• Latest
  • Trending
ਗੁਰੂ ਤੇਗ਼ ਬਹਾਦਰ ਚੈਰੀਟੇਬਲ ਟਰੱਸਟ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਬਣਵਾਏ ਘਰ ਦਾ ਉਦਘਾਟਨ

ਗੁਰੂ ਤੇਗ਼ ਬਹਾਦਰ ਚੈਰੀਟੇਬਲ ਟਰੱਸਟ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਬਣਵਾਏ ਘਰ ਦਾ ਉਦਘਾਟਨ

6 years ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

4 minutes ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

16 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

10 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

10 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

10 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

10 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

10 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

11 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

11 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

11 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਤੇਗ਼ ਬਹਾਦਰ ਚੈਰੀਟੇਬਲ ਟਰੱਸਟ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਬਣਵਾਏ ਘਰ ਦਾ ਉਦਘਾਟਨ

December 10, 2020
in ਪੰਜਾਬ
ਗੁਰੂ ਤੇਗ਼ ਬਹਾਦਰ ਚੈਰੀਟੇਬਲ ਟਰੱਸਟ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਬਣਵਾਏ ਘਰ ਦਾ ਉਦਘਾਟਨ

ਗੁਰੂ ਤੇਗ਼ ਬਹਾਦਰ ਚੈਰੀਟੇਬਲ ਟਰੱਸਟ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਬਣਵਾਏ ਘਰ ਦਾ ਉਦਘਾਟਨ

-ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਹੀਂ ਲੋਕ ਸਭਾ ਮੈਂਬਰ ਨੇ ਭੇਜਿਆ ਵਧਾਈ ਦਾ ਸੁਨੇਹਾ

-ਲੋਕ ਸਭਾ ਮੈਂਬਰ ਪਰਨੀਤ ਕੌਰ ਵੱਲੋਂ ਹੋਰ ਸੰਸਥਾਵਾਂ ਨੂੰ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਕਰਨ ਲਈ ਅੱਗੇ ਆਉਣ ਦਾ ਸੱਦਾ

-ਸਾਲ ‘ਚ 10 ਤੇ ਪੰਜਾਬ ਵਿੱਚ ਦੂਜਾ ਘਰ ਬਣਵਾ ਕੇ ਲੋੜਵੰਦਾਂ ਦੀ ਕੀਤੀ ਮਦਦ-ਬਾਬਾ ਜਸਦੀਪ ਸਿੰਘ ਜਗਾਧਰੀ ਵਾਲੇ

-ਐਮ.ਐਲ.ਏ. ਰਜਿੰਦਰ ਸਿੰਘ ਵੱਲੋਂ ਪਾਪੜ ਵੜੀਆਂ ਵੇਚ ਕੇ ਗੁਜ਼ਾਰਾ ਕਰਨ ਵਾਲੀ ਲੜਕੀ ਦੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ

ਗੁਰੂ ਤੇਗ਼ ਬਹਾਦਰ ਚੈਰੀਟੇਬਲ ਟਰੱਸਟ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਬਣਵਾਏ ਘਰ ਦਾ ਉਦਘਾਟਨ

ਸਮਾਣਾ, 10 ਦਸੰਬਰ (ਵਿਸ਼ਵ ਵਾਰਤਾ)-ਗੁਰੂ ਤੇਗ਼ ਬਹਾਦਰ ਚੈਰੀਟੇਬਲ ਟਰੱਸਟ, ਜਗਾਧਰੀ ਵੱਲੋਂ ਸਮਾਣਾ ਦੇ ਇੱਕ ਲੋੜਵੰਦ ਪਰਿਵਾਰ ਨੂੰ ਬਣਵਾ ਕੇ ਦਿੱਤੇ ਗਏ ਨਵੇਂ ਘਰ ਦਾ ਉਦਘਾਟਨ ਹਲਕਾ ਸਮਾਣਾ ਦੇ ਵਿਧਾਇਕ ਸ੍ਰੀ ਰਾਜਿੰਦਰ ਸਿੰਘ, ਚੈਰੀਟੇਬਲ ਟਰੱਸਟ ਦੇ ਮੁਖੀ ਬਾਬਾ ਜਸਦੀਪ ਸਿੰਘ ਜਗਾਧਰੀ ਵਾਲੇ ਅਤੇ ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਦਾ ਵਧਾਈ ਸੁਨੇਹਾ ਲੈ ਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਸਾਂਝੇ ਤੌਰ ‘ਤੇ ਕੀਤਾ। ਲਾਭਪਾਤਰੀ ਪਰਿਵਾਰ ਦੀ ਬੱਚੀ ਬੀਬਾ ਜਸਵਿੰਦਰ ਕੌਰ ਜਮਨਾ ਨੇ ਨਵਾਂ ਘਰ ‘ਗੁਰੂ ਕਿਰਪਾ ਨਿਵਾਸ’ ਮਿਲਣ ‘ਤੇ ਭਾਵੁਕ ਹੁੰਦਿਆਂ ਸਾਰਿਆਂ ਦਾ ਧੰਨਵਾਦ ਕੀਤਾ।
ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਰਾਹੀਂ ਭੇਜੇ ਵਧਾਈ ਸੰਦੇਸ਼ ‘ਚ ਸ੍ਰੀਮਤੀ ਪਰਨੀਤ ਕੌਰ ਨੇ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਬਾਬਾ ਜਸਦੀਪ ਸਿੰਘ ਜਗਾਧਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਟਰਸਟ ਜਰੀਏ 10-10 ਲੱਖ ਰੁਪਏ ਦੀ ਲਾਗਤ ਨਾਲ ਹਰਿਆਣਾ ‘ਚ 8 ਅਤੇ ਪੰਜਾਬ ਵਿੱਚ 2 ਘਰ ਬਣਵਾਏ ਹਨ ਅਤੇ ਇਸ ਮਹੀਨੇ ਦੇ ਅੰਤ ਤੱਕ ਪੰਜਾਬ ‘ਚ ਇੱਕ ਹੋਰ ਘਰ ਲੋੜਵੰਦ ਪਰਿਵਾਰ ਨੂੰ ਬਣਵਾ ਕੇ ਦਿੱਤਾ ਜਾਵੇਗਾ। ਬਾਬਾ ਜਸਦੀਪ ਸਿੰਘ ਨੇ ਕਿਹਾ ਕਿ ਉਹ ਅਜਿਹਾ ਉਪਰਾਲਾ ਇਸ ਲਈ ਕਰ ਰਹੇ ਹਨ ਤਾਂ ਕਿ ਹੋਰ ਧਾਰਮਿਕ ਜਥੇਬੰਦੀਆਂ ਅਤੇ ਸੰਪਰਦਾਵਾਂ ਵੀ ਗੁਰੂ ਨਾਨਕ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ‘ਤੇ ਚੱਲ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਅੱਗੇ ਆਉਣ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਰਾਜਿੰਦਰ ਸਿੰਘ ਨੇ ਬਾਬਾ ਜਸਦੀਪ ਸਿੰਘ ਵੱਲੋਂ ਸਮਾਣਾ ਦੇ ਲੋੜਵੰਦ ਪਰਿਵਾਰ ਦੀ ਮਦਦ ਕਰਨ ਲਈ ਅੱਗੇ ਆਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵੱਲੋਂ ਇਸ ਪਰਿਵਾਰ ਨੂੰ ਲੋੜੀਂਦਾ ਫਰਨੀਚਰ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਜਸਵਿੰਦਰ ਕੌਰ ਜਮਨਾ, ਜੋ ਕਿ ਪਾਪੜ ਵੜੀਆਂ ਵੇਚਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ, ਦੀ ਸੱਤਵੀਂ ਤੋਂ ਅਗਲੇਰੀ ਪੜਾਈ ਦਾ ਖ਼ਰਚਾ ਵੀ ਉਹ ਕਰਨਗੇ।
ਸ੍ਰੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਹਲਕਾ ਸਮਾਣਾ ਵਿਖੇ 270 ਪਰਿਵਾਰਾਂ ਨੂੰ ਡੇਢ-ਡੇਢ ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦੇ ਸਰਟੀਫਿਕੇਟ ਵੰਡੇ ਗਏ ਹਨ ਅਤੇ ਕੁਲ 800 ਪਰਿਵਾਰਾਂ ਨੂੰ ਸਮਾਣਾ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ ਮਾਂਗਟ, ਤਹਿਸੀਲਦਾਰ ਸੰਦੀਪ ਸਿੰਘ, ਪੀਏ ਸਚਿਨ ਕੁਮਾਰ, ਐਡਵੋਕੇਟ ਅਸ਼ਵਨੀ ਗੁਪਤਾ, ਸਰਪੰਚ ਗਾਜੀਸਲਾਰ ਕਰਮਜੀਤ ਸਿੰਘ, ਸ਼ੰਕਰ ਜਿੰਦਲ, ਲਖਵਿੰਦਰ ਸਿੰਘ ਜਵੰਧਾ, ਸੰਦੀਪ ਸਿੰਘ ਨਾਮਧਾਰੀ ਆਦਿ ਅਤੇ ਹੋਰ ਪਤਵੰਤੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

by Ranjit Singh
November 22, 2026
0

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ):...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

by Ranjit Singh
November 22, 2026
0

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ - ਭਾਰਤੀ ਟੀਮ ਨੇ ਪਹਿਲੀ ਪਾਰੀ...

Most Popular

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
3 weeks ago
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 