
ਚੰਡੀਗੜ੍ਹ, 19 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਸਮਾਗਮ, ਜੋ ਕਿ ਮਿਤੀ 29 ਨਵੰਬਰ, 2017 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਦਾ ਮਿਤੀ 8 ਦਸੰਬਰ, 2017 ਨੂੰ ਉਠਾਣ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸੀ ਲਖਨਪਾਲ ਮਿਸ਼ਰਾ ਵੱਲੋਂ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...






















