ਨਵੀਂ ਦਿੱਲੀ, 19 ਦਸੰਬਰ – ਜੰਮੂ ਕਸ਼ਮੀਰ ਵਿਚ ਇਸ ਸਾਲ ਅੱਤਵਾਦੀ ਘਟਨਾਵਾਂ ਵਿਚ 318 ਲੋਕ ਮਾਰੇ ਗਏ ਹਨ, ਜਦੋਂ ਕਿ ਭਾਰਤੀ ਸੈਨਾ ਨੇ 203 ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰਿਆ| ਇਹ ਜਾਣਕਾਰੀ ਅੱਜ ਕੇਂਦਰ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਲੋਕ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਦਿੱਤੀ|
ਉਨ੍ਹਾਂ ਕਿਹਾ ਕਿ ਇਸ ਸਾਲ ਸੁਰੱਖਿਆ ਬਲਾਂ ਦੇ 75 ਜਵਾਨ ਸ਼ਹੀਦ ਹੋਏ ਹਨ| ਇਸ ਤੋਂ ਇਲਾਵਾ 91 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...