• Latest
  • Trending
ਦਲਿਤਾਂ ਪਛੜੇ ਸਿੱਖਾਂ ਅਤੇ ਕਿਸਾਨਾਂ ਦੀ ਮੁੱਢੋਂ ਵੈਰੀ ਹੈ ਕਾਂਗਰਸ: ਜਸਵੀਰ ਸਿੰਘ ਗੜ੍ਹੀ

ਦਲਿਤਾਂ ਪਛੜੇ ਸਿੱਖਾਂ ਅਤੇ ਕਿਸਾਨਾਂ ਦੀ ਮੁੱਢੋਂ ਵੈਰੀ ਹੈ ਕਾਂਗਰਸ: ਜਸਵੀਰ ਸਿੰਘ ਗੜ੍ਹੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

1 hour ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਲਿਤਾਂ ਪਛੜੇ ਸਿੱਖਾਂ ਅਤੇ ਕਿਸਾਨਾਂ ਦੀ ਮੁੱਢੋਂ ਵੈਰੀ ਹੈ ਕਾਂਗਰਸ: ਜਸਵੀਰ ਸਿੰਘ ਗੜ੍ਹੀ

November 6, 2020
in ਖਬਰਾਂ, ਪੰਜਾਬ
ਦਲਿਤਾਂ ਪਛੜੇ ਸਿੱਖਾਂ ਅਤੇ ਕਿਸਾਨਾਂ ਦੀ ਮੁੱਢੋਂ ਵੈਰੀ ਹੈ ਕਾਂਗਰਸ: ਜਸਵੀਰ ਸਿੰਘ ਗੜ੍ਹੀ

ਧਰਮਸੋਤ ਦੀ ਬਰਖਾਸਤੀ ਦੇ ਨਾਲ ਵਜੀਫਾ ਸਕੀਮ ਲਾਗੂ ਕਰੇ ਕਾਂਗਰਸ

2022 ਵਿੱਚ ਪੰਜਾਬੀਆਂ ਦੇ ਆਸ਼ੀਰਵਾਦ ਨਾਲ ਕਾਂਗਰਸ ਨੁੰ ਸਿਖਾਵਾਂਗੇ ਸਬਕ – ਬੈਨੀਵਾਲ

ਦਲਿਤਾਂ ਪਛੜੇ ਸਿੱਖਾਂ ਅਤੇ ਕਿਸਾਨਾਂ ਦੀ ਮੁੱਢੋਂ ਵੈਰੀ ਹੈ ਕਾਂਗਰਸ: ਜਸਵੀਰ ਸਿੰਘ ਗੜ੍ਹੀ

ਲੁਧਿਆਣਾ 6 ਨਵੰਬਰ ( ਵਿਸ਼ਵ ਵਾਰਤਾ )-ਬਹੁਜਨ ਸਮਾਜ ਪਾਰਟੀ ਲੁਧਿਆਣਾ ਵਲੋ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਧਰਨਾ ਅਤੇ ਰੋਸ਼ ਮਾਰਚ ਕੀਤਾ ਗਿਆ। ਹਜ਼ਾਰਾ ਦਾ ਵਿਸ਼ਾਲ ਇਕੱਠ ਨੀਲੇ ਝੰਡਿਆਂ ਤੇ ਤਖਤੀਆਂ ਨਾਲ ਸੜਕ ਤੇ ਅੰਬੇਡਕਰ ਚੋਕ ਤੋਂ ਘੰਟਾ ਘਰ ਚੌਂਕ ਤਕ ਸੁਨਾਮੀ ਵਾਂਗ ਤੁਰਿਆ। ਬਸਪਾ ਦਾ ਵਿਸ਼ਾਲ ਹਜ਼ੂਮ ਬਸਪਾ ਦੇ ਪੁਰਾਣੇ ਯੁੱਗ ਦੀ ਵਾਪਸੀ ਦਾ ਸੰਕੇਤ ਲਗ ਰਿਹਾ ਸੀ। ਆਸਮਾਨ ਗੂੰਜਦੇ ਨਾਹਰੇ ਬਸਪਾ ਦੇ ਜੋਸ਼ ਦਾ ਵਿਲੱਖਣ ਮੁਜਾਹਰਾ ਕਰ ਰਹੇ ਸਨ ਜਿਸਦੀ ਅਗਵਾਈ ਬਸਪਾ ਦਾ ਨੌਜਵਾਨ ਸੂਬਾ ਪ੍ਰਧਾਨ ਕਰ ਰਿਹਾ ਸੀ।
ਰੋਸ ਪ੍ਰਦਰਸ਼ਨ ਵਿੱਚ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਅਤੇ ਚੰਡੀਗੜ੍ਹ, ਸ੍ਰੀ ਵਿਪੁਲ ਕੁਮਾਰ ਇੰਚਾਰਜ ਪੰਜਾਬ ਅਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਨੇ ਉਚੇਚੇ ਰੂਪ ਵਿੱਚ ਪੁੱਜ ਕੇ ਹਜਾਰਾਂ ਦੇ ਠਾਠਾਂ ਮਾਰਦੇ ਇਕੱਠ ਨੁੰ ਸੰਬੋਧਿਤ ਕੀਤਾ। ਸ਼੍ਰੀ ਬੈਨੀਵਾਲ ਨੇ ਕਿਹਾ ਕਿ 2022 ਪੰਜਾਬ ਦੀਆ ਚੋਣਾਂ ਦੀ ਤਿਆਰੀ ਪੰਜਾਬ ਦੇ ਮੁੱਦਿਆ ਉਪਰ ਲੜੇਗੀ ਅਤੇ ਬਸਪਾ ਦਾ ਹਾਲੀ ਮੁੱਖ ਨਿਸ਼ਾਨਾ ਪੂਰੇ ਪੰਜਾਬ ਵਿਚ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਸ਼੍ਰੀ ਵਿਪੁਲ ਨੇ ਕਿਹਾ ਪਛੜਾ ਵਰਗ ਨਾਲ 73 ਸਾਲਾਂ ਦੀ ਵਿਚ ਧੋਖਾ ਹੋਇਆ ਅਤੇ ਮੰਡਲ ਕਮਿਸਨ ਰਿਪੋਰਟ ਲਾਗੂ ਨਹੀਂ ਹੋਈ ਹੈ।
ਜੋਸ਼ ਨਾਲ ਲਬਾਲਬ ਹਜਾਰਾਂ ਦੀ ਤਾਦਾਦ ਦੇ ਇਕੱਠ ਨੁੰ ਸੰਬੋਧਿਤ ਕਰਦੇ ਹੋਏ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਦਲਿਤਾਂ ਅਤੇ ਸਿੱਖਾਂ ਨੂੰ ਬਰਗਲਾ ਕੇ ਕਾਗਰਸ ਨੇ ਸ਼ੂਰੁ ਤੋਂ ਹੀ ਧੋਖਾ ਕੀਤਾ ਹੈ ਜਦੋਂ ਵੀ ਦਲਿਤਾਂ ਦੇ ਸੰਵਿਧਾਨਕ ਹੱਕਾਂ ਦੀ ਗਲ ਆਈ ਕਾਂਗਰਸ ਨੇ ਬਾਬਾ ਸਾਹਿਬ ਅੰਬੇਡਕਰ ਦਾ ਹਮੇਸ਼ਾ ਵਿਰੋਧ ਕੀਤਾ ਹੈ। ਪੰਜਾਬੀਆ ਪੰਜਾਬ ਨਾਲ ਵੀ ਕਾਂਗਰਸ ਨੇ ਹਮੇਸ਼ਾ ਧੋਖਾ ਕੀਤਾ ਸਿੱਖੀ ਦੇ ਸੰਵਿਧਾਨਿਕ ਹੱਕ, ਲੰਗੜਾ ਪੰਜਾਬੀ ਸੂਬਾ, ਰਾਜਧਾਨੀ ਚੰਡੀਗੜ੍ਹ, ਨਹਿਰੀ ਪਾਣੀ, ਪੰਜਾਬੀ ਭਾਸ਼ਾ, ਸਿਖਾਂ ਦੀ ਵਖਰੀ ਪਛਾਣ, ਆਰ ਐਸ ਐਸ ਦੇ ਹਿੰਦੂਤਵੀ ਹਮਲੇ ਆਦਿ ਹਰ ਮੁੱਦੇ ਤੇ ਪੰਜਾਬ ਨੂੰ ਧੋਖਾ ਦਿੱਤਾ ਗਿਆ ਹੈ। ਜਿਨਾ ਕਿਸਾਨਾਂ ਨੇ ਮੁਲਕ ਦੀ ਅਬਾਦੀ ਦਾ ਢਿੱਡ ਭਰਣ ਦਾ ਕੰਮ ਕੀਤਾ ਉਨ੍ਹਾਂ ਦੀ ਕਾਂਗਰਸ ਭਾਜਪਾ ਨੇ ਕਦੇ ਸਾਰ ਨਹੀ ਲਈ। ਕਾਂਗਰਸ ਸਰਕਾਰ ਨੇ ਧਰਮਸੋਤ ਨੁੰ ਕਲੀਨ ਚਿੱਟ ਦੇ ਕੇ ਲੱਖਾਂ ਦਲਿਤ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ । 2022 ਦੀਆਂ ਵਿਧਾਨ ਸਭਾ ਚੌਣਾ ਵਿੱਚ ਬਸਪਾ ਪੰਜਾਬੀਆਂ ਦੇ ਆਸ਼ੀਰਵਾਦ ਨਾਲ ਕਾਂਗਰਸ ਨੁੰ ਸਬਕ ਸਿਖਾਉਣ ਦਾ ਕੰਮ ਕਰੇਗੀ।
ਸੂਬਾ ਜਨਰਲ ਸਕੱਤਰ ਡਾਕਟਰ ਨਛੱਤਰ ਪਾਲ ਨੇ ਸਰਕਾਰ ਨਿਆ ਪਾਲਿਕਾ ਰਾਹੀਂ ਦਲਿਤ ਹੱਕਾਂ ਦੇ ਕਾਨੂੰਨਾਂ ਉਪਰ ਡਾਕਾ ਮਾਰ ਰਹੀ ਹੈ। ਭਗਵਾਨ ਸਿੰਘ ਚੌਹਾਨ ਨੇ ਕਿਹਾ ਕਾਂਗਰਸ ਗੁਰੂ ਅਤੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਖਾਕੇ ਗੁਰੂਆਂ ਦਾ ਨਹੀਂ ਹੋਇਆ ਉਹ ਨਵੀਂ ਵਜੀਫਾ ਸਕੀਮ ਲਾਗੂ ਕਰੇਗੀ ਇਸਦਾ ਭਰੋਸਾ ਨਹੀਂ। ਸੂਬਾ ਸਕੱਤਰ ਗੁਰਮੇਲ ਜੀਕੇ ਨੇ ਕਿਹਾ ਮਨੀਸ਼ਾ ਵਾਲਮੀਕਿ ਦਾ ਕਤਲ ਭਾਜਪਾ ਸਰਕਾਰ ਦੀ ਵਾਲਮੀਕਿ ਸਮਾਜ ਨੂੰ ਭਾਜੀ ਹੈ ਜਿਸਨੂੰ ਪੰਜਾਬ ਵਿਚ ਬਸਪਾ ਰਾਹੀਂ ਮੋੜਿਆ ਜਾਵੇਗਾ। ਇਸ ਮੌਕੇ ਸੂਬਾ ਡਾਕਟਰ ਨਛੱਤਰ ਪਾਲ, ਭਗਵਾਨ ਸਿੰਘ ਚੌਹਾਨ, ਗੁਰਮੇਲ ਜੀਕੇ, ਹਰਜੀਤ ਸਿੰਘ ਲੌਂਗੀਆ, ਡਾਕਟਰ ਜਸਪ੍ਰੀਤ ਸਿੰਘ, ਜੀਤ ਰਾਮ ਬਸਰਾ, ਹਰਪ੍ਰੀਤ ਸਿੰਘ ਮੱਖੂ, ਨਿਰਮਲ ਸਿੰਘ ਛਾਇਆ, ਬੂਟਾ ਸਿੰਘ ਸੰਗੋਵਾਲ, ਨਰੇਸ਼ ਬਸਰਾ, ਜਸਪਾਲ ਭੋਰਾ, ਬਲਵਿੰਦਰ ਜੱਸੀ, ਸੁਰਿੰਦਰ ਹੀਰਾ, ਸੁਖਵਿੰਦਰ ਕੌਰ, ਐਡਵੋਕੇਟ ਹਰਪ੍ਰੀਤ ਜਮਾਲਪੁਰ, ਲਾਭ ਸਿੰਘ ਭਾਮੀਆਂ, ਸੁਰਜੀਤ ਪਾਲ, ਜਸਵੀਰ ਪਾਲ, ਰਾਜਿੰਦਰ ਨਿੱਕਾ, ਵਿਕੀ ਬਹਾਦਰਕੇ, ਕਮਲ ਬੋਧ, ਪਵਨ ਕੁਮਾਰ, ਮਨਦੀਪ ਮਨੀ, ਹਰਨਾਮ ਦਾਸ ਬਹਿਲਪੁਰੀ, ਚਮਕੌਰ ਸਿੰਘ ਵੀਰ , ਰਾਜਿੰਦਰ ਰੀਹਲ, ਬਲਦੇਵ ਮਹਿਰਾ, ਜੋਗਾ ਸਿੰਘ ਪਨੋਂਦਿਆਂ, ਰਾਜਾ ਰਾਜਿੰਦਰ ਸਿੰਘ, ਹਰਭਜਨ ਬਜ ਹੇਰੀ, ਬਲਵਿੰਦਰ ਕੁਮਾਰ, ਐਡਵੋਕੇਟ ਰਣਜੀਤ ਕੁਮਾਰ, ਅਜੀਤ ਭੈਣੀ, ਰਮੇਸ਼ ਕੋਲ, ਮਨਜੀਤ ਸਿੰਘ ਅਟਵਾਲ, ਸਵਰਨ ਸਿੰਘ ਕਲਿਆਣ, ਐਡਵੋਕੇਟ ਸ਼ਿਵ ਕਲਿਆਣ, ਹੰਸ ਰਾਜ ਸਿਓਰਾ, ਜੇ ਪੀ ਭਗਤ, ਹਰਬੰਸ ਲਾਲ ਚਣਕੋਆ, ਜਸਵੀਰ ਸਿੰਘ ਔਲੀਆਪੁਰ, ਮੱਖਣ ਸਿੰਘ ਗੜ੍ਰੀ ਆਦਿ ਹਜ਼ਾਰਾ ਦੀ ਗਿਣਤੀ ਵਿਚ ਬਸਪਾ ਵਰਕਰ ਤੇ ਸਮਰਥਕ ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

by Ranjit Singh
3 weeks ago
0

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 