
ਨਵੀਂ ਦਿੱਲੀ, 19 ਦਸੰਬਰ – ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਗੁਜਰਾਤ ਵਿਚ ਸਾਡੇ ਲਈ ਕਾਫੀ ਚੰਗਾ ਨਤੀਜਾ ਹੈ| ਉਨ੍ਹਾਂ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ|
ਇਸ ਤੋਂ ਇਲਾਵਾ ਉਨ੍ਹਾਂ ਨੇ ਗੁਜਰਾਤ ਵਿਚ ਭਾਜਪਾ ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਨੂੰ ਨਿਸ਼ਾਨੇ ਉਤੇ ਲਿਆ| ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਨੂੰ ਭਾਰੀ ਝਟਕਾ ਲੱਗਿਆ ਹੈ| ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਰਿੰਦਰ ਮੋਦੀ ਨੂੰ ਸੁਣਨ ਲਈ ਤਿਆਰ ਨਹੀਂ ਹੈ| ਗੁਜਰਾਤ ਚੋਣਾਂ ਵਿਚ ਨਰਿੰਦਰ ਮੋਦੀ ਨੇ ਜੀ.ਐਸ.ਟੀ ਉਤੇ ਇੱਕ ਵੀ ਗੱਲ ਨਹੀਂ ਕਹੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...



















