ਪਟਨਾ, 23 ਦਸੰਬਰ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ| ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਿਤੀਸ਼ ਕੁਮਾਰ ਅਤੇ ਸੁਸ਼ੀਲ ਕੁਮਾਰ ਮੋਦੀ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ|
ਦੱਸਣਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਚ ਸ੍ਰੀ ਪਟਨਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ| ਇਸ ਦੌਰਾਨ ਪੰਜਾਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਟਨਾ ਸਾਹਿਬ ਵਿਖੇ ਪਹੁੰਚ ਰਹੀਆਂ ਹਨ|
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Lok Sabha Elections 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...