ਜਥੇਬੰਦੀਆਂ ਨੇ 12 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ
ਮਾਨਸਾ 10 ਨਵੰਬਰ ( ਵਿਸ਼ਵ ਵਾਰਤਾ )-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚ ਉਹ ਵੀ ਵਿਸ਼ੇਸ਼ ਮੀਟਿੰਗ 12 ਨਵੰਬਰ ਨੂੰ ਸਵੇਰੇ ਠੀਕ ਗਿਆਰਾਂ ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਇਹ ਮੀਟਿੰਗ ਦਿੱਲੀ ਸਰਕਾਰ ਵੱਲੋਂ ਕਿਸਾਨੀ ਮਸਲਿਆਂ ਦੇ ਬਾਰੇ ਰੱਖੀ ਮੀਟਿੰਗ ਦੇ ਸੰਬੰਧ ਚ ਕੀਤੀ ਜਾਵੇਗੀ ਅਤੇ ਅਗਲੀ ਰਣਨੀਤੀ ਵੀ ਉਲੀਕੀ ਜਾਵੇਗੀ
ਸਾਰੇ ਹੀ ਕਿਸਾਨ ਆਗੂਆਂ ਨੂੰ ਅਪੀਲ ਹੈ ਕਿ ਉਹ ਤੇਰਾਂ ਤਰੀਕ ਨੂੰ ਸਵੇਰੇ ਗਿਆਰਾਂ ਵਜੇ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿਚ ਸ਼ਾਮਲ ਹੋਣ ਵਾਸਤੇ ਤਿਆਰ ਹੋ ਕੇ ਆਉਣ ਇਸ ਮੀਟਿੰਗ ਦਾ ਸੱਦਾ ਪੱਤਰ ਇਸ ਗਰੁੱਪ ਵਿੱਚ ਪਾ ਦਿੱਤਾ ਗਿਆ ਹੈ