ਨਵਾਂਸ਼ਹਿਰ, 7 ਦਸੰਬਰ (ਵਿਸ਼ਵ ਵਾਰਤਾ)-ਸੈਨਾ ਭਰਤੀ ਰੈਲੀ ਮਿਤੀ 4 ਜਨਵਰੀ ਤੋਂ 31 ਜਨਵਰੀ 2021 ਤੱਕ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਗਰਾਊਂਡ, ਜਲੰਧਰ ਕੈਂਟ ਵਿਖੇ ਹੋ ਰਹੀ ਹੈ। ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸੈਨਾ ਵਿਚ ਜਾਣ ਦੇ ਇਛੁੱਕ ਨੌਜਵਾਨ 28 ਦਸੰਬਰ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਇਸ ਰੈਲੀ ਵਿਚ ਭਾਗ ਲੈ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਇਸ ਭਰਤੀ ਰੈਲੀ ਸਬੰਧੀ ਸ਼ਰਤਾਂ http://www.joinindianarmy.nic.




















