ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਚੰਡੀਗੜ੍ਹ 27 ਨਵੰਬਰ (ਵਿਸ਼ਵ ਵਾਰਤਾ)-ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਹਨਾਂ ਨੂੰ ਤੀਸਰੀ ਵਾਰ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ।




















