• Latest
  • Trending
ਭਾਜਪਾ ਸਰਕਾਰ ਦੇ ਅੜੀਅਲ ਰਵਈਏ ਕਾਰਨ ਸੈਸ਼ਨ ਦਾ ਅੱਧਾ ਸਮਾਂ ਬਰਬਾਦ ਹੋਇਆ –  ਸੁਨੀਲ ਜਾਖੜ

ਭਾਜਪਾ ਸਰਕਾਰ ਦੇ ਅੜੀਅਲ ਰਵਈਏ ਕਾਰਨ ਸੈਸ਼ਨ ਦਾ ਅੱਧਾ ਸਮਾਂ ਬਰਬਾਦ ਹੋਇਆ –  ਸੁਨੀਲ ਜਾਖੜ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

9 minutes ago
Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

19 minutes ago
MGNREGA ਦੀ ਥਾਂ ‘ਤੇ ਅੱਜ ਤੋਂ ਲਾਗੂ ਹੋਇਆ VB-G RAM G

MGNREGA ਦੀ ਥਾਂ ‘ਤੇ ਅੱਜ ਤੋਂ ਲਾਗੂ ਹੋਇਆ VB-G RAM G

51 minutes ago
Punjab Weather: ਸੂਬੇ ਦਾ ਬਦਲਿਆ ਮੌਸਮ, ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦਾ ਬਦਲਿਆ ਮੌਸਮ, ਮੀਂਹ ਲਈ ਅਲਰਟ ਜਾਰੀ

1 hour ago
National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ ‘ਤੇ

National: ਸੱਤਾ ਸੰਭਾਲਣ ਤੋਂ ਬਾਅਦ ਜਾਪਾਨ ਦੀ ਪ੍ਰਧਾਨ ਮੰਤਰੀ ਅੱਜ ਤੋਂ ਆਪਣੇ ਪਹਿਲੇ ਭਾਰਤ ਦੌਰੇ ‘ਤੇ

2 hours ago
National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ

National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ

2 hours ago
Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’: CM ਮਾਨ ਆਪਣੇ ਹਲਕੇ ਧੂਰੀ ਤੋਂ ਕਰਨਗੇ ਸ਼ੁਰੂਆਤ

2 hours ago
Big News: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ

Big News: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ

3 hours ago
National: ਅੱਜ 1 ਜੁਲਾਈ ਤੋਂ ਦੇਸ਼ ‘ਚ ਹੋਏ ਕਈ ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ

National: ਅੱਜ 1 ਜੁਲਾਈ ਤੋਂ ਦੇਸ਼ ‘ਚ ਹੋਏ ਕਈ ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ

3 hours ago
Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

4 hours ago
India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Wednesday, July 1, 2026
No Result
View All Result
31 °c
Chandigarh
31 ° Thu
31 ° Fri
34 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਸਰਕਾਰ ਦੇ ਅੜੀਅਲ ਰਵਈਏ ਕਾਰਨ ਸੈਸ਼ਨ ਦਾ ਅੱਧਾ ਸਮਾਂ ਬਰਬਾਦ ਹੋਇਆ –  ਸੁਨੀਲ ਜਾਖੜ

December 25, 2017
in ਚੰਡੀਗੜ੍ਹ
ਭਾਜਪਾ ਸਰਕਾਰ ਦੇ ਅੜੀਅਲ ਰਵਈਏ ਕਾਰਨ ਸੈਸ਼ਨ ਦਾ ਅੱਧਾ ਸਮਾਂ ਬਰਬਾਦ ਹੋਇਆ –  ਸੁਨੀਲ ਜਾਖੜ

ਚੰਡੀਗੜ•, 25 ਦਸੰਬਰ (ਅੰਕੁਰ  )
ਸੰਸਦ ਵਿਚ ਗਤੀਰੋਧ ਲਈ ਭਾਜਪਾ ਨੂੰ ਦੋਸੀ ਠਹਿਰਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਆਖਿਆ ਹੈ ਕਿ ਭਾਜਪਾ ਸਰਕਾਰ ਦੇ ਅੜੀਅਲ ਰਵਈਏ ਕਾਰਨ ਸੈਸ਼ਨ ਦਾ ਅੱਧਾ ਸਮਾਂ ਬਰਬਾਦ ਹੋ ਚੁੱਕਾ ਹੈ। ਅੱਜ ਇੱਥੇ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਆਖਿਆ ਕਿ ਪਹਿਲਾਂ ਤਾਂ ਜਾਣ ਬੁੱਝ ਕੇ ਕੇਂਦਰ ਸਰਕਾਰ ਨੇ ਸਰਦ ਰੁੱਤ ਦਾ ਇਜਲਾਸ ਦੇਰੀ ਨਾਲ ਬੁਲਾਇਆ ਤਾਂ ਜੋ ਵਿਰੋਧੀ ਧਿਰ ਸਰਕਾਰਦੀਆਂ ਨਕਾਮੀਆਂ ਨੂੰ ਪ੍ਰਗਟ ਨਾ ਕਰ ਸਕੇ ਅਤੇ ਜਦ ਹੁਣ ਸੈਸ਼ਨ ਬੁਲਾਇਆ ਗਿਆ ਹੈ ਤਾਂ ਸਰਕਾਰ ਵੱਲੋਂ ਗਤੀ ਰੋਧਦੂਰ ਕਰਨ ਲਈ ਕੁਝ ਨਹੀਂ ਕੀਤਾ ਜਾ ਰਿਹਾ ਹੈ। ਜਾਖੜ ਨੇ ਕਿਹਾ ਕਿ ਜਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਖਿਲਾਫ ਕੀਤੀ ਟਿੱਪਣੀ ਲਈ ਕੋਈ ਸਬੂਤ ਹੀ ਨਹੀਂ ਹਨ ਤਾਂ ਉਨ•ਾਂ ਨੂੰ ਨੈਤਿਕ ਅਧਾਰ ਤੇ ਸੰਸਦ ਵਿਚ ਆ ਕੇ ਆਪਣੀ ਭੁੱਲ ਮੰਨ ਲੈਣੀ ਚਾਹੀਦੀ ਹੈ ਤਾਂ ਜੋ ਸਸੰਦ ਦੀ ਕਾਰਵਾਈ ਚਲਾਈ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

by Ranjit Singh
June 23, 2026
0

Chandigarh 'ਚ ਅੱਜ ਮਨਾਇਆ ਜਾਵੇਗਾ 'ਅੰਤਰਰਾਸ਼ਟਰੀ ਓਲੰਪਿਕ ਦਿਵਸ' ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਅੱਜ ਚੰਡੀਗੜ੍ਹ ਦੇ ਸੈਕਟਰ 42 ਸਥਿਤ ਹਾਕੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
1 week ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 