ਅੰਮ੍ਰਿਤਸਰ, 25 ਦਸੰਬਰ – ਅੰਮ੍ਰਿਤਸਰ ਵਿਚ ਭਾਰਤ-ਪਾਕਿ ਸਰਹੱਦ ਉਤੇ ਬੀ.ਐਸ.ਐਫ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ 12 ਕਿਲੋਗ੍ਰਾਮ ਹੈਰੋਈਨ ਦੀ ਖੇਪ ਬਰਾਮਦ ਕੀਤੀ ਹੈ|
ਇਸ ਤੋਂ ਪਹਿਲਾਂ ਅੱਜ ਸਵੇਰੇ ਧੁੰਦ ਹੋਣ ਕਾਰਨ ਸਰਹੱਦ ਪਾਰੋਂ ਭਾਰਤੀ ਇਲਾਕੇ ਵਿਚ ਇਸ ਹੈਰੋਇਨ ਨੂੰ ਸੁੱਟਿਆ ਗਿਆ ਸੀ, ਜਿਸ ਨੂੰ ਬੀ.ਐਸ.ਐਫ ਨੇ ਬਰਾਮਦ ਲਿਆ ਹੈ| ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜਾਰ ਵਿਚ ਕੀਮਤ ਕਰੋੜਾਂ ਰੁਪਏ ਵਿਚ ਦੱਸੀ ਜਾ ਰਹੀ ਹੈ|
ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇਗਾ ਪੰਜਾਬ ਸਕੂਲ ਸਿੱਖਿਆ ਬੋਰਡ
ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇਗਾ ਪੰਜਾਬ ਸਕੂਲ ਸਿੱਖਿਆ ਬੋਰਡ ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ...