• Latest
  • Trending
ਕੈਪਟਨ ਅਮਰਿੰਦਰ ਸਿੰਘ ਕਿਸਾਨੀ ਮੁੱਦੇ ਨੂੰ ਲੈ ਕੇ ਦੋਗਲੀ ਗੇਮ ਖੇਡ ਰਹੇ ਹਨ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਮੁੱਦੇ ਨੂੰ ਲੈ ਕੇ ਦੋਗਲੀ ਗੇਮ ਖੇਡ ਰਹੇ ਹਨ

6 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

10 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਮੁੱਦੇ ਨੂੰ ਲੈ ਕੇ ਦੋਗਲੀ ਗੇਮ ਖੇਡ ਰਹੇ ਹਨ

November 22, 2020
in ਸਿਆਸੀ, ਖਬਰਾਂ, ਪੰਜਾਬ, ਫਿਰੋਜ਼ਪੁਰ
ਕੈਪਟਨ ਅਮਰਿੰਦਰ ਸਿੰਘ ਕਿਸਾਨੀ ਮੁੱਦੇ ਨੂੰ ਲੈ ਕੇ ਦੋਗਲੀ ਗੇਮ ਖੇਡ ਰਹੇ ਹਨ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਮੁੱਦੇ ਨੂੰ ਲੈ ਕੇ ਦੋਗਲੀ ਗੇਮ ਖੇਡ ਰਹੇ ਹਨ

ਹੁਣ ਭਾਜਪਾ ਨੂੰ ਪਹਿਲਾਂ ਜਿੱਤੀਆਂ 23 ਸੀਟਾਂ ਵਿਚੋਂ ਇਕ ਵੀ ਸੀਟ ਨਹੀ ਮਿਲੇਗੀ

ਕਾਂਗਰਸੀ ਉਮੀਦਵਾਰਾਂ ਦੀਆਂ ਜਮਾਨਤਾ ਜਬਤ ਹੋਣਗੀਆਂ : ਸੁਖਬੀਰ ਸਿੰਘ ਬਾਦਲ

ਕੈਪਟਨ ਅਮਰਿੰਦਰ ਸਿੰਘ ਕਿਸਾਨੀ ਮੁੱਦੇ ਨੂੰ ਲੈ ਕੇ ਦੋਗਲੀ ਗੇਮ ਖੇਡ ਰਹੇ ਹਨ

ਫਿਰੋਜ਼ਪੁਰ, 22 ਨਵੰਬਰ (ਕੁਮਾਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋ ਦੇ ਨਿਵਾਸ ‘ਤੇ ਆਯੋਜਿਤ ਪੱਤਰਕਾਰ ਸੰਮੇਲਨ ਵਿਚ ਦੋਸ਼ ਲਗਾਇਆ ਕਿ ਕਿਸਾਨੀ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਗਲੀ ਗੇਮ ਖੇਡ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਅੰਦਰ ਖਾਤੇ ਇਕ ਹੀ ਗੱਲ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੋਗਲੀ ਗੇਮ ਖੇਡੀ ਸੀ, ਉਹੀ ਗੇਮ ਉਹ ਕਿਸਾਨਾ ਨਾਲ ਖੇਡ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ ਨਹੀ ਰਹੀ ਅਤੇ ਤਰ੍ਹਾਂ ਤਰ੍ਹਾਂ ਦੇ ਮਾਫੀਆ ਪੰਜਾਬ ਵਿਚ ਸਰਗਰਮ ਹਨ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਸੁਖਬੀਰ ਸੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਕਾਂਗਰਸੀ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਵਿਸ਼ਵਾਸ਼ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ। ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਵੱਲੋਂ ਪੁਛੇ ਜਾਣ ‘ਤੇ ਕਿ ਭਾਜਪਾ ਵੱਲੋਂ ਕਾਂਗਰਸੀ ਤੇ ਅਕਾਲੀ ਦੇ ਕਈ ਵਿਧਾਇਕਾਂ ਨੂੰ ਭਾਜਪਾbਵਿਚ ਸ਼ਾਮਲ ਕਰਨ ਦਾ ਜੋ ਦਾਅਵਾ ਕੀਤਾ ਜਾ ਰਿਹਾ ਹੈ, ਉਸਦੇ ਸ਼੍ਰੋਮਣੀ ਅਕਾਲੀ ਦਲ ਦੀ ਕੀ ਪ੍ਰਤੀਕਿਰਿਆ ਹੈ? ਤਾਂ ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਆਪਣੀਆਂ ਜਿੱਤੀਆਂ ਹੋਈਆਂ 23 ਸੀਟਾਂ ਬਚਾ ਲਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਕ ਵੀ ਵਿਧਾਇਕ ਭਾਜਪਾ ਦੇ ਨਾਲ ਨਹੀ ਮਿਲੇਗਾ ਅਤੇ ਇਸ ਵਾਰ ਭਾਜਪਾ ਨੂੰ ਪੰਜਾਬ ਵਿਧਾਨ ਸਭਾ ਚੋਣਾ ਵਿਚ ਆਪਣੀ ਔਕਾਤ ਦਾ ਪਤਾ ਚੱਲ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਨਾਲ ਪਿਛਲੀ ਵਾਰ 23 ਸੀਟਾਂ ਜਿੱਤ ਸਕੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਸਾਰੀਆਂ 117 ਸੀਟਾਂ ‘ਤੇ ਇਕੱਲੇ ਚੋਣ ਲੜਣ ਦਾ ਜੋ ਐਲਾਨ ਕਰ ਚੁੱਕੀ ਹੈ, ਅਸੀ ਉਸਦਾ ਸਵਾਗਤ ਕਰਦੇ ਹਾਂ ਅਤੇ ਚੋਣ ਲੜਨਾ ਉਨ੍ਹਾਂ ਦਾ ਹੱਕ ਹੈ, ਪਰ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਵਿਚ ਭਾਜਪਾ ਦੇ ਆਗੂਆਂ ਨੂੰ ਆਪਣੀ ਔਕਾਤ ਦਾ ਪਤਾ ਚੱਲ ਜਾਵੇਗਾ। ਇਕ ਪ੍ਰਸ਼ਨ ਦਾ ਉਤਰ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਦੇ ਨਾਲ ਕਿਸੇ ਵੀ ਹਾਲਤ ਵਿਚ ਹੁਣ ਗੱਠਜੋੜ ਨਹੀ ਹੋ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਸਿਧਾਂਤਾਂ ਤੇ ਵਿਸ਼ਵਾਸ਼ ਕਰਦੇ ਹਾਂ ਅਤੇ ਕਿਸੇ ਵੀ ਹਾਲਤ ਵਿਚ ਆਪਣੇ ਸਿਧਾਂਤਾਂ ਨੂੰ ਛੱਡ ਨਹੀ ਸਕਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ “ਗਿਵ ਐਂਡ ਟੇਕ” ਵਾਲੀ ਪਾਲਸੀ ‘ਤੇ ਵਿਸ਼ਵਾਸ਼ ਨਹੀ ਕਰਦਾ ਅਤੇ ਕਿਸਾਨਾ ਤੇ ਪੰਜਾਬ ਦੇ ਹਿੱਤਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋੜਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਮੇਜਾ ਸਿੰਘ ਸੇਖੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਪਿਆਰ ਕਰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਪੰਜਾਬ ਦੇ ਲੋਕ ਬੜੀ ਬੇਸਬਰੀ ਨਾਲ ਪੰਜਾਬ ਵਿਧਾਨ ਸਭਾ ਚੋਣਾ ਦਾ ਇੰਤਜਾਰ ਕਰ ਰਹੇ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਟੈਡ ਸਪੱਸ਼ਟ ਕਰਦੇ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾ ਦੇ ਨਾਲ ਹਾਂ ਅਤੇ ਕਿਸਾਨ ਸੰਗਠਨ ਜੋ ਵੀ ਡਿਊਟੀ ਲਗਾਉਣਗੇ, ਸ਼੍ਰੋਮਣੀ ਅਕਾਲੀ ਦਲ ਉਸ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਸਾਡਾ ਵੀ ਇਕ ਹੀ ਸਟੈਂਡ ਹੈ ਕਿ ਮੋਦੀ ਸਰਕਾਰ ਬਣਾਏ ਗਏ ਕਾਲੇ ਕਾਨੂੰਨਾ ਨੂੰ ਵਾਪਸ ਲੈਣ ਅਤੇ ਕਿਸਾਨਾ ਦੇ ਹਿੱਤਾਂ ਦੇ ਨਾਲ ਖਿਲਵਾੜ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸੱਚਮੁੱਚ ਵਿਚ ਕਿਸਾਨਾ ਦੇ ਨਾਲ ਹਨ ਤਾਂ ਉਨ੍ਹਾਂ ਨੂੰ ਦਿੱਲੀ ਵਿਚ ਜਾ ਕੇ ਧਰਨਾ ਦੇਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਦੇ ਖਿਲਾਫ ਇਨ੍ਹਾਂ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨਾ ਨਾਲ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫਿਰੋਜਪੁਰ ਵਿਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਨਿਰਮਾਨ ਜਲਦ ਸ਼ੁਰੂ ਹੋਵੇਗਾ ਅਤੇ ਨਿਰਮਾਨ ਸ਼ੁਰੂ ਕਰਵਾਉਣ ਨੂੰ ਲੈ ਕੇ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ 13 ਅਪ੍ਰੈਲ ਦੇ ਆਸ ਪਾਸ ਪੀ.ਜੀ.ਆਈ. ਦਾ ਨਿਰਮਾਨ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਵਰਦੇਵ ਸਿੰਘ ਨੋਨੀ ਮਾਨ, ਪ੍ਰੀਤਮ ਸਿੰਘ ਮਲਸੀਆਂ ਤੇ ਰੋਹਿਤ ਕੁਮਾਰ ਮੋਂਟੂ ਵੋਹਰਾ ਆਦਿ ਵੀ ਮੋਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
2 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 