• Latest
  • Trending
ਹਰਸਿਮਰਤ ਬਾਦਲ ਨੇ ਟਰੈਕਟਰਾਂ ਨੂੰ ਨਵੀਂ ਕਮਰਸ਼ੀਅਲ ਵਾਹਨ ਸੂਚੀ ‘ਚੋਂ ਕੱਢਣ ਲਈ ਗਡਕਰੀ ਨੂੰ ਕੀਤੀ ਗੁਜਾਰਿਸ਼

9 years ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

9 minutes ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

55 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

2 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

3 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਸਿਮਰਤ ਬਾਦਲ ਨੇ ਟਰੈਕਟਰਾਂ ਨੂੰ ਨਵੀਂ ਕਮਰਸ਼ੀਅਲ ਵਾਹਨ ਸੂਚੀ ‘ਚੋਂ ਕੱਢਣ ਲਈ ਗਡਕਰੀ ਨੂੰ ਕੀਤੀ ਗੁਜਾਰਿਸ਼

December 22, 2017
in ਪੰਜਾਬ
ਹਰਸਿਮਰਤ ਬਾਦਲ ਨੇ ਟਰੈਕਟਰਾਂ ਨੂੰ ਨਵੀਂ ਕਮਰਸ਼ੀਅਲ ਵਾਹਨ ਸੂਚੀ ‘ਚੋਂ ਕੱਢਣ ਲਈ ਗਡਕਰੀ ਨੂੰ ਕੀਤੀ ਗੁਜਾਰਿਸ਼

ਹਰਸਿਮਰਤ ਬਾਦਲ ਨੇ ਟਰੈਕਟਰਾਂ ਨੂੰ ਨਵੀਂ ਕਮਰਸ਼ੀਅਲ ਵਾਹਨ ਸੂਚੀ ‘ਚੋਂ ਕੱਢਣ ਲਈ ਗਡਕਰੀ ਨੂੰ ਕੀਤੀ ਗੁਜਾਰਿਸ਼
ਚੰਡੀਗੜ•/22 ਦਸੰਬਰ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਸ਼ਾਹਮਾਰਗ ਮੰਤਰੀ ਨਿਤੀਨ ਗਡਕਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਖੇਤੀਬਾੜੀ ਦੇ ਕੰਮਾਂ ਲਈ ਇਸਤੇਮਾਲ ਹੁੰਦੇ ਟਰੈਕਟਰਾਂ ਨੂੰ ਕਮਰਸ਼ੀਅਲ ਵਾਹਨਾਂ ਦੀ ਸੂਚੀ ਵਿਚੋਂ ਬਾਹਰ ਕੱਢ ਦੇਣ, ਕਿਉਂਕਿ ਇਸ ਦਾ ਮੁਲਕ ਦੇ ਲੱਖਾਂ ਕਿਸਾਨਾਂ ਦੀਆਂ ਜ਼ਿੰਦਗੀਆਂ ਉੱਤੇ ਮਾੜਾ ਅਸਰ ਪੈ ਰਿਹਾ ਹੈ।
ਇਸ ਮੁੱਦੇ ਉੱਤੇ ਸ੍ਰੀ ਗਡਕਰੀ ਨੂੰ ਲਿਖੇ ਇੱਕ ਪੱਤਰ ਵਿਚ ਬੀਬੀ ਬਾਦਲ ਨੇ ਕਿਹਾ ਕਿ ਨਵੇਂ ਨਿਯਮਾਂ ਮੁਤਾਬਿਕ  ਟਰੈਕਟਰਾਂ ਨੂੰ ਗੈਰ ਆਵਾਜਾਈ ਵਾਹਨਾਂ ਦੀ ਸ਼੍ਰੇਣੀ ਵਿਚੋਂ ਬਾਹਰ ਰੱਖਿਆ ਗਿਆ ਹੈ। ਇਸ ਦਾ ਅਰਥ ਹੈ ਕਿ ਖੇਤੀਬਾੜੀ ਕੰਮਾਂ ਲਈ ਇਸਤੇਮਾਲ ਹੁੰਦੇ ਟਰੈਕਟਰਾਂ ਨੂੰ ਕਮਰਸ਼ੀਅਲ ਆਵਾਜਾਈ ਵਾਹਨਾਂ ਦੇ ਬਰਾਬਰ ਸਮਝਿਆ ਜਾਵੇਗਾ।
ਕੇਂਦਰੀ ਮੰਤਰੀ ਨੇ ਕਿਹਾ ਕਿ ਇੱਕ ਵਾਰ ਜਦੋਂ ਇਹ ਨਵਾਂ ਕਾਨੂੰਨ ਲਾਗੂ ਹੋ ਗਿਆ ਤਾਂ ਕਮਰਸ਼ੀਅਲ ਵਾਹਨਾਂ ਉੱਤੇ ਲਾਗੂ ਹੋਣ ਵਾਲੇ ਸਾਰੇ ਨਿਯਮ ਟਰੈਕਟਰਾਂ ਉੱਤੇ ਵੀ ਲਾਗੂ ਹੋਣਗੇ। ਇਹਨਾਂ ਵਿਚ ਪਰਮਿਟ ਦੀ ਜਰੂਰਤ ਅਤੇ ਚਲਾਉਣ ਲਈ ਵਿੱਦਿਅਕ ਯੋਗਤਾ ਤੋਂ ਇਲਾਵਾ ਜੀਐਸਟੀ ਦੇ ਵਿੱਤੀ ਅੜਿੱਕੇ ਵੀ ਸ਼ਾਮਿਲ ਹਨ, ਜਿਹੜੇ ਕਿ 12 ਫੀਸਦ ਤੋਂ 28 ਫੀਸਦ ਤਕ ਚਲੇ ਜਾਣਗੇ।
ਸੜਕੀ ਆਵਾਜਾਈ ਅਤੇ ਸ਼ਾਹਮਾਰਗ ਮੰਤਰਾਲੇ ਨੂੰ ਇਸ ਫੈਸਲੇ ਬਾਰੇ ਮੁੜ ਗੌਰ ਕਰਨ ਲਈ ਬੇਨਤੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਮੁਲਕ ਅੰਦਰ, ਖਾਸ ਕਰਕੇ ਪੰਜਾਬ ਜਿਹੜਾ ਕਿ ਇੱਕ ਖੇਤੀਬਾੜੀ ਵਾਲਾ ਸੂਬਾ ਹੈ, ਦੇ ਕਿਸਾਨਾਂ ਦੀ ਵਿੱਤੀ ਅਤੇ ਦੂਜੀਆਂ ਵਿਸੇਸ਼ਤਾਈਆਂ ਨੂੰ ਧਿਆਨ ਵਿਚ ਰੱਖਦਿਆਂ ਟਰੈਕਟਰਾਂ ਨੂੰ ਕਮਰਸ਼ੀਅਲ ਵਾਹਨਾਂ ਦੇ ਦਾਇਰੇ ਵਿੱਚੋਂ ਬਾਹਰ ਰੱਖੇ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇਹ ਇਸ ਲਈ ਵੀ ਜਰੂਰੀ ਹੈ, ਕਿਉਂਕਿ ਕਿਸਾਨ ਪਹਿਲਾਂ ਮੰਦੀ ਦਾ ਸ਼ਿਕਾਰ ਹਨ ਅਤੇ ਟਰੈਕਟਰਾਂ ਉੱਤੇ ਟੈਕਸ ਲਗਾਉਣ ਨਾਲ ਉਹਨਾਂ ਉੱਤੇ ਹੋਰ ਬੋਝ ਪੈ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
November 9, 2026
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
November 9, 2026
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 