
ਨਵੀਂ ਦਿੱਲੀ, 21 ਦਸੰਬਰ – ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਅੱਜ ਸਦਨ ਵਿਚ ਆਪਣਾ ਭਾਸ਼ਣ ਨਾ ਪੜ੍ਹ ਸਕੇ| ਉਨ੍ਹਾਂ ਨੇ ਰਾਈਟ ਟੂ ਪਲੇਅ ਮੁੱਦੇ ਉਤੇ ਆਪਣਾ ਭਾਸ਼ਣ ਦੇਣਾ ਸੀ, ਪਰ ਰਾਜ ਸਭਾ ਵਿਚ ਕਾਂਗਰਸ ਅਤੇ ਭਾਜਪਾ ਮੈਂਬਰਾਂ ਦਾ ਸ਼ੋਰ-ਸ਼ਰਾਬਾ ਇੰਨਾ ਸੀ ਕਿ ਉਹ ਕੁਝ ਵੀ ਨਾ ਬੋਲ ਸਕੇ|
ਇਸ ਦੌਰਾਨ ਕਈ ਸੰਸਦ ਮੈਂਬਰਾਂ ਅਤੇ ਰਾਜ ਸਭਾ ਮੈਂਬਰ ਜਯਾ ਬੱਚਨ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਚਿਨ ਤੇਂਦੂਲਕਰ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ| ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੋਲਣ ਦਾ ਮੌਕਾ ਮਿਲਣਾ ਚਾਹੀਦਾ ਸੀ, ਪਰ ਭਾਰੀ ਹੰਗਾਮੇ ਕਾਰਨ ਇਹ ਨਾ ਹੋ ਸਕਿਆ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















