ਕਿਸਾਨ ਅੰਦੋਲਨ – ਮੀਟਿੰਗ ਦੌਰ   ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੀਟਿੰਗ ਖਤਮ  ਅੱਧੇ ਘੰਟੇ ਦੇ ਕਰੀਬ ਚੱਲੀ ਦੋਵਾਂ ਲੀਡਰਾਂ ਦੇ ਵਿਚਕਾਰ ਮੀਟਿੰਗ  ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਨਿਕਲਣਾ ਚਾਹੀਦਾ ਹੈ  ਕਿਸਾਨ ਅੰਦੋਲਨ ਕਾਰਨ ਪੰਜਾਬ ਦੀ ਆਰਥਿਕਤਾ ਤੇ ਪੈ ਰਿਹਾ ਮਾਰੂ ਅਸਰ  ਹੁਣ ਅਮਿਤ ਸ਼ਾਹ ਦੇ ਵਿਗਿਆਨ ਭਵਨ ਵਿੱਚ ਚੱਲ ਰਹੀ ਕਿਸਾਨ ਜੱਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਦੀ ਹੋ ਰਹੀ ਮੀਟਿੰਗ ਵਿੱਚ ਜਾਣ ਦੀ ਸੰਭਾਵਨਾ