• Latest
  • Trending
ਪੱਤਰਕਾਰ ਸੰਘਰਸ਼ ਦੀ ਵੱਡੀ ਜਿੱਤ ਤੋਂ ਬਾਅਦ ਸੰਘਰਸ਼ ਸਮਾਪਤ

ਪੱਤਰਕਾਰ ਸੰਘਰਸ਼ ਦੀ ਵੱਡੀ ਜਿੱਤ ਤੋਂ ਬਾਅਦ ਸੰਘਰਸ਼ ਸਮਾਪਤ

6 years ago
Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

4 minutes ago
Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

51 minutes ago
Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

1 hour ago
Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

1 hour ago
Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

2 hours ago
Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

2 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

3 hours ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

4 hours ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

4 hours ago
PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Tuesday, July 7, 2026
No Result
View All Result
39 °c
Chandigarh
33 ° Wed
33 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੱਤਰਕਾਰ ਸੰਘਰਸ਼ ਦੀ ਵੱਡੀ ਜਿੱਤ ਤੋਂ ਬਾਅਦ ਸੰਘਰਸ਼ ਸਮਾਪਤ

November 7, 2020
in ਖਬਰਾਂ, ਪੰਜਾਬ, ਫ਼ਾਜਲਿਕਾ
ਪੱਤਰਕਾਰ ਸੰਘਰਸ਼ ਦੀ ਵੱਡੀ ਜਿੱਤ ਤੋਂ ਬਾਅਦ ਸੰਘਰਸ਼ ਸਮਾਪਤ

ਸਹਿਯੋਗ ਨਾਲ ਪੱਤਰਕਾਰ ਭਾਈਚਾਰੇ ਦੀ ਹੋਈ ਜਿੱਤ*

*ਡੀਜੀਪੀ ਦੇ ਦਖਲ ਤੋਂ ਬਾਅਦ ਐਸਐਸਪੀ ਨੇ ਪੱਤਰਕਾਰਾਂ ਉੱਤੇ ਦਰਜ਼ ਸਾਰੇ ਨਜਾਇਜ਼ ਪਰਚੇ ਰੱਦ ਕਰਨ ਦਾ ਭਰੋਸਾ ਦਿੱਤਾ*

*ਐਸਐਚਉ ਨਵਦੀਪ ਸਿੰਘ ਭੱਟੀ ਨੂੰ ਕੀਤਾ ਗਿਆ ਲਾਈਨ ਹਾਜ਼ਰ ਤੇ ਖੋਲੀ ਡਿਪਾਰਟਮੈਟ ਇਨਕਵਾਰੀ*

ਫ਼ਾਜ਼ਿਲਕਾ 7 ਨਵੰਬਰ ( ਵਿਸ਼ਵ ਵਾਰਤਾ )-  ਭਾਰਤ ਦੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਜੋ ਹਮੇਸ਼ਾ ਹੀ ਪੱਤਰਕਾਰਾਂ ਦੇ ਹਰ ਦੁੱਖ ਸੁੱਖ ਵਿਚ ਨਾਲ ਖੜਦੀ ਹੈ ਜਿਸ ਨੇ ਭਾਰਤ ਦੇ ਪੱਤਰਕਾਰਾਂ ਨੂੰ ਇਕ ਮੰਚ ਤੇ ਲਿਆਉਣ ਵਿਚ ਸਫਲਤਾ ਹਾਸਲ ਕੀਤੀ ਹੈ ਜਿਸ ਕਰਕੇ ਅੱਜ ਪੱਤਰਕਾਰ ਭਾਈਚਾਰੇ ਦੀ ਵੱਡੀ ਜਿੱਤ ਹੋਈ ਹੈ ਕਿਉਂਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਮਿਲਕੇ ਆਏ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ (ਰਜਿ) ਦੇ ਵਫ਼ਦ ਨੂੰ ਡੀਜੀਪੀ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਕਿਸੇ ਪੱਤਰਕਾਰ ਤੇ ਨਾਜਾਇਜ਼ ਪਰਚੇ ਦਰਜ਼ ਨਹੀਂ ਹੋਣ ਦੇਣਗੇ। ਡੀਜੀਪੀ ਸਾਹਿਬ ਦੇ ਹੁਕਮਾਂ ਨਾਲ ਜ਼ਿਲਾ ਫ਼ਾਜ਼ਿਲਕਾ ਦੇ ਸੀਆਈਏ ਸਟਾਫ ਦੇ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੂੰ ਲਾਇਨ ਹਾਜਰ ਕਰ ਡਿਪਾਰਟਮੈਟ ਇਨਕਵਾਰੀ ਖੋਲ੍ਹਣ ਲਈ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਨੈਸ਼ਨਲ ਚੈਅਰਮੈਨ ਅਮਰਿੰਦਰ ਸਿੰਘ, ਨੈਸ਼ਨਲ ਪ੍ਰਧਾਨ ਰਣਜੀਤ ਸਿੰਘ ਮਸੌਣ ਅਤੇ ਨੈਸ਼ਨਲ ਜਰਨਲ ਸੈਕਟਰੀ ਹਰਪ੍ਰੀਤ ਸਿੰਘ ਜੱਸੋਵਾਲ ਨੇ ਡੀਜੀਪੀ ਦਿਨਕਰ ਗੁਪਤਾ ਤੇ ਡੀਆਈਜੀ ਜਸਦੀਪ ਸਿੰਘ ਗਰੇਵਾਲ ਦਾ ਬਹੁਤ ਬਹੁਤ ਧੰਨਵਾਦ ਕੀਤਾ ਹੈ।

ਪੱਤਰਕਾਰਾਂ ਤੇ ਹੋਏ ਨਜ਼ਾਇਜ਼ ਪਰਚਿਆਂ ਖ਼ਿਲਾਫ਼ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਪੰਜਾਬ ਵਿੱਚ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਤੇ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਉੱਪਰ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ ਸੀ ਤੇ 5 ਨਵੰਬਰ ਨੂੰ ਐਸਐਸਪੀ ਫਾਜ਼ਿਲਕਾ ਹਰਜੀਤ ਸਿੰਘ ਅਤੇ ਬਾਰ ਕੋਂਸਲ ਦੇ ਪ੍ਰਧਾਨ ਰਿਤੇਸ਼ ਗੰਗਨੇਜਾ ਦੇ ਪੁਤਲੇ ਫੂਕੇ ਗਏ ਸਨ।

ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਨੇ ਫ਼ਾਜ਼ਿਲਕਾ ਦੇ ਦੌ ਪੱਤਰਕਾਰਾਂ ਤੇ ਬਾਰ ਕੋਂਸਲ ਫ਼ਾਜ਼ਿਲਕਾ ਦੇ ਦਬਾਅ ਹੇਠ ਹੋਏ ਇੱਕ ਖ਼ਬਰ ਲਾਉਣ ਦੀ ਲੈਕੇ ਦੌ ਨਜ਼ਾਇਜ਼ ਪਰਚਿਆਂ ਖ਼ਿਲਾਫ਼ ਜੋ ਸ਼ੰਘਰਸ਼ ਸ਼ੁਰੂ ਕੀਤਾ ਸੀ ਉਸ ਵਿੱਚ ਵੱਡੀ ਸਫ਼ਲਤਾ ਹਾਸਿਲ ਹੋਈ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਜੀ ਦੀ ਆਗਿਆ ਦਾ ਪਾਲਣ ਕਰਦਿਆਂ ਹੋਇਆਂ ਜ਼ਿਲਾ ਫ਼ਾਜ਼ਿਲਕਾ ਦੇ ਪੁਲਿਸ ਮੁਖੀ ਹਰਜੀਤ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸ਼ੀਏਸ਼ਨ ਥਾਣਾ ਸਿਟੀ ਫ਼ਾਜ਼ਿਲਕਾ ਵਿੱਚ ਪੱਤਰਕਾਰ ਸੁਨੀਲ ਸੈਨ ਤੇ ਰਾਜੂ ਆਜਮਵਾਲੀਆ ਤੇ ਦਰਜ਼ ਕੀਤੇ ਨਜਾਇਜ਼ ਪਰਚਿਆਂ ਨੂੰ 15 ਦਿਨ ਤੱਕ ਖ਼ਾਰਜ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਸੰਘਰਸ਼ ਵਿੱਚ ਰਾਸ਼ਟਰੀ ਪ੍ਰਧਾਨ ਰਣਜੀਤ ਸਿੰਘ ਮਸੌਣ ਤੇ ਵੀ ਸੀਆਈਏ ਸਟਾਫ ਦੇ ਇੰਚਾਰਜ ਨਵਦੀਪ ਸਿੰਘ ਭੱਟੀ ਵੱਲੋਂ ਉਕਸਾ ਕੇ ਫੋਨ ਉੱਤੇ ਗਾਲੀ ਗਲੋਚ ਨੂੰ ਲੈਕੇ ਪਰਚਾ ਦਰਜ਼ ਕੀਤਾ ਗਿਆ ਸੀ। ਉਸ ਨੂੰ ਵੀ ਇੱਕ-ਦੌ‌ ਦਿਨ ਵਿੱਚ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਸੰਘਰਸ਼ ਵਿੱਚ ਜਿਹਨਾਂ ਪੱਤਰਕਾਰ ਸਾਥੀਆਂ ਨੇ ਸਹਿਯੋਗ ਦਿੱਤਾ ਹੈ। ਉਹਨਾਂ ਪੱਤਰਕਾਰ ਸਾਥੀਆਂ ਦਾ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸ਼ੀਏਸ਼ਨ ਦੇ ਰਾਸ਼ਟਰੀ ਚੇਅਰਮੈਨ ਅਮਰਿੰਦਰ ਸਿੰਘ ਤੇ ਰਾਸ਼ਟਰੀ ਪ੍ਰਧਾਨ ਰਣਜੀਤ ਸਿੰਘ ਮਸੌਣ ਵੱਲੋਂ ਧੰਨਵਾਦ ਕੀਤਾ ਗਿਆ ਤੇ ਆਖਿਆਂ ਕੀ ਪੱਤਰਕਾਰ ਭਾਈਚਾਰੇ ਦੀ ਏਕਤਾ ਦੀ ਬਦੌਲਤ ਹੀ ਫ਼ਾਜ਼ਿਲਕਾ ਦੇ ਪੱਤਰਕਾਰਾਂ ਨੂੰ ਇੰਨਸਾਫ ਮਿਲਿਆਂ ਹੈ। ਨੈਸ਼ਨਲ ਜਰਨਲ ਸੈਕਟਰੀ ਹਰਪ੍ਰੀਤ ਸਿੰਘ ਜੱਸੋਵਾਲ ਨੇ ਦੱਸਿਆ ਜਲਦੀ ਹੀ ਸਟੇਟ ਲੈਵਲ ਦੀ ਮੀਟਿੰਗ ਚੰਡੀਗੜ੍ਹ ਵਿਚ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ ਅਤੇ ਬਾਕੀ ਇਸ ਜਿੱਤ ਦਾ ਸਿਹਰਾ ਵੀ ਪੂਰੇ ਭਾਰਤ ਦੇ ਪੱਤਰਕਾਰਾਂ ਦੇ ਸਿਰ ਬੱਝਦਾ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

by Ranjit Singh
July 7, 2026
0

Entertainment: ਇੰਸਟਾਗ੍ਰਾਮ ਇੰਫਲੂਐਂਸਰ 'ਭਾਬੀ ਚੁੰਮੇਵਾਲੀ' 'ਤੇ ਦਰਜ ਹੋਇਆ ਪਰਚਾ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਦੀ ਇੰਸਟਾਗ੍ਰਾਮ ਇੰਫਲੂਐਂਸਰ 'ਭਾਬੀ...

Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

by Ranjit Singh
July 7, 2026
0

Entertainment: ਫਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

by Ranjit Singh
July 7, 2026
0

Entertainment: ਫਿਲਮ 'ਸਤਲੁਜ' 'ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ ! - ਕਿਹਾ: 'ਇਹ ਖਾਲੜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

by Ranjit Singh
July 7, 2026
0

Entertainment: ਇੰਸਟਾਗ੍ਰਾਮ ਇੰਫਲੂਐਂਸਰ 'ਭਾਬੀ ਚੁੰਮੇਵਾਲੀ' 'ਤੇ ਦਰਜ ਹੋਇਆ ਪਰਚਾ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਦੀ ਇੰਸਟਾਗ੍ਰਾਮ ਇੰਫਲੂਐਂਸਰ 'ਭਾਬੀ...

Most Popular

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

by Ankit
3 weeks ago
0

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਸੈਮੀਨਾਰ ਦਾ ਉਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 