ਸ਼ਿਮਲਾ, 18 ਦਸੰਬਰ – ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਹਿਮਾਚਲ ਪ੍ਰਦੇਸ ਦੀ ਡਲਹੌਜ਼ੀ ਸੀਟ ਤੋਂ ਜਿੱਤ ਹਾਸਿਲ ਕੀਤੀ ਹੈ| ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਡੀ.ਐਸ. ਠਾਕੁਰ ਨੂੰ ਹਰਾਇਆ|
ਆਸ਼ਾ ਕੁਮਾਰੀ ਨੂੰ 24224 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਉਮੀਦਵਾਰ ਨੂੰ 23668 ਵੋਟਾਂ ਹਾਸਿਲ ਹੋਈਆਂ|
ਚੋਣ ਵਿਚ ਜਿੱਤ ਲਈ ਆਸ਼ਾ ਕੁਮਾਰੀ ਨੇ ਵੋਟਰਾਂ ਦਾ ਧੰਨਵਾਦ ਕੀਤਾ ਹੈ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...