• Latest
  • Trending
ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਨੇ ਖੱਟੜ-ਮੋਦੀ ਸਰਕਾਰਾਂ ਦੇ ਅੜਿੱਕੇ ਲੰਘਦਿਆਂ ਦਿੱਲੀ ਲਈ ਪਾਏ ਚਾਲੇ

ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਨੇ ਖੱਟੜ-ਮੋਦੀ ਸਰਕਾਰਾਂ ਦੇ ਅੜਿੱਕੇ ਲੰਘਦਿਆਂ ਦਿੱਲੀ ਲਈ ਪਾਏ ਚਾਲੇ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

6 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

6 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

6 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

6 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

6 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

6 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

7 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

9 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਨੇ ਖੱਟੜ-ਮੋਦੀ ਸਰਕਾਰਾਂ ਦੇ ਅੜਿੱਕੇ ਲੰਘਦਿਆਂ ਦਿੱਲੀ ਲਈ ਪਾਏ ਚਾਲੇ

November 26, 2020
in ਖਬਰਾਂ, ਪੰਜਾਬ
ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਨੇ ਖੱਟੜ-ਮੋਦੀ ਸਰਕਾਰਾਂ ਦੇ ਅੜਿੱਕੇ ਲੰਘਦਿਆਂ ਦਿੱਲੀ ਲਈ ਪਾਏ ਚਾਲੇ

ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਨੇ ਖੱਟੜ-ਮੋਦੀ ਸਰਕਾਰਾਂ ਦੇ ਅੜਿੱਕੇ ਲੰਘਦਿਆਂ ਦਿੱਲੀ ਲਈ ਪਾਏ ਚਾਲੇ

ਪੰਜਾਬ-ਭਰ ‘ਚ ਵੀ ਚੱਲਦੇ ਰਹੇ 30 ਕਿਸਾਨ-ਜਥੇਬੰਦੀਆਂ ਦੇ ਧਰਨੇ/

ਪੰਜਾਬ ‘ਚ ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ-ਮੰਤਰੀ ਖੱਟੜ ਦੇ ਪੁਤਲੇ ਵੀ ਫੂਕੇ ਗਏ

ਚੰਡੀਗੜ੍ਹ 26 ਨਵੰਬਰ( ਵਿਸ਼ਵ ਵਾਰਤਾ) ਸੰਵਿਧਾਨ ਦਿਵਸ ਮੌਕੇ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਅਤੇ ਬਿਜ਼ਲੀ ਸੋਧ ਬਿਲ-2020 ਖ਼ਿਲਾਫ਼ ਦੇਸ਼ ਭਰ ਦੀਆਂ ਕਰੀਬ 500 ਕਿਸਾਨ-ਜਥੇਬੰਦੀਆਂ ‘ਤੇ ਆਧਾਰਿਤ ਸਾਂਝਾ ਕਿਸਾਨ ਮੋਰਚਾ ਦੇ ਦਿੱਲੀ-ਚੱਲੋ ਦੇ ਸੱਦੇ ਤਹਿਤ ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੀ ਅਗਵਾਈ ‘ਚ ਕਰੀਬ 2 ਲੱਖ ਲੋਕ ਹਰਿਆਣਾ ਦੇ ਬਾਰਡਰ ‘ਤੇ ਪਹੁੰਚ ਗਏ ਹਨ। ਸ਼ੰਭੂ, ਖਨੌਰੀ, ਰਤੀਆ, ਟੋਹਾਣਾ ਆਦਿ ਰਸਤਿਓਂ ਹਰਿਆਣਾ-ਸਰਕਾਰ ਦੇ ਅੜਿੱਕੇ ਪਾਰ ਕਰਦਿਆਂ ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ਰਾਹੀਂ ਹਰਿਆਣੇ ‘ਚ ਦਾਖ਼ਲ ਹੋ ਗਏ ਹਨ ਅਤੇ ਦਿੱਲੀ ਲਈ ਸਫ਼ਰ ਜਾਰੀ ਹੈ। ਕਰੀਬ 10 ਹਜ਼ਾਰ ਟਰੈਕਟਰ-ਟਰਾਲੀਆਂ ਦੇ ਵੱਡੇ ਕਾਫ਼ਲੇ ਹਰਿਆਣਾ ਸਰਹੱਦ ‘ਤੇ ਪਹੁੰਚ ਗਏ ਹਨ। ਦਿੱਲੀ ਲਈ 30 ਕਿਸਾਨ-ਜਥੇਬੰਦੀਆਂ ਦੇ ਕਾਫ਼ਲਿਆਂ ਦੀ ਅਗਵਾਈ ਕਰਨ ਵਾਲੇ ਆਗੂਆਂ ‘ਚ ਸ਼ੰਭੂ ਬਾਰਡਰ ਰਾਹੀਂ ਨਿਰਭੈ ਸਿੰਘ ਢੁੱਡੀਕੇ ਅਤੇ ਸਾਥੀਆਂ ਦਾ ਕਾਫ਼ਲਾ, ਗੂਹਲਾ ਚੀਕਾਂ ਰੋਡ ‘ਤੇ ਪਹੁੰਚਣ ‘ਚ ਸਫਲ ਹੋਏ

ਜਗਮੋਹਣ ਸਿੰਘ ਪਟਿਆਲਾ, ਮਨਜੀਤ ਧਨੇਰ, ਗੁਰਮੀਤ ਭੱਟੀਵਾਲ, ਰਾਮ ਸਿੰਘ ਮਟੋਰੜਾ, ਸੁਰਜੀਤ ਸਿੰਘ ਲਚਕਾਣੀ, ਪਰਸ਼ੋਤਮ ਮਹਿਰਾਜ, ਜੰਗ ਸਿੰਘ ਭਟੇੜੀ, ਹਰਜੀਤ ਰਵੀ, ਨਿਸ਼ਾਨ ਸਿੰਘ, ਗੁਰਮੇਲ ਸਿੰਘ ਢਕੜੱਬਾ ਅਤੇ ਬੁਢਲਾਡਾ-ਰਤੀਆ ਅਤੇ ਬਾਹਮਣਵਾਲਾ ਬਾਰਡਰ ਰਾਹੀਂ ਫਤਿਆਬਾਦ ਤੱਕ ਪਹੁੰਚਾਉਣ ‘ਚ ਸਫਲ ਹੋਏ ਆਗੂਆਂ ‘ਚ ਬੂਟਾ ਸਿੰਘ ਬੁਰਜਗਿੱਲ, ਗੁਰਦੀਪ ਸਿੰਘ ਰਾਮਪੁਰਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਭੀਖੀ, ਬਲਵੀਰ ਕੌਰ, ਜਸਬੀਰ ਕੌਰ,ਮਹਿੰਦਰ ਦਿਆਲਪੁਰਾ, ਮਹਿੰਦਰ ਭੈਣੀਬਾਘਾ, ਹਰਨੇਕ ਸਿੰਘ ਮਹਿਮਾ, ਦਰਸ਼ਨ ਸਿੰਘ ਉੱਗੋਕੇ,ਹਰਦੇਵ ਸਿੰਘ ਅਰਸ਼ੀ,ਮਲੂਕ ਸਿੰਘ,ਬੋਘ ਸਿੰਘ, ਅਮਰੀਕ ਸਿੰਘ,ਰਾਮਫਲ ਸਿੰਘ, ਕੁਲਵਿੰਦਰ ਉੱਡਤ ਸਮੇਤ ਸੈਂਕੜੇ ਕਿਸਾਨ-ਆਗੂ ਸ਼ਾਮਿਲ ਹਨ। ਸਰਦੂਲਗੜ੍ਹ ਤੋ ਹਾਂਸਪੁਰ ਬੈਰੀਗੇਡ ਤੋੜ ਕੇ ਹਰਿਆਣਾ ਦੇ ਫਤਿਆਬਾਦ ਜਿਲ੍ਹੇ ‘ਚ ਵੀ ਹਜ਼ਾਰਾਂਕਿਸਾਨ ਟਰੈਕਟਰਾਂ ਸਮੇਤ ਹਰਿਆਣਾ ‘ਚ ਪਹੁੰਚ ਗਏ ਹਨ। ਇਸੇ ਦੌਰਾਨ ਪੰਜਾਬ ਭਰ ‘ਚ 30 ਕਿਸਾਨ-ਜਥੇਬੰਦੀਆਂ ਵੱਲੋਂ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ ‘ਤੇ ਪੱਕੇ-ਧਰਨੇ ਜਾਰੀ ਰੱਖੇ ਗਏ। ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੇ ਹਰਿਆਣਾ ਦੇ ਮੁੱਖ-ਮੰਤਰੀ ਮਨੋਹਰ ਲਾਲ ਖੱਟੜ ਦੇ ਪੁਤਲੇ ਵੀ ਫੂਕੇ। ਕਿਸਾਨ-ਆਗੂਆਂ ਨੇ ਹਰਿਆਣਾ-ਸਰਕਾਰ ਵੱਲੋਂ ਪੰਜਾਬ ਦੇ ਕਿਸਾਨ ‘ਤੇ ਲਾਠੀਚਾਰਜ ਕਰਨ, ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ-ਗੈਸ ਦੇ ਗੋਲ਼ਿਆਂ ਰਾਹੀਂ ਕੀਤੇ ਅੱਤਿਆਚਾਰ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਲੜਾਈ ਕੇਂਦਰ-ਸਰਕਾਰ ਨਾਲ ਹੈ, ਇਸ ਕਰਕੇ ਉਹ ਦੇਸ਼ ਭਰ ਦੀਆਂ 500 ਕਿਸਾਨ-ਜਥੇਬੰਦੀਆਂ ਦੇ ਸੱਦੇ ਤਹਿਤ ਦਿੱਲੀ ਜਾਣਾ ਚਾਹੁੰਦੇ ਸਨ, ਪਰ ਖੱਟੜ ਸਰਕਾਰ ਵੱਲੋਂ ਹਰਿਆਣਾ ਦੀਆਂ ਹੱਦਾਂ ਸੀਲ ਕਰਕੇ ਗੈਰ-ਜਮਹੂਰੀ ਤਰੀਕਿਆਂ ਨਾਲ ਪੰਜਾਬ ਦੇ ਕਿਸਾਨਾਂ ਦਾ ਰਾਹ ਰੋਕਿਆ ਅਤੇ ਜ਼ਬਰ ਕੀਤਾ ਗਿਆ। ਪਰ ਫਿਰ ਵੀ ਹਜ਼ਾਰਾਂ ਟਰੈਕਟਰ-ਟਰਾਲਿਆਂਂ ਦੇ ਕਾਫ਼ਲੇ ਹਰਿਆਣਾ ‘ਚ ਦਾਖ਼ਲ ਹੋਣ ਲਈ ਸਫ਼ਲ ਹੋ ਗਏ ਹਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
16 hours ago
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 