• Latest
  • Trending
ਪੁਲਿਸ ਕਮਿਸ਼ਨਰ ਨੇ ਸ਼ਹੀਦ ਡੀਐਸਪੀ ਦੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ

6 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

53 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

57 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

1 hour ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

4 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਕਮਿਸ਼ਨਰ ਨੇ ਸ਼ਹੀਦ ਡੀਐਸਪੀ ਦੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ

November 15, 2020
in ਖਬਰਾਂ, ਪੰਜਾਬ
ਪੁਲਿਸ ਕਮਿਸ਼ਨਰ ਨੇ ਸ਼ਹੀਦ ਡੀਐਸਪੀ ਦੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ

ਪੁਲਿਸ ਕਮਿਸ਼ਨਰ ਨੇ ਸ਼ਹੀਦ ਡੀਐਸਪੀ ਦੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ

ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਵਚਨਬੱਧਤਾ ਦੁਹਰਾਈ

ਪੁਲਿਸ ਕਮਿਸ਼ਨਰ ਨੇ ਸ਼ਹੀਦ ਡੀਐਸਪੀ ਦੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ

ਜਲੰਧਰ, 15 ਨਵੰਬਰ( ਵਿਸ਼ਵ ਵਾਰਤਾ )- ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਡੀਐਸਪੀ ਦੇ ਪਰਿਵਾਰ ਨਾਲ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਮੁਲਾਕਾਤ ਕੀਤੀ। ਇਸ ਮੌਕੇ ਪੁਲਿਸ ਕਮਿਸ਼ਨਰ ਨੇ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਫੁੱਲ ਅਤੇ ਮਠਿਆਈ ਵੀ ਭੇਟ ਕੀਤੀ।

ਪੁਲਿਸ ਕਮਿਸ਼ਨਰ ਨੇ ਸ਼ਹੀਦ ਡੀਐਸਪੀ ਤਾਰਾ ਚੰਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਅੱਤਵਾਦ ਨਾਲ ਲੜਦੇ ਹੋਏ 1987 ਵਿੱਚ ਜਗਰਾਉਂ ਖੇਤਰ ਵਿੱਚ ਆਪਣੀ ਜਾਨ ਦੇ ਦਿੱਤੀ ਸੀ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ।

ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਪਰਿਵਾਰ ਪੁਲਿਸ ਵਿਭਾਗ ਦਾ ਅਟੁੱਟ ਅੰਗ ਹਨ ਅਤੇ ਇਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਨੇ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਤੋਂ ਰੱਖਿਆ ਕਰਦਿਆਂ ਅਣਥੱਕ ਮਿਹਨਤ ਨਾਲ ਦੇਸ਼ ਵਿੱਚ ਸ਼ਾਂਤੀ ਕਾਇਮ ਕੀਤੀ। ਪੁਲਿਸ ਮੁਲਾਜ਼ਮਾਂ ਦੁਆਰਾ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਸਾਰਿਆਂ ਵੱਲੋਂ ਹਮੇਸ਼ਾ ਯਾਦ ਕੀਤਾ ਜਾਵੇਗਾ।

ਭੁੱਲਰ ਨੇ ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਕਮਿਸ਼ਨਰ ਦਫਤਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਦੇ ਮਸਲਿਆਂ ਅਤੇ ਸ਼ਿਕਾਇਤਾਂ, ਜੇ ਕੋਈ ਹਨ ਤਾਂ ਉਨ੍ਹਾਂ ਦਾ ਹੱਲ ਕਰਨ ਲਈ 24 ਘੰਟੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਦੇਸ਼ ਦੀ ਅਖੰਡਤਾ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਹਥਿਆਰਬੰਦ ਫੌਜਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਨੂੰ ਸਲਾਮ ਕਰਦਿਆਂ ਭੁੱਲਰ ਨੇ ਕਿਹਾ ਕਿ ਇਨ੍ਹਾਂ ਬਲਿਦਾਨਾਂ ਨੇ ਸਾਡੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਹਮਲੇ ਤੋਂ ਸੁਰੱਖਿਆ ਅਤੇ ਅਖੰਡਤਾ ਨੂੰ ਯਕੀਨੀ ਬਣਾਇਆ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
3 days ago
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 