ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਗਿੱਲ ਨਹੀਂ ਰਹੇ
ਚੰਡੀਗੜ੍ਹ,17ਨਵੰਬਰ (ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਗਿੱਲ ਅੱਜ ਅਕਾਲ ਚਲਾਣਾ ਕਰ ਗਏ। 86 ਸਾਲਾ ਮਹਿੰਦਰ ਸਿੰਘ ਗਿੱਲ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਇਲਾਵਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਰਹਿਣ ਤੋਂ ਇਲਾਵਾ ਹੋਰ ਵੀ ਕਈ ਅਹਿਮ ਆਹੁਦਿਆਂ ਤੇ ਰਹੇ। ਪੰਜਾਬ ਸਰਕਾਰ ਵੱਲੋਂ ਅੱਜ ਛੁੱਟੀ ਦਾ ਐਲਾਨ।
























