
ਗਾਂਧੀਨਗਰ, 25 ਦਸੰਬਰ – ਗੁਜਰਾਤ ਵਿਚ ਮੁੜ ਤੋਂ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਵਿਜੇ ਰੁਪਾਣੀ ਇੱਕ ਵਾਰ ਫਿਰ ਤੋਂ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ| ਵਿਜੇ ਰੁਪਾਣੀ ਭਲਕੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ| ਇਸ ਤੋਂ ਇਲਾਵਾ ਡਿਪਟੀ ਮੁੱਖ ਮੰਤਰੀ ਨੂੰ ਵੀ ਆਪਣੇ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...



















