ਕਿਸਾਨ ਅੰਦੋਲਨ- 14 ਵੇਂ ਦਿਨ ਵੀ ਜਾਰੀ
ਕੜਾਕੇ ਦੀ ਠੰਢ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਬਾਰਡਰਾਂ ਤੇ ਡਟੇ
ਕੇਂਦਰ ਅਤੇ ਕਿਸਾਨਾਂ ਵਿਚਕਾਰ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
ਕੇਂਦਰ ਵੱਲੋਂ ਕਿਸਾਨਾਂ ਨੂੰ ਛੇਤੀ ਹੀ ਭੇਜਿਆ ਜਾ ਰਿਹਾ ਹੈ ਸਮਝੋਤਾ ਪ੍ਰਸਤਾਵ
ਪ੍ਰਸਤਾਵ ਤੇ ਚਰਚਾ ਕਰਨ ਲਈ ਫਿਰ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ
ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਮੰਤਰੀ ਮੰਡਲ ਦੀ ਮੀਟਿੰਗ ਜਾਰੀ
ਹੋ ਸਕਦੇ ਹਨ ਕਈ ਅਹਿਮ ਫੈਸਲੇ
ਕਿਸਾਨ ਅੰਦੋਲਨ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਪਾਰਟੀਮੈਂਟ ਮੈਂਬਰਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ
ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਦਾ ਇਕ ਵਫਦ ਮਿਲੇਗਾ ਰਾਸ਼ਟਰਪਤੀ ਨੂੰ ਅੱਜ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























