• Latest
  • Trending

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਕਿਸਾਨੀ ਮਸਲਿਆਂ ਉੱਤੇ ਗੰਭੀਰਤਾ ਨਾਲ ਵਿਚਾਰਾਂ

9 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

34 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

39 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਕਿਸਾਨੀ ਮਸਲਿਆਂ ਉੱਤੇ ਗੰਭੀਰਤਾ ਨਾਲ ਵਿਚਾਰਾਂ

December 20, 2017
in ਪੰਜਾਬ

29 ਦਿਸੰਬਰ ਨੂੰ ਵਿਧਾਨ ਸਭਾ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵਿਚਾਰਾਂ

ਚੰਡੀਗੜ੍ਹ, 20 ਦਿਸੰਬਰ (ਵਿਸ਼ਵ ਵਾਰਤਾ)-ਅੱਜ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਮੀਆਂਪੁਰ ਨੇ ਕੀਤੀ | ਮੀਟਿੰਗ ਵਿੱਚ ਸ. ਭੁਪਿੰਦਰ ਸਿੰਘ ਮਾਨ ਸਾਬਕਾ ਐਮ ਪੀ ਅਤੇ ਰਾਸ਼ਟਰੀ ਪ੍ਰਧਾਨ ਬੀ ਕੇ ਯੂ ਵਿਸ਼ੇਸ਼ ਤੌਰ ਤੇ ਹਾਜਰ ਹੋਏ |ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਜਿਲਿਆਂ ਨਾਲ ਸਬੰਧਿਤ ਨੁਮਾਇੰਦੇ ਇਸ ਮੀਟਿੰਗ ਵਿੱਚ ਹਾਜਰ ਹੋਏ|

ਮੀਟਿੰਗ ਵਿੱਚ ਕਿਸਾਨੀ ਮਸਲਿਆਂ ਉੱਤੇ ਗੰਭੀਰਤਾ ਨਾਲ ਵਿਚਾਰਾਂ ਹੋਈਆਂ | ਇਸ ਦੇ ਨਾਲ ਹੀ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਭੁਪਿੰਦਰ ਸਿੰਘ ਮਾਨ ਨੇ ਜਾਣਕਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਕਰਜ਼ਿਆਂ ਅਤੇ ਆਤਮਹੱਤਿਆਵਾਂ ਦੇ ਕਾਰਨ ਅਤੇ ਰੋਕਥਾਮ ਬਾਰੇ ਜਾਂਚ ਕਰਨ ਲਈ ਗਠਿਤ ਕੀਤੀ ਗਈ ਵਿਧਾਨ ਸਭਾ ਦੀ ਕਮੇਟੀ ਵੱਲੋਂ ਸੁਝਾਅ ਦੇਣ ਲਈ ਮਿਤੀ 29 ਦਿਸੰਬਰ 2017 ਨੂੰ ਮਿਲਣ ਦਾ ਸਮਾਂ ਦਿੱਤਾ ਗਿਆ ਹੈ | ਯੂਨੀਅਨ ਵੱਲੋਂ ਸ. ਭੁਪਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਇੱਕ ਵਫਦ ਕਮੇਟੀ ਨੂੰ ਮਿਲ ਕੇ ਇਸ ਬਾਰੇ ਆਪਣੇ ਵਿਚਾਰ ਦੱਸੇਗਾ |

ਇਸ ਤੋਂ ਇਲਾਵਾ ਮੀਟਿੰਗ ਵਿੱਚ ਗੰਨਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ | ਇਸ ਸਬੰਧ ਵਿੱਚ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਗੰਨਾਂ ਮਿੱਲਾਂ ਦੀ ਵੰਡ ਪ੍ਰਣਾਲੀ ਸਬੰਧੀ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਜਿਸ ਕਰਕੇ ਗੰਨਾ ਮਿੱਲਾਂ ਦੀ ਵੰਡ ਪ੍ਰਣਾਲੀ ਨੂੰ ਠੀਕ ਕਰਨ ਦੀ ਲੋੜ ਹੈ ਜਿਸ ਵੱਲ ਸਰਕਾਰ ਤੁਰੰਤ ਧਿਆਨ ਦੇਵੇ|

ਮੀਟਿੰਗ ਵਿੱਚ ਨੁਮਾਇੰਦਿਆਂ ਵੱਲੋਂ ਮਰੇ ਹੋਏ ਪਸ਼ੂਆਂ ਦੇ ਪ੍ਰਬੰਧ ਲਈ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਿੰਡਾਂ ਦੀ ਅਬਾਦੀ ਨੇੜੇ ਬਣੀਆਂ ਹੱਡਾਂ ਰੋੜੀਆਂ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ ਜਿਸ ਬਾਰੇ ਸਰਕਾਰ ਨੂੰ ਇਹਨਾਂ ਦਾ ਠੀਕ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ |

ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਜਨਵਰੀ ਤੋਂ ਸ਼ੁਰੂਆਤ ਕਰਨ ਨੂੰ ਸ਼ਲਾਘਾਯੋਗ ਕਦਮ ਦੱਸਿਆ ਗਿਆ | ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਇਸੇ ਤਰਾਂ ਸਾਨੂੰ ਆਸ ਹੈ ਕਿ ਸਰਕਾਰ ਬਾਕੀ ਰਹਿੰਦੇ ਕਿਸਾਨਾਂ ਦੇ ਕਰਜ਼ੇ ਬਾਰੇ ਵੀ ਜਲਦੀ ਕਦਮ ਉਠਾਏਗੀ ਤਾਂ ਜੋ ਕਰਜ਼ ਦੇ ਬੋਝ ਕਰਕੇ ਮਰ ਰਹੇ ਕਿਸਾਨ ਨੂੰ ਬਚਾਇਆ ਜਾ ਸਕੇ |

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਝੁਨੇਰ ਮੀਤ ਪ੍ਰਧਾਨ ਪੰਜਾਬ,  ਬਲਵੰਤ ਸਿੰਘ ਨਡਿਆਲੀ ਜਿਲਾ ਪ੍ਰਧਾਨ ਮੋਹਾਲੀ, ਸੁੱਖਾ ਸਿੰਘ ਜਿਲਾ ਪ੍ਰਧਾਨ ਮੋਗਾ, ਮੁਖਤਿਆਰ ਸਿੰਘ ਧਿਗਾਣਾ ਜਿਲਾ ਪ੍ਰਧਾਨ ਮੁਕਤਸਰ, ਹਰਜੀਤ ਸਿੰਘ ਗਰੇਵਾਲ ਜਿਲਾ ਪ੍ਰਧਾਨ ਲੁਧਿਆਣਾ, ਮਨੋਹਰ ਸਿੰਘ ਕਿਸ਼ਨਗੜ੍ਹ ਜਿਲਾ ਪ੍ਰਧਾਨ ਮਾਨਸਾ, ਸੁਰਮੁਖ ਸਿੰਘ, ਬੰਤਾ ਸਿੰਘ ਬਲਾਕ ਪ੍ਰਧਾਨ ਫਤਿਹਗੜ੍ਹ ਪੰਜਤੂਰ, ਹਰਬੰਤ ਸਿੰਘ, ਜਸਵੰਤ ਸਿੰਘ, ਬੰਤ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ, ਗੁਰਚਰਨ ਸਿੰਘ ਮਹੌਲੀ, ਗੁਰਜੀਤ ਸਿੰਘ ਮੇਜਰ ਸਿੰਘ ਤਰਨ ਤਾਰਨ, ਭੂਰਾ ਸਿੰਘ, ਗੁਰਦੀਪ ਸਿੰਘ, ਸਿਕੰਦਰ ਸਿੰਘ ਆਦਿ ਹਾਜਰ ਹੋਏ |

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

by Ranjit Singh
4 days ago
0

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 