<a href="https://wishavwarta.in/wp-content/uploads/2020/11/20201108_145226.jpg"><img class="alignnone size-medium wp-image-107332" src="https://wishavwarta.in/wp-content/uploads/2020/11/20201108_145226-268x300.jpg" alt="" width="268" height="300" /></a> ਚੰਡੀਗੜ 8 ਨਵੰਬਰ( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਮੁੱਖ ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ। ਉਹਨਾਂ ਕਿਹਾ ਕਿ ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅੱਜ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।