• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

7 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

7 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

8 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

8 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

8 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

8 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

8 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

11 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ

December 2, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ

”ਮੀਸਣਾ ਵਿਅਕਤੀ ਇਹ ਦੱਸੇ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਰਾਹ ਰੋਕਣ ਲਈ ਉਸ ਨੇ ਵਿਰੋਧ ਕਿਉਂ ਨਹੀਂ ਕੀਤਾ?”

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਚੰਡੀਗੜ੍ਹ, 2 ਦਸੰਬਰ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨੀ ਮੁੱਦੇ ਉਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਉਨ੍ਹਾਂ ‘ਤੇ ਕੀਤੇ ਹਮਲੇ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਆਪਣੀ ਅਸਫਲਤਾ ਨੂੰ ਲੁਕਾਉਣ ਲਈ ਬੁਖਲਾਹਟ ਵਿੱਚ ਆ ਕੇ ਸ਼ਰਮਨਾਕ ਨੀਵੇਂ ਦਰਜੇ ਦੀ ਰਾਜਨੀਤੀ ਕਰਦਾ ਹੋਇਆ ਬੇਤੁਕੀ ਦੋਹਰੀ ਬੋਲੀ ਬੋਲ ਰਿਹਾ ਹੈ।

ਕੇਂਦਰੀ ਕਾਨੂੰਨਾਂ ਨੂੰ ਦਿੱਲੀ ਵਿੱਚ ਨੋਟੀਫਾਈ ਕਰਕੇ ਕਿਸਾਨਾਂ ਦੀ ਲੜਾਈ ਨੂੰ ਕਮਜ਼ੋਰ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ”ਤੁਸੀਂ ਪੰਜਾਬ ਵਾਂਗ ਆਪਣੇ ਸੂਬੇ ਦੀ ਵਿਧਾਨ ਸਭਾ ਵਿੱਚ ਵਿੱਚ ਕਾਨੂੰਨ ਪਾਸ ਕਰਕੇ ਕੇਂਦਰ ਖਿਲਾਫ ਸਟੈਂਡ ਕਿਉਂ ਨਹੀਂ ਲੈਂਦੇ?”

ਮੁੱਖ ਮੰਤਰੀ ਨੇ ਕੇਜਰੀਵਾਲ ਦੇ ਉਸ ਦਾਅਵੇ ਨੂੰ ਮੂਲੋਂ ਰੱਦ ਕੀਤਾ ਕਿ ਸੂਬੇ ਕੇਂਦਰੀ ਕਾਨੂੰਨਾਂ ਖਿਲਾਫ ਬੇਵੱਸ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਆਪ ਆਗੂ ਖਤਰਨਾਕ ਕਾਨੂੰਨਾਂ ਖਿਲਾਫ ਲੜਾਈ ਲੜਨ ਦੀ ਕੋਸ਼ਿਸ਼ ਵੀ ਨਹੀਂ ਕਰਨਾ ਚਾਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ”ਉਹ ਘੱਟੋ-ਘੱਟ ਕੇਂਦਰੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਕੁੱਝ ਹੱਦ ਤੱਕ ਬੇਅਸਰ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਕੋਈ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਿਉਂ ਨਹੀਂ ਕਰਦਾ?”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਕਾਨੂੰਨਾਂ ਨੂੰ ਚੁੱਪ ਚੁਪੀਤੇ ਨੋਟੀਫਾਈ ਕਰਨ ਦੀ ਬਜਾਏ ਕੇਜਰੀਵਾਲ ਨੂੰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੁਝ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ, ”ਇਹ ਮੀਸਣਾ ਵਿਅਕਤੀ ਜਿਸ ਦੇ ਦੋਹਰੇ ਮਾਪਦੰਡ ਵਾਰ-ਵਾਰ ਸਾਹਮਣੇ ਆ ਰਹੇ ਹਨ, ਹੁਣ ਇਸ ਮੁੱਦੇ ਉਤੇ ਪੂਰੀ ਤਰ੍ਹਾਂ ਘਿਰਿਆ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦੇ ਸੋਧ ਬਿੱਲਾਂ ਦੀ ਕਾਨੂੰਨੀ ਵੈਧਤਾ ਦੀ ਗੱਲ ਹੈ, ਇਹ ਸੰਵਿਧਾਨ ਤਹਿਤ ਉਚਿਤ ਹਨ ਅਤੇ ਇਨ੍ਹਾਂ ਬਿੱਲਾਂ ਵਿੱਚ ਸਾਲ 2015 ਵਿੱਚ ਗੁਜਰਾਤ ਸਰਕਾਰ ਵੱਲੋਂ ਕੇਂਦਰੀ ਜ਼ਮੀਨ ਗ੍ਰਹਿਣ ਕਾਨੂੰਨ ਦੀ ਮੁਖਾਲਫਤ ਕਰਨ ਲਈ ਸੰਵਿਧਾਨ ਦੀ ਧਾਰਾ 254 (99)ਅਧੀਨ ਪਾਸੇ ਕੀਤੇ ਗਏ ਬਿੱਲਾਂ ਦੀ ਉਦਾਹਰਣ ਜ਼ੋਰਦਾਰ ਤਰੀਕੇ ਨਾਲ ਦਰਸਾਈ ਗਈ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਉਸ ਵੇਲੇ ਪ੍ਰਣਬ ਮੁਖਰਜੀ ਨੇ ਗੁਜਰਾਤ ਦੇ ਇਨ੍ਹਾਂ ਬਿੱਲਾਂ ‘ਤੇ ਮੋਹਰ ਲਾ ਦਿੱਤੀ ਸੀ।

ਕੇਜਰੀਵਾਲ ਵੱਲੋਂ ਦਿੱਲੀ ਦੇ ਸਟੇਡੀਅਮਾਂ ਨੂੰ ਕਿਸਾਨਾਂ ਲਈ ਜੇਲ੍ਹਾਂ ਵਜੋਂ ਵਰਤਣ ਦੀ ਇਜਾਜ਼ਤ ਨਾ ਦੇਣ ‘ਤੇ ਕੇਂਦਰ ਸਰਕਾਰ ਦੇ ਉਸ ਨਾਲ ਖਫ਼ਾ ਹੋਣ ਬਾਰੇ ਕੀਤੀ ਟਿੱਪਣੀ ‘ਤੇ ਪ੍ਰਤੀਕ੍ਰਮ ਜ਼ਾਹਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਆਪ ਲੀਡਰ, ਜੋ ਕੇਂਦਰ ਸਰਕਾਰ ਦੇ ਰਹਿਮੋ-ਕਰਮ ‘ਤੇ ਹੈ, ਨੂੰ ਕਿਸਾਨਾਂ ਦੀ ਹਾਲਤ ਨਾਲੋਂ ਕੇਂਦਰ ਦੇ ਗੁੱਸੇ ਦਾ ਫਿਕਰ ਵੱਧ ਸਤਾ ਰਿਹਾ ਹੈ।

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਬੀਤੇ ਸਾਲ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਕਮੇਟੀ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਵੀ ਕੇਜਰੀਵਾਲ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਇਕ ਵਾਰ ਵੀ ਵਿਚਾਰਿਆ ਨਹੀਂ ਗਿਆ ਅਤੇ ਇੱਥੋਂ ਤੱਕ ਕਿ ਕਮੇਟੀ ਵੱਲੋਂ ਇਸ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਮੁੱਦੇ ‘ਤੇ ਕਿਸੇ ਵੀ ਸਿਆਸਤਬਾਜ਼ੀ ਦੀ ਵਿਰੋਧਤਾ ਦੀ ਆੜ ਵਿੱਚ ਢਕਵੰਜ ਕਰਨ ਅਤੇ ਘਟੀਆ ਸਿਆਸਤ ਖੇਡਣ ਲਈ ਕੇਜਰੀਵਾਲ ਨੂੰ ਫਿਟਕਾਰ ਲਾਈ।

ਕੇਜਰੀਵਾਲ ਵੱਲੋਂ ਉਨ੍ਹਾਂ (ਅਮਰਿੰਦਰ ਸਿੰਘ) ‘ਤੇ ਕੀਤੇ ਹਮਲੇ ਦੇ ਤਾਜ਼ਾ ਬਿਆਨ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਕੇਂਦਰ ਨੂੰ ਕੀਤੀ ਅਪੀਲ ਨੂੰ ਬੇਹੂਦਗੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਲੀਡਰਾਂ ਦੀਆਂ ਕਾਰਵਾਈਆਂ ਨੇ ਉਸ ਦੀ ਟਿੱਪਣੀ ਦੇ ਖੋਖਲੇਪਣ ਤੋਂ ਪਰਦਾ ਚੁੱਕ ਕੇ ਰੱਖ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੇਜਰੀਵਾਲ ਹੁਣ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ ਕਿਉਂਕਿ ਉਸ ਦੀ ਪਾਰਟੀ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਪੂਰੀ ਤਰ੍ਹਾਂ ਗੁਆ ਚੁੱਕੀ ਹੈ ਜਿੱਥੇ ਆਪ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਨਿਗ੍ਹਾ ਟਿਕਾਈ ਬੈਠੀ ਸੀ। ਉਨ੍ਹਾਂ ਕਿਹਾ,”ਕਿਸਾਨ ਤੁਹਾਡੇ ਮਗਰਮੱਛ ਦੇ ਹੰਝੂਆਂ ਵਿੱਚ ਵਹਿਣ ਵਾਲੇ ਨਹੀਂ ਹਨ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 26-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 