ਮੰਤਰੀ ਨੇ ਯਾਦ ਕੀਤਾ ਕਿ ਐਸ.ਵਾਈ.ਐਲ. ਦੇ ਮੁੱਦੇ ਉਤੇ ਉਨ੍ਹਾਂ ਨੇ ਬਤੌਰ ਸੰਸਦ ਮੈਂਬਰ ਹੀ ਅਸਤੀਫ਼ਾ ਨਹੀਂ ਸੀ ਦਿੱਤਾ ਸਗੋਂ ਇਹ ਅਹਿਦ ਵੀ ਕੀਤਾ ਸੀ ਕਿ ਉਹ ਪਾਣੀ ਦੀ ਇਕ ਵੀ ਬੂੰਦ ਉਤੇ ਆਪਣਾ ਹੱਕ ਨਹੀਂ ਛੱਡਣਗੇ ਭਾਵੇਂ ਉਨ੍ਹਾਂ ਨੂੰ ਜਾਨ ਦੀ ਬਾਜ਼ੀ ਕਿਉਂ ਨਾ ਲਾਉਣੀ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਉਨ੍ਹਾਂ ਨੇ ਅਜਿਹਾ ਸਟੈਂਡ ਲਿਆ ਹੋਵੇ ਕਿਉਂ ਜੋ ਅੱਸੀਵਿਆਂ ਵਿੱਚ ਸਾਕਾ ਨਾਲਾ ਤਾਰਾ ਦੇ ਵਿਰੋਧ ਉਨ੍ਹਾਂ ਨੇ ਬਤੌਰ ਸੰਸਦ ਮੈਂਬਰ ਅਤੇ ਆਪ੍ਰੇਸ਼ਨ ਬਲੈਕ ਥੰਡਰ ਤੋਂ ਬਾਅਦ ਸੁਰਜੀਤ ਸਿੰਘ ਬਰਨਾਲਾ ਸਰਕਾਰ ਤੋਂ ਬਤੌਰ ਮੰਤਰੀ ਅਸਤੀਫ਼ਾ ਦਿੱਤਾ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰੀ ਖੇਤੀ ਕਾਨੂੰਨਾਂ, ਜੋ ਕਿ ਇਕ ਤਲਖ ਸੱਚਾਈ ਕਦੇ ਨਾ ਬਣਦੇ ਜੇਕਰ ਬਾਦਲਾਂ ਨੇ ਇਸ ਮੁੱਦੇ ਉਤੇ ਐਨ.ਡੀ.ਏ. ਵਿਚਲੇ ਆਪਣੇ ਭਾਈਵਾਲਾਂ ਨਾਲ ਜ਼ੋਰਦਾਰ ਵਿਰੋਧ ਜਤਾਇਆ ਹੁੰਦਾ, ਬਾਰੇ ਉਨ੍ਹਾਂ ਨੇ ਸੂਬੇ ਦੀ ਵਿਧਾਨ ਸਭਾ ਵਿੱਚ ਪਹਿਲਾ ਹੀ ਇਹ ਗੱਲ ਸਾਫ ਕਰ ਦਿੱਤੀ ਸੀ ਕਿ ਉਹ ਕਿਸਾਨਾਂ ਦੇ ਹੱਕਾਂ ਲਈ ਆਪਣੇ ਆਖਰੀ ਸਾਹ ਤੱਕ ਲੜਨਗੇ।

ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ, “ਮੈਨੂੰ ਯਾਦ ਨਹੀਂ ਪੈਂਦਾ ਤੁਸੀ ਜਾਂ ਤੁਹਾਡੀ ਪਾਰਟੀ ਦੇ ਆਗੂ ਕਿਸਾਨਾਂ ਜਾਂ ਹੋਰ ਵਰਗਾਂ ਲਈ ਕੋਈ ਵੀ ਕੁਰਬਾਨੀ ਕਰਨ ਹਿੱਤ ਕਦੇ ਵੀ ਤਿਆਰ ਰਹੇ ਹੋਣ।” ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਵਾਰ-ਵਾਰ ਆਪਣੇ ਨਿੱਜੀ ਲਾਭ ਲਈ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਗਹਿਣੇ ਰੱਖ ਦੇਣ ਦੇ ਜਿੰਮੇਵਾਰ ਹਨ। ਉਨ੍ਹਾਂ ਅਕਾਲੀ ਦਲ ਪ੍ਰਧਾਨ ਨੂੰ ਕੋਈ ਇਕ ਵੀ ਅਜਿਹੀ ਮਿਸਾਲ ਦਾ ਹਵਾਲਾ ਦੇਣ ਦੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਦੀ ਜੁੰਡਲੀ ਵਿੱਚੋਂ ਕਿਸੇ ਨੇ ਵੀ ਸੂਬੇ ਦਾ ਥੋੜਾ ਜਿੰਨਾ ਵੀ ਭਲਾ ਕੀਤਾ ਹੋਵੇ।

ਕਿਸਾਨਾਂ ਵੱਲੋਂ ਆਪਣੀਆਂ ਜ਼ਿੰਦਗੀਆਂ ਅਤੇ ਰੋਜੀ ਰੋਟੀ ਦੀ ਲੜਾਈ ਦਾ ਮਜ਼ਾਕ ਲੜਾਉਣ ਲਈ ਸੁਖਬੀਰ ਬਾਦਲ ਨੂੰ ਕਰੜੇ ਹੱਥੀਂ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਪ੍ਰਤੀ ਬੇਲਾਗ ਰਹਿੰਦੇ ਹੋਏ ਬਾਦਲਾਂ ਨੇ ਇਕ ਨਵਾਂ ਨੀਵਾਣ ਛੂਹ ਲਿਆ ਹੈ ਕਿਉਂਕਿ ਇਸ ਮੁੱਦੇ ਸੰਬੰਧੀ ਉਨ੍ਹਾਂ ਦੀਆਂ ਹਰਕਤਾਂ ਇਹੋ ਜ਼ਾਹਰ ਕਰਦੀਆਂ ਹਨ। ਸੁਖਬੀਰ ਵੱਲੋਂ ਕੀਤੀ ਗਈ ਟਿੱਪਣੀ ਕਿ ਰਾਜਪਾਲ ਨੇ ਸੂਬੇ ਦੇ ਸੋਧ ਬਿੱਲਾਂ ਉਤੇ ਸਹੀ ਨਹੀਂ ਸੀ ਪਾਈ ਤਾਂ ਰਾਸ਼ਟਰਪਤੀ ਨੂੰ ਮਿਲਣ ਦੀ ਕੀ ਲੋੜ ਸੀ, ਬਾਰੇ ਤਿੱਖਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਥੇ ਜ਼ਿਆਦਾ ਮਹੱਤਵਪੂਰਨ ਸਵਾਲ ਇਹ ਸੀ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਬਿੱਲ ਪੇਸ਼ ਕੀਤੇ ਜਾਣ ਤੋਂ ਬਾਅਦ ਹਰਸਿਮਰਤ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਅਸਤੀਫ਼ਾ ਦੇਣ ਦੀ ਕੀ ਲੋੜ ਸੀ ਅਤੇ ਇਨ੍ਹਾਂ ਬਿੱਲਾਂ ਦੇ ਕਾਨੂੰਨ ਬਣ ਜਾਣ ਮਗਰੋਂ ਐਨ.ਡੀ.ਏਂ ਗਠਜੋੜ ਨਾਲ਼ੋਂ ਨਾਤਾ ਤੋੜਨ ਦੀ ਅਕਾਲੀ ਦਲ ਨੂੰ ਕੀ ਲੋੜ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਵੀ ਤਰ੍ਹਾਂ ਦੇ ਦੋਸਤਾਨਾ ਮੈਚ ਦਾ ਕੋਈ ਆਧਾਰ ਪੈਦਾ ਹੁੰਦਾ ਹੈ ਤਾਂ ਉਹ ਅਕਾਲੀਆਂ ਦੇ ਇਨ੍ਹਾਂ ਹੀ ਕਾਰਿਆਂ ਤੋਂ ਪੈਦਾ ਹੁੰਦਾ ਹੈ ਜਿਨ੍ਹਾਂ ਨੇ ਇਹ ਸਾਫ ਜ਼ਾਹਰ ਕਰ ਦਿੱਤਾ ਹੈ ਕਿ ਇਹ ਸਾਰਾ ਨਾਟਕ ਅਕਾਲੀਆਂ ਵੱਲੋਂ ਭਾਜਪਾ ਨਾਲ ਮਿਲ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਰਚਿਆ ਗਿਆ ਸੀ।

————

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 