• Latest
  • Trending
ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ : ਆਸ਼ੂ

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ : ਆਸ਼ੂ

5 years ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

6 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

16 minutes ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

16 minutes ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

41 minutes ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

1 hour ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

2 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

3 hours ago
National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

4 hours ago
Hindi News
English News
Sunday, May 31, 2026
No Result
View All Result
29 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ : ਆਸ਼ੂ

December 2, 2020
in ਖੇਤੀਬਾੜੀ
ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ : ਆਸ਼ੂ

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਚੰਡੀਗੜ, 2 ਦਸੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਗਠਿਤ ਮੰਤਰੀਆਂ ਅਤੇ ਐਮ.ਐਲ.ਏਜ਼ ਅਧਾਰਤ ਸਬ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।
ਇਸ ਮੀਟਿੰਗ ਵਿੱਚ ਸਬ ਕਮੇਟੀ ਮੈਂਬਰ ਕੈਬਨਿਟ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਣਾ ਅਰੁਨਾ ਚੌਧਰੀ,ਸੰਦਰ ਸ਼ਾਮ ਅਰੋੜਾ,ਐਮ.ਐਲ.ਏ ਕੁਲਜੀਤ ਸਿੰਘ ਨਾਗਰਾ, ਮਦਨ ਲਾਲ ਜਲਾਲਪੁਰ,ਪ੍ਰੀਤਮ ਸਿੰਘ ਕੋਟਭਾਈ, ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਪ੍ਰਮੁੱਖ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਸ੍ਰੀ ਕੇ.ਏ.ਪੀ. ਸਿਨਹਾ,ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਸ੍ਰੀਮਤੀ ਅਨਿੰਦਤਾ ਮਿੱਤਰਾ ਡਾਇਰੈਕਟਰ ਸਿਵਲ ਸਪਲਾਈ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ 1.41 ਕਰੋੜ ਲੋੜਵੰਦਾਂ ਨੂੰ ਸੂਬਾ ਸਰਕਾਰ ਵਲੋਂ ਰਾਸ਼ਨ ਦਿੱਤਾ ਜਾ ਰਿਹਾ ਸੀ ।ਇਸ ਤੋਂ ਇਲਾਵਾ ਵੀ ਕੁਝ ਵਿਅਕਤੀ ਇਸ ਸਕੀਮ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਗਏ ਸਨ। ਜਿਸਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਸਟੇਟ ਸਪਾਂਸਰਡ ਸਕੀਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਸਨ ਤਾਂ ਜੋ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਹੋ ਸਕੇ।ਇਸ ਸਕੀਮ ਤਹਿਤ ਸੂਬੇ ਦੇ ਤਕਰੀਬਨ 2,37,200 ਪਰਿਵਾਰਾਂ ਦੇ 9,48,801 ਮੈਂਬਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਵਿੱਚ ਹੋਣ ਵਾਲੇ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਹੁਣ ਤੱਕ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ ਸੂਬੇ ਦੇ 92.35 ਫੀਸਦੀ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਬ ਕਮੇਟੀ ਦੇ ਮੈਂਬਰਾਂ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Government ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ 13 ਨਾਮ: ਕਲਾ-ਖੇਡ-ਖੇਤੀਬਾੜੀ ਅਤੇ ਉਦਯੋਗ ਜਗਤ ਦੇ ਉੱਘੇ ਵਿਅਕਤੀ ਸ਼ਾਮਲ

Punjab Government ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ 13 ਨਾਮ: ਕਲਾ-ਖੇਡ-ਖੇਤੀਬਾੜੀ ਅਤੇ ਉਦਯੋਗ ਜਗਤ ਦੇ ਉੱਘੇ ਵਿਅਕਤੀ ਸ਼ਾਮਲ

by Ranjit Singh
August 16, 2025
0

Punjab Government ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ 13 ਨਾਮ: ਕਲਾ-ਖੇਡ-ਖੇਤੀਬਾੜੀ ਅਤੇ ਉਦਯੋਗ ਜਗਤ ਦੇ ਉੱਘੇ ਵਿਅਕਤੀ ਸ਼ਾਮਲ -...

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ ਘਿਰਾਓ,

by Wishavwarta
May 3, 2025
0

ਚੰਡੀਗੜ੍ਹ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰ ਰਾਜਨੀਤਿਕ ਦੀ ਮੀਟਿੰਗ, 6 ਮਈ ਨੂੰ ਸ਼ੰਭੂ ਥਾਣੇ ਦਾ ਹੋਵੇਗਾ...

Jalandhar News:ਜ਼ਿਲ੍ਹੇ ਦੀਆਂ ਮੰਡੀਆਂ ‘ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ, ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ

Jalandhar News:ਜ਼ਿਲ੍ਹੇ ਦੀਆਂ ਮੰਡੀਆਂ ‘ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ, ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ

by Wishavwarta
April 26, 2025
0

ਜ਼ਿਲ੍ਹੇ ਦੀਆਂ ਮੰਡੀਆਂ 'ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ, ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ...

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

by Navjot
April 21, 2025
0

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ    ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Most Popular

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
3 days ago
0

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਅੱਜ ਮੁਸਲਿਮ ਭਾਈਚਾਰੇ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 