• Latest
  • Trending
ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

7 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

8 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

8 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

8 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

8 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

8 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

8 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

11 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

December 3, 2020
in ਖਬਰਾਂ, ਪੰਜਾਬ
ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਰੰਧਾਵਾ ਨੇ ਵਿਲੱਖਣ ਪ੍ਰਾਪਤੀ ਲਈ ਮਾਰਕਫੈਡ ਦੀ ਪੂਰੀ ਟੀਮ ਨੂੰ ਮੁਬਾਰਕ ਦਿੱਤੀ

ਚੰਡੀਗੜ੍ਹ, 3 ਦਸੰਬਰ( ਵਿਸ਼ਵ ਵਾਰਤਾ )-ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਨੇ ਆਪਣੀ ਪਛਾਣ ਨੂੰ ਕਾਇਮ ਰੱਖਦੇ ਹੋਏ ਇਕ ਵਾਰ ਫੇਰ ਖਪਤਕਾਰਾਂ ਦਾ ਭਰੋਸਾ ਜਿੱਤਿਆ ਹੈ। ਵਿਗਿਆਨ ਤੇ ਵਾਤਾਵਰਣ ਕੇਂਦਰ (ਸੀ.ਐਸ.ਈ.) ਵੱਲੋਂ ਸ਼ਹਿਦ ਦੀ ਸ਼ੁੱਧਤਾ ਦੇ ਕਰਵਾਏ ਗਏ ਪ੍ਰੀਖਣ ਵਿੱਚੋਂ ਮਾਰਕਫੈਡ ਦਾ ਸੋਹਣਾ ਬਰਾਂਡ ਸ਼ਹਿਦ 100 ਫੀਸਦੀ ਖਰਾ ਉਤਰਿਆ ਹੈ। ਇਸ ਸ਼ਹਿਦ ਨੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ।

ਇਸ ਵਿਲੱਖਣ ਪ੍ਰਾਪਤੀ ਲਈ ਮਾਰਕਫੈਡ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਮਾਰਕਫੈਡ ਲਈ ਵੱਡੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਭਾਰਤ ਵਿੱਚ ਮੌਜੂਦ 13 ਬਰਾਂਡਾਂ ਵਿੱਚੋਂ ਮਾਰਕਫੈਡ ਸੋਹਣਾ ਉਨ੍ਹਾਂ ਤਿੰਨ ਬਰਾਂਡਾ ਵਿੱਚ ਸ਼ਾਮਲ ਹੈ ਜਿਨ੍ਹਾਂ ਨੇ ਕੌਮਾਂਤਰੀ ਮਾਪਦੰਡਾਂ ਉਤੇ ਆਧਾਰਿਤ ਸਾਰੇ ਮਹੱਤਵਪੂਰਨ ਟੈਸਟ ਪਾਸ ਕੀਤੇ ਹਨ। ਬਾਕੀ ਦੋ ਬਰਾਂਡ ਸਫੋਲਾ ਤੇ ਨੈਚੂਰਜ਼ ਨੈਕਟਰ ਜਿਨ੍ਹਾਂ ਨੇ ਟੈਸਟ ਪਾਸ ਕੀਤੇ ਹਨ ਜਦੋਂ ਕਿ ਵੱਡੇ ਬਰਾਂਡ ਡਾਬਰ, ਪਤੰਜਲੀ, ਵੈਦਿਆਨਾਥ, ਜੰਡੂ ਆਦਿ ਇਸ ਟੈਸਟ ਪਾਸ ਕਰਨ ਵਿੱਚ ਅਸਫਲ ਰਹੇ ਅਤੇ ਇਨ੍ਹਾਂ ਦੇ ਬਰਾਂਡਾਂ ਵਿੱਚ ਮਿਲਾਵਟ ਸਾਹਮਣੇ ਆਈ ਜੋ ਕੋਵਿਡ-19 ਦੇ ਔਖੇ ਸਮੇਂ ਦੌਰਾਨ ਮਨੁੱਖੀ ਸਿਹਤ ਨਾਲ ਸਮਝੌਤਾ ਕਰਨ ਵਾਲੀ ਗੱਲ ਹੈ।

ਸ. ਰੰਧਾਵਾ ਨੇ ਕਿਹਾ ਕਿ ਮਾਰਕਫੈਡ ਵੱਲੋਂ ਮਿਆਰੀ ਖਾਣ ਵਾਲੇ ਪਦਾਰਥਾਂ ਦੇ ਨਿਰਮਾਣ ਅਤੇ ਮਾਰਕੀਟਿੰਗ ਵਿੱਚ ਆਪਣਾ ਵੱਕਾਰ ਕਾਇਮ ਰੱਖਦਿਆਂ ਬਾਸਮਤੀ ਚੌਲ, ਕਣਕ, ਕਣਕ ਦਾ ਆਟਾ, ਸਾਬਤੇ ਤੇ ਪੀਸੇ ਹੋਏ ਮਸਾਲੇ, ਆਮਲਾ ਮੁਰੱਬਾ ਤੇ ਕੈਂਡੀ, ਆਮਲਾ ਤੇ ਐਲੂਵੀਰਾ ਜੂਸ, ਗੁੜ, ਸ਼ੱਕਰ ਖਪਤਕਾਰਾਂ ਤੱਕ ਪਹੁੰਚਾਇਆ ਜਾਂਦਾ ਹੈ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰ ਦੇ ਮਿਆਰਾਂ ਅਨੁਸਾਰ ਸੋਹਣਾ ਸ਼ਹਿਦ ਦੇ ਖਰਾ ਉਤਰਨ ਨਾਲ ਗੁਣਵੱਤਾ ਤੇ ਮਿਆਰੀ ਖਾਣ ਵਾਲੇ ਪਦਾਰਥਾਂ ਦੇ ਮਾਮਲੇ ਵਿੱਚ ਮਾਰਕਫੈਡ ਨੇ ਇਕ ਹੋਰ ਮੱਲ ਮਾਰੀ ਹੈ। ਸ਼ਹਿਦ ਦੀ ਪ੍ਰਾਸੈਸਿੰਗ 2015-16 ਵਿੱਚ ਸ਼ੁਰੂ ਕੀਤੀ ਗਈ।

‘ਮਿੱਠੀ ਕ੍ਰਾਂਤੀ’ ਲਿਆਉਣ ਲਈ ਮਾਰਕਫੈਡ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਇਹ ਸਭ ਦੀ ਸਾਂਝੀ ਮਿਹਨਤ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮਾਰਕਫੈਡ ਵੱਲੋਂ ਗੁਣਵੱਤਾ ਦੇ ਮਾਮਲੇ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਂਦਾ ਜਿਸ ਸਦਕਾ ਅੱਜ ਇਹ ਪ੍ਰਾਪਤੀ ਹਾਸਲ ਹੋਈ ਹੈ। ਖਾਸ ਕਰਕੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਮਨੁੱਖੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਂਦਾ ਅਤੇ ਮਾਰਕਫੈਡ ਵੱਲੋਂ ਸ਼ੁੱਧ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਸਾਲ 2016 ਵਿੱਚ ਜਲੰਧਰ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਚੂਹੜਵਾਲੀ ਵਿਖੇ ਸ਼ਹਿਦ ਨੂੰ ਪ੍ਰੋਸੈੱਸ ਕਰਨ ਵਾਲਾ ਆਲ੍ਹਾ ਦਰਜੇ ਦਾ ਪਲਾਂਟ ਸਥਾਪਤ ਕੀਤਾ ਗਿਆ ਸੀ। ਇਹ ਯੂਨਿਟ ਏ.ਪੀ.ਈ.ਡੀ.ਏ. ਦੀ ਵਿੱਤੀ ਸਹਾਇਤਾ ਨਾਲ 15.50 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ। ਇਹ ਪਲਾਂਟ ਆਟੋਮੈਟਿਕ ਢੰਗ ਨਾਲ ਸ਼ਹਿਦ ਨੂੰ ਪ੍ਰੋਸੈੱਸ ਕਰਦਾ ਹੈ ਜਿੱਥੇ ਵਾਤਾਵਰਣ ਨੂੰ ਨਿਯੰਤਰਨ ਕਰਨ ਦੀਆਂ ਸੁਵਿਧਾਵਾਂ ਹਨ। ਇਸ ਪਲਾਂਟ ਵਿੱਚ ਐਫ.ਐਸ.ਐਸ.ਏ.ਆਈ. ਦੇ ਨੇਮਾਂ ਸਮੇਤ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਪ੍ਰੋਸੈੱਸ ਕੀਤਾ ਜਾ ਰਿਹਾ ਹੈ। ਇਸ ਪਲਾਂਟ ਦੀ ਸਮਰਥਾ 3000 ਮੀਟਰਕ ਟਨ ਹੈ। ਇਸ ਲਈ ਮੱਖੀ ਪਾਲਕਾਂ ਪਾਸੋਂ ਸਭਾਵਾਂ ਰਾਹੀਂ ਕੱਚਾ ਸ਼ਹਿਦ ਖਰੀਦਿਆ ਜਾਂਦਾ ਹੈ। ਮੱਖੀ ਪਾਲਕਾਂ ਨੂੰ ਮੱਖੀਆਂ ਦੇ ਸਿਹਤਮੰਦ ਅਮਲਾਂ ਅਤੇ ਸ਼ਹਿਦ ਦੇ ਉਤਪਾਦਨ ਨਾਲ ਸਬੰਧਤ ਨਿਯਮਤ ਤੌਰ ‘ਤੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਕਿ ਕੱਚੇ ਸ਼ਹਿਦ ਵਿੱਚ ਐਂਟੀਬੌਡੀ, ਭਾਰੀ ਧਾਤਾਂ, ਖੰਡ ਅਤੇ ਰਸਾਇਣਾਂ ਦੀ ਮੌਜੂਦਗੀ ਨੂੰ ਖਤਮ ਕੀਤਾ ਜਾ ਸਕੇ।

ਮਾਰਕਫੈਡ ਨੂੰ ਮੱਖੀ ਪਾਲਕਾਂ ਤੋਂ ਕੱਚੇ ਸ਼ਹਿਦ ਦੀ ਖਰੀਦ ਲਈ 100 ਫੀਸਦੀ ਸ਼ਨਾਖਤ ਨੂੰ ਲਾਗੂ ਕਰਨ ਵਿੱਚ ਮੋਹਰੀ ਹੋਣ ਦਾ ਵੀ ਮਾਣ ਹਾਸਲ ਹੈ। ਹਰੇਕ ਬਾਲਟੀ ਨੂੰ ਪਰਖ ਕੇ ਬਾਰਕੋਡ ਦੀ ਵਰਤੋਂ ਨਾਲ ਸੀਲ ਕੀਤਾ ਜਾਂਦਾ ਹੈ। ਇਹ ਪ੍ਰਣਾਲੀ ਮਾਰਕਫੈਡ ਨੂੰ ਉਨ੍ਹਾਂ ਕਿਸਾਨਾਂ ਬਾਰੇ ਮੁਕੰਮਲ ਜਾਣਕਾਰੀ ਇਕੱਤਰ ਕਰਨ ਦੀ ਇਜਾਜ਼ਤ ਦਿੰਦੀ ਜਿਨ੍ਹਾਂ ਕਿਸਾਨਾਂ ਪਾਸੋਂ ਕੱਚਾ ਸ਼ਹਿਦ ਖਰੀਦਿਆ ਗਿਆ। ਇਸ ਪ੍ਰਣਾਲੀ ਨੂੰ ਲਾਗੂ ਕਰਨ ਸਦਕਾ ਮਾਰਕਫੈਡ ਨੂੰ ‘ਸਕੋਚ ਐਵਾਰਡ’ ਹਾਸਲ ਹੋਇਆ ਹੈ।

ਸ਼ਹਿਦ ਨਾਲ ਅੰਦਰੂਨੀ ਸ਼ਕਤੀ ਵਧਾਉਣ, ਕੈਂਸਰ ਤੇ ਦਿਲ ਦੇ ਰੋਗਾਂ ਦੀ ਰੋਕਥਾਮ, ਪੇਟ ਦੀਆਂ ਬਿਮਾਰੀਆਂ ਵਿਰੁੱਧ ਲੜਨ, ਖੰਘ ਤੇ ਗਲੇ ਦੀ ਕੁਰਕਰੀ ਘਟਾਉਣ, ਬਲੱਡ ਸ਼ੂਗਰ ਦੀਆਂ ਬਿਮਾਰੀਆਂ ਰੋਕਣ ਅਤੇ ਚਮੜੀ ਦੀ ਸੰਭਾਲ ਵਿੱਚ ਮਦਦ ਮਿਲਦੀ ਹੈ। ਸ਼ਹਿਦ ਨੂੰ ਸਿਹਤ ਦਾ ‘ਪਾਵਰ ਹਾਊਸ’ ਕਿਹਾ ਜਾਂਦਾ ਹੈ।

——-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

by Ankit
5 days ago
0

  ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 