
ਨਵੀਂ ਦਿੱਲੀ, 20 ਦਸੰਬਰ – ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਸਵ. ਜੈਲਲਿਤਾ ਦੀ ਹਸਪਤਾਲ ਵਿਚ ਇਲਾਜ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਹੈ| ਹਾਲਾਂਕਿ ਚੋਣ ਕਮਿਸ਼ਨ ਵੱਲੋਂ ਇਸ ਵੀਡੀਓ ਉਤੇ ਰੋਕ ਲਾ ਦਿੱਤੀ ਗਈ ਹੈ, ਕਿਉਂਕਿ ਜੈਲਲਿਤਾ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀਟ ਉਤੇ ਮਤਦਾਨ ਹੋਣ ਵਾਲਾ ਹੈ| ਇਸ ਵੀਡੀਓ ਨੂੰ ਜੈਲਲਿਤਾ ਦੇ ਰਿਸ਼ਤੇਦਾਰ ਵੱਲੋਂ ਜਾਰੀ ਕੀਤਾ ਗਿਆ ਹੈ|
ਇਸ ਵੀਡੀਓ ਵਿਚ ਜੈਲਲਿਤਾ ਹਸਪਤਾਲ ਵਿਚ ਇੱਕ ਬੈੱਠ ਉਤੇ ਬੈਠੇ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਜੂਸ ਦਾ ਇੱਕ ਗਿਲਾਸ ਹੈ| ਵਰਣਨਯੋਗ ਹੈ ਕਿ ਬੀਤੇ ਸਾਲ ਜੈਲਲਿਤਾ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...



















