• Latest
  • Trending
26/27 ਦੇ ਦਿੱਲੀ ਚਲੋ ਮਾਰਚ ਵਿੱਚ ਨੌਜਵਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ : ਕਿਸਾਨ ਜਥੇਬੰਦੀਆਂ  

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

26/27 ਦੇ ਦਿੱਲੀ ਚਲੋ ਮਾਰਚ ਵਿੱਚ ਨੌਜਵਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ : ਕਿਸਾਨ ਜਥੇਬੰਦੀਆਂ  

November 19, 2020
in ਹੁਸਿਆਰਪੁਰ, ਪੰਜਾਬ
26/27 ਦੇ ਦਿੱਲੀ ਚਲੋ ਮਾਰਚ ਵਿੱਚ ਨੌਜਵਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ : ਕਿਸਾਨ ਜਥੇਬੰਦੀਆਂ  
26/27 ਦੇ ਦਿੱਲੀ ਚਲੋ ਮਾਰਚ ਵਿੱਚ ਨੌਜਵਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ : ਕਿਸਾਨ ਜਥੇਬੰਦੀਆਂ

26/27 ਦੇ ਦਿੱਲੀ ਚਲੋ ਮਾਰਚ ਵਿੱਚ ਨੌਜਵਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ : ਕਿਸਾਨ ਜਥੇਬੰਦੀਆਂ  

ਹੁਸ਼ਿਆਰਪੁਰ 19 ਨਵੰਬਰ (ਵਿਸ਼ਵ ਵਾਰਤਾ) 30 ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਗੁਰਦੀਪ ਸਿੰਘ ਖੁਣਖੁਣ ਸਵਰਨ ਸਿੰਘ ਧੁੱਗਾ ਉੰਕਾਰ ਸਿੰਘ ਧਾਮੀ ਓਮ ਸਿੰਘ ਸਟਿਆਣਾ,ਦਵਿੰਦਰ ਸਿੰਘ ਕੱਕੋਂ ਹਰਪ੍ਰੀਤ ਸਿੰਘ ਲਾਲੀ, ਰਣਧੀਰ ਸਿੰਘ ਅਸਲਪੁਰ ,ਜਥੇਦਾਰ ਅਕਬਰ ਸਿੰਘ ਬੂਰੇ ਜੱਟਾ ,ਪਰਮਿੰਦਰ ਸਿੰਘ ਲਾਚੋਵਾਲ ,ਪਰਮਿੰਦਰ ਸਿੰਘ ਸੱਜਣਾ ,ਜਸਵੀਰ ਸਿੰਘ ਚੱਕੋਵਾਲ ਦੀ ਅਗਵਾਈ ਵਿੱਚ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ  ਤੇ ਬਿਜਲੀ ਬਿਲ 2020 ਵਿਰੋਧ ਵਿੱਚ ਲਗਾਤਾਰ ਲਾਚੋਵਾਲ  ਟੋਲ ਪਲਾਜ਼ੇ ਤੇ 40ਵੇ ਦਿਨ ਧਰਨਾ ਲਗਾਤਾਰ ਜਾਰੀ ਹੈ, ਕਿਸਾਨ ਆਗੂਆਂ ਨੇ ਅਪੀਲ ਜਾਰੀ ਕੀਤੀ ਕੇ ਨੋਜਵਾਨਾਂ, ਪਿੰਡਾਂ ਦੀਆਂ ਕਲੱਬਾਂ, ਅਤੇ ਸੁਸਾਇਟੀਆ, ਜਿਹਨਾਂ ਵਿਚ ਨੌਜਵਾਨ ਵਿਚਰਦੇ ਹਨ, ਸਮੇਂ ਦੀ ਲੋੜ ਹੈ ਕਿ ਨੋਜਵਾਨ ਪੀੜੀ ਆਪਣੇ ਫਰਜ਼ ਪਛਾਣੇ 26/27 ਦੇ ਦਿੱਲੀ ਚਲੋ ਮਾਰਚ ਨੂੰ ਸਫਲ ਬਣਾਉਣ ਕਿਉਕਿ ਕੇਂਦਰ ਸਰਕਾਰ ਨਵੀ ਪੀੜ੍ਹੀ ਦੇ ਭਵਿੱਖ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਦਿੱਲੀ ਮਾਰਚ ਨੂੰ ਸਫਲ ਬਣਾਉਣ ਲਈ ਸਤਵਿੰਦਰ ਸਿੰਘ ਢੱਟ ਨੇ ਇੱਕ ਕਿਸਾਨ ਪੁੱਤਰ ਹੋਣ ਦੇ ਨਾਤੇ 11,000 ਰੁਪਾਏ ਦਿੱਤੇ, ਗੁਰਦੀਪ ਸਿੰਘ ਖੁਣਖੁਣ, ਪਰਮਿੰਦਰ ਸਿੰਘ ਪੰਨੂ, ਤੇ ਉਂਕਾਰ ਸਿੰਘ ਧਾਮੀ ਨੇ ਕਿਹਾ ਦਿੱਲੀ ਮਾਰਚ ਲਈ ਟਰੈਕਟਰ ਟਰਾਲੀਆਂ ਗੱਡੀਆਂ ਜਥੇਬੰਦੀ ਆਪਣੇ ਤਰਫੋਂ ਮੁਹੀਈਆ ਕਰਵਾਏਗੀ ਅਤੇ ਇਲਾਕੇ ਦੇ ਲੋਕ ਵੱਧ ਤੋ ਵੱਧ ਆਪਣੇ ਨਾਂਮ ਦਿੱਲੀ ਮਾਰਚ ਲਈ ਦਰਜ ਕਰਵਾਉਣ,ਇਸ ਮੌਕੇ ਤਰਲੋਕ ਸਿੰਘ ਮਨੀ, ਗੁਰਕੀਰਤ ਸਿੰਘ ਖ਼ਾਨਪੁਰ ਥਿਆੜਾ,ਹਰਵੇਲ ਸਿੰਘ ਲੰਬੜਦਾਰ, ਸੋਹਣ ਸਿੰਘ ਮੁਲਤਾਨੀ, ਗੁਰਬਚਨ ਸਿੰਘ ਸੱਗੀ, ਗੁਰਦਿਆਲ ਸਿੰਘ ਖੁਣਖੁਣ, ਗੁਰਜੀਤ ਸਿੰਘ ਪੰਡੋਰੀ ਮੈਲ, ਹਰਭਜਨ ਸਿੰਘ ਪੰਡੋਰੀ ਗੁਰਬਚਨ ਸਿੰਘ ਖੁਣਖੁਣ, ਚੰਨਣ ਸਿੰਘ ਸੇਖੂਪੁਰ, ਜਗਤ ਸਿੰਘ ਲੰਬੜਦਾਰ, ਬਲਵੀਰ ਸਿੰਘ ਬੱਗੇਵਾਲ,ਬਿੱਕਰ ਸਿੰਘ ਸ਼ੇਰਪੁਰ, ਗੁਰਜੀਤ ਸਿੰਘ ਪੰਡੋਰੀ,ਮਾਸਟਰ ਕੁਲਵਿੰਦਰ ਸਿੰਘ ਜੰਡਾ, ਅਤੇ ਵੱਡੀ ਗਿਣਤੀ ਵਿਚ ਇਲਾਕੇ ਤੋਂ ਆਏ ਕਿਸਾਨਾਂ ਮਜ਼ਦੂਰਾਂ ਨੇ ਹਾਜ਼ਰੀ ਭਰੀ, ਲੰਗਰ ਦੀ ਸੇਵਾ ਗੁਰੂ ਰਾਮਦਾਸ ਲੰਗਰ ਸੇਵਾ ਕਮੇਟੀ ਹੁਸ਼ਿਆਰਪੁਰ ਵਲੋਂ ਕੀਤੀ ਗਈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

3 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 11-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 