• Latest
  • Trending
ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

6 years ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

3 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

8 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

November 10, 2020
in ਚੰਡੀਗੜ੍ਹ, ਪੰਜਾਬ
ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਪਾਰਟੀ ਨੇ ਹਰ ਵਿਧਾਨ ਸਭਾ ਵਿੱਚ 4 ਬਲਾਕ ਪ੍ਰਧਾਨ ਥਾਪੇ

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਲੁਧਿਆਣਾ/ਚੰਡੀਗੜ੍ਹ, 10 ਨਵੰਬਰ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ 88 ਵਿਧਾਨ ਸਭਾਵਾਂ ਵਿਚ 4-4 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਬਾਰੇ ਬੋਲਦਿਆਂ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਖ਼ਜ਼ਾਨਚੀ ਨੀਨਾ ਮਿੱਤਲ, ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਅਨੇਕਾਂ ਆਗੂ ਮੌਜੂਦ ਸਨ।
ਭਗਵੰਤ ਮਾਨ ਨੇ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੰਗਠਨ ਨਾ ਸਿਰਫ਼ ਪੰਜਾਬ ਵਿੱਚ ਸਰਕਾਰ ਸਥਾਪਤੀ ਦਾ ਕਾਰਜ ਕਰੇਗਾ ਪ੍ਰੰਤੂ ਉਸ ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ ‘ਤੇ ਕਾਰਜ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਧਰਾਤਲ ਪੱਧਰ ਦੇ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਉਹ ਹੁਣ ਹੋਰ ਜੋਸ਼ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ।
ਜਰਨੈਲ ਸਿੰਘ ਨੇ ਕਿਹਾ ਕਿ ਸੰਗਠਨ ਕਿਸੇ ਵੀ ਰਾਜਨੀਤਕ ਪਾਰਟੀ ਲਈ ਰੀੜ੍ਹ ਦੀ ਹੱਡੀ ਹੁੰਦੀ ਹੈ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਵਰਗਾਂ ਨੂੰ ਇਕਸਾਰ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹੁਣ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਇੱਕ ਮਜ਼ਬੂਤ ਸੰਗਠਨ ਦਾ ਨਿਰਮਾਣ ਕਰਨ ਤਾਂ ਜੋ ਭ੍ਰਿਸ਼ਟਾਚਾਰੀਆਂ ਨੂੰ ਰਾਜਨੀਤੀ ਵਿੱਚੋਂ ਪਾਰ ਕਰਕੇ ਸਾਫ਼ ਸੁਥਰੇ ਅਕਸ ਵਾਲੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਦਾ ਗਠਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਜਲਦੀ ਹੀ ਨਵੇਂ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਵਰਗੀਆਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਕਰਕੇ ਪੰਜਾਬ ਦੇ ਲੋਕ ਹੁਣ ਪੰਜਾਬ ਵਿਚ ਫੈਲੀ ਸਿਆਸੀ ਗੰਦਗੀ ਨੂੰ ਸਾਫ਼ ਕਰਨ ਲਈ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ ਅਤੇ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਜ਼ਬੂਤ ਸੰਗਠਨ ਬਣਾਉਣ ਲਈ ਪਾਰਟੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਕਰਨ ਉਪਰੰਤ ਹੀ ਅਹੁਦੇਦਾਰ ਐਲਾਨ ਕੀਤੇ ਗਏ ਹਨ।
ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦਾ ਪ੍ਰਮੁੱਖ ਅੰਗ ਹੁੰਦੇ ਹਨ ਅਤੇ ਉਹ ਹੁਣ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦਾ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖ਼ਾਸਕਰ ਨੌਜਵਾਨ ਵਰਗ ਭ੍ਰਿਸ਼ਟਾਚਾਰ ਅਕਾਲੀਆਂ ਅਤੇ ਕਾਂਗਰਸੀਆਂ ਤੋਂ ਖਹਿੜਾ ਛੁਡਾਉਣ ਲਈ ਤਤਪਰ ਹੈ। ਇਸ ਲਈ ਆਮ ਆਦਮੀ ਪਾਰਟੀ ਵੱਲ ਵੇਖ ਰਹੇ ਹਨ। ਸੂਬੇ ਦੇ ਨੌਜਵਾਨਾਂ ਨੂੰ ਸੰਬੋਧਿਤ ਹੁੰਦਿਆਂ ਹੇਅਰ ਅਤੇ ਮਾਨ ਨੇ ਕਿਹਾ ਕਿ ਸੱਤਾ ਪਰਿਵਰਤਨ ਲਈ ਨੌਜਵਾਨਾਂ ਦਾ ਰਾਜਨੀਤੀ ਵਿੱਚ ਆਉਣਾ ਅਤਿ ਜ਼ਰੂਰੀ ਹੈ। ਇਸ ਲਈ ਆਮ ਘਰਾਂ ਦੇ ਨੌਜਵਾਨ ਅਤੇ ਮੁਟਿਆਰਾਂ ਨੂੰ ਇਸ ਸ਼ੁੱਭ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

Most Popular

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 days ago
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 