• Latest
  • Trending
ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

1 hour ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

1 hour ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

November 5, 2020
in ਖਬਰਾਂ, ਪੰਜਾਬ
ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪਿਛਲੇ ਸਾਲ ਅਕਤੂਬਰ ਮਹੀਨੇ 929.52 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ

ਚੰਡੀਗੜ੍ਹ, 5 ਨਵੰਬਰ( ਵਿਸ਼ਵ ਵਾਰਤਾ )-ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫੀਸਦੀ ਦਾ ਵਾਧਾ ਦਰਸਾਉਂਦਾ ਹੈ।

ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ ਰਫਤਾਰ ਤੋਂ ਬਾਅਦ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਜੀ.ਐਸ.ਟੀ. ਇਕੱਠਾ ਕਰਨ ਵਿੱਚ ਭਾਰੀ ਗਿਰਾਵਟ ਉਪਰੰਤ ਪਿਛਲੇ ਦੋ ਮਹੀਨਿਆਂ ਵਿੱਚ ਅਰਥ ਵਿਵਸਥਾ ਦੇ ਮੁੜ ਪੈਰਾਂ ਉਤੇ ਖੜ੍ਹਨ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ।

ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 5746.48 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 7719.86 ਕਰੋੜ ਰੁਪਏ ਸੀ। ਇਸ ਤਰ੍ਹਾਂ 25.56 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ।

ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1060 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ ਕਰੀਬ 44 ਫੀਸਦੀ ਬਣਦਾ ਹੈ। ਇਸ ਤਰ੍ਹਾਂ ਅਕਤੂਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1343 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਸਤੰਬਰ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10,843 ਕਰੋੜ ਰੁਪਏ ਬਣਦੀ ਹੈ ਜੋ ਕਿ ਬਾਕਾਇਆ ਪਈ ਹੈ।

ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਅਕਤੂਬਰ 2020 ਦੇ ਮਹੀਨੇ ਦੌਰਾਨ 1,05,155 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 95,380 ਕਰੋੜ ਰੁਪਏ ਇਕੱਤਰ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 5,59,746 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 7,01,673 ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਨਾਲੋਂ 20.22 ਫੀਸਦੀ ਗਿਰਾਵਟ ਦਰਜ ਕੀਤੀ ਗਈ।

ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਅਕਤੂਬਰ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 536.33 ਕਰੋੜ ਰੁਪਏ ਹੈ, ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 447.17 ਕਰੋੜ ਰੁਪਏ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 21.14 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 3037.67 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 3176.64 ਕਰੋੜ ਰੁਪਏ ਸੀ, ਜੋ ਕਿ 3.97 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।

ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਅਕਤੂਬਰ 2020 ਦੌਰਾਨ ਕਰ ਦੀ ਉਗਰਾਹੀ 1597.09 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੌਰਾਨ ਇਹੋ ਉਗਰਾਹੀ 1376.69 ਕਰੋੜ ਰੁਪਏ ਸੀ। ਇਸ ਤਰ੍ਹਾਂ ਸਤੰਬਰ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰ੍ਹੇ ਨਾਲੋਂ 220.40 ਕਰੋੜ ਰੁਪਏ (16 ਫੀਸਦੀ) ਵੱਧ ਰਹੀ।

——-

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

by Navjot
3 weeks ago
0

    ਸੰਗਰੂਰ, 30 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 