• Latest
  • Trending
ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

13 minutes ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

21 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

33 minutes ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

38 minutes ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

41 minutes ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

49 minutes ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

10 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

11 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

11 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

December 11, 2020
in ਖਬਰਾਂ, ਪੰਜਾਬ
ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਐਸ.ਏ.ਐਸ.ਨਗਰ, 11 ਦਸੰਬਰ( ਸਤੀਸ਼ ਕੁਮਾਰ ਪੱਪੀ )-ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਦੀ ਚੋਰੀ ਵਿੱਚ ਸ਼ਾਮਲ ਤਸਕਰਾਂ ਖਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਆਬਕਾਰੀ ਵਿਭਾਗ, ਆਬਕਾਰੀ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਕ ਮਹਿੰਦਰਾ ਪਿਕ-ਅਪ ਜਿਸਦਾ ਨੰਬਰ ਪੀ.ਬੀ.-02-ਟੀ.ਜੀ.-1147 ਹੈ, ਤੋਂ ਈ.ਐਨ.ਏ. ਦੇ 200 ਲੀਟਰ ਦੇ 7 ਡਰੱਮ (ਕੁੱਲ 1400 ਲੀਟਰ) ਬਰਾਮਦ ਕੀਤੇ। ਟੀਮ ਨੇ ਮਹਿੰਦਰਾ ਪਿਕ-ਅਪ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਨਾਲ ਲੈ ਕੇ ਪੀ.ਬੀ.-10 ਸੀ.ਜੀ.-0070 ਨੰਬਰ ਵਾਲੀ ਇੱਕ ਇਨੋਵਾ ਗੱਡੀ ਵੀ ਫੜੀ। ਇਹ ਕਾਰਵਾਈ ਪੰਜਾਬ ਦੇ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ਦੀ ਰਹਿਨੁਮਾਈ ਅਤੇ ਸੰਯੁਕਤ ਆਬਕਾਰੀ ਕਮਿਸ਼ਨਰ ਸ੍ਰੀ ਨਰੇਸ਼ ਦੂਬੇ, ਆਈਪੀਐਸ ਐਸਐਸਪੀ (ਦਿਹਾਤੀ), ਅੰਮ੍ਰਿਤਸਰ ਸ੍ਰੀ ਧਰੁਵ ਧਹੀਆ, ਏਆਈਜੀ (ਆਬਕਾਰੀ) ਸ੍ਰੀ ਏ ਪੀ ਐਸ ਘੁਮਾਣ, ਡਿਪਟੀ ਆਬਕਾਰੀ ਕਮਿਸ਼ਨਰ ਜਲੰਧਰ ਜ਼ੋਨ ਸ੍ਰੀ ਜਸਪਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਰੋਪੜ ਰੇਂਜ ਸ੍ਰੀ ਵਿਨੋਦ ਪਾਹੂਜਾ ਦੀ ਸਾਂਝੀ ਨਿਗਰਾਨੀ ਹੇਠ ਕੀਤੀ ਗਈ।
ਇਸ ਸਬੰਧੀ ਵੇਰਵੇ ਦਿੰਦਿਆਂ ਆਬਕਾਰੀ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਕਰੀਬਨ 20 ਦਿਨ ਪਹਿਲਾਂ ਹਰਿਆਣਾ ਤੋਂ ਪੰਜਾਬ ਵਿੱਚ ਈਐਨਏ ਦੀ ਤਸਕਰੀ ਬਾਰੇ ਇੱਕ ਗੁਪਤ ਜਾਣਕਾਰੀ ਮਿਲੀ ਸੀ। ਮੁਖਬਰ ਤੋਂ ਇਸ ਗੱਲ ਦੀ ਜਾਣਕਾਰੀ ਮਿਲਣ ‘ਤੇ ਮੁਹਾਲੀ ਐਕਸਾਈਜ਼ ਅਤੇ ਏਆਈਜੀ ਐਕਸਾਈਜ਼ ਦੀ ਟੀਮ ਨੇ ਜਾਣਕਾਰੀ ਦੇ ਆਧਾਰ ‘ਤੇ ਵੱਖ ਵੱਖ ਪਹਿਲੂਆਂ ਦੀ ਪੜਤਾਲ ਸ਼ੁਰੂ ਕੀਤੀ। ਇਹ ਪਤਾ ਲੱਗਿਆ ਕਿ ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਕੁਝ ਵਿਅਕਤੀ ਈਐਨਏ ਦੀ ਤਸਕਰੀ ਵਿਚ ਫਿਰ ਸਰਗਰਮ ਹੋ ਗਏ ਹਨ ਅਤੇ ਇਸ ਨੂੰ ਅੱਗੇ ਅੰਮ੍ਰਿਤਸਰ ਅਤੇ ਤਰਨਤਾਰਨ ਖੇਤਰ ਵਿਚ ਲੈ ਜਾ ਰਹੇ ਹਨ। ਆਬਕਾਰੀ ਵਿਭਾਗ ਨੇ 18.11.2020 ਨੂੰ ਜਾਰੀ ਪੱਤਰ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ। ਆਬਕਾਰੀ ਵਿਭਾਗ ਅਤੇ ਅੰਮ੍ਰਿਤਸਰ ਪੁਲਿਸ ਨੇ ਮਿਲ ਕੇ ਕੰਮ ਕੀਤਾ ਅਤੇ ਇਸ ਸੰਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। 20.11.2020 ਨੂੰ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਵਿਚ ਐਸਐਸਪੀ ਦਿਹਾਤੀ ਨੇ ਆਬਕਾਰੀ ਵਿਭਾਗ ਨੂੰ ਕਾਰਵਾਈ ਦੀ ਸਫਲਤਾ ਲਈ ਵਿਸ਼ੇਸ਼ ਟੀਮ ਤਿਆਰ ਕਰਨ ਲਈ ਕਿਹਾ। ਆਬਕਾਰੀ ਵਿਭਾਗ ਨੇ ਇਹ ਟੀਮ ਤਿਆਰ ਕੀਤੀ ਅਤੇ 24.12.2020 ਨੂੰ ਅੰਮ੍ਰਿਤਸਰ ਵਿਖੇ ਹੋਈ ਇਕ ਹੋਰ ਮੀਟਿੰਗ ਵਿਚ ਐਸਐਸਪੀ ਦਿਹਾਤੀ ਨੂੰ ਇਸ ਸਬੰਧੀ ਸੂਚਿਤ ਕੀਤਾ ਅਤੇ ਅੱਗੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਦੇ ਅਨੁਸਾਰ 10.11.2020 ਨੂੰ ਆਬਕਾਰੀ ਵਿਭਾਗ, ਆਬਕਾਰੀ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਵਲੋਂ ਸਾਂਝੀ ਮੁਹਿੰਮ ਕੀਤੀ ਗਈ ਅਤੇ ਉਪਰੋਕਤ ਬਰਾਮਦਗੀਆਂ ਕੀਤੀਆਂ ਗਈਆਂ।
ਦੋਸ਼ੀਆਂ ਵਿਰੁੱਧ ਥਾਣਾ ਮਜੀਠਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਐਫ.ਆਈ.ਆਰ. ਨੰ. 0309 ਮਿਤੀ 11.12.2020 ਦਰਜ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਸ਼ਾਮਲ ਹਨ: (1) ਕਵਲਜੀਤ ਸਿੰਘ (ਗੋਪੀ) ਪੁੱਤਰ ਮੰਗਲ ਸਿੰਘ, ਵੀਪੀਓ ਰਾਮਪੁਰਾ ਓਰਫ ਚੇਤਾ ਕੱਲ੍ਹਾ ਜ਼ਿਲ੍ਹਾ ਅੰਮ੍ਰਿਤਸਰ, (2) ਅਕਾਸ਼ਦੀਪ ਸਿੰਘ ਪੁੱਤਰ ਹੇਰਾ ਸਿੰਘ, ਵੀਪੀਓ ਮੇਹਰਬਾਨਪੁਰ ਜ਼ਿਲ੍ਹਾ ਅੰਮ੍ਰਿਤਸਰ (3) ਹਰਜੀਤ ਸਿੰਘ ਉਰਫ. ਜੀਤਾ ਪੁੱਤਰ ਤੋਤਾ ਸਿੰਘ ਵਾਸੀ ਰਾਮਪੁਰ, ਪੁਲਿਸ ਥਾਣਾ ਚਾਟੀਵਿੰਡ, (4) ਮਾਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮੇਹਰਬਾਨਪੁਰਾ, ਪੁਲਿਸ ਥਾਣਾ ਜੰਡਿਆਲਾ ਗੁਰੂ ਅਤੇ (5) ਕੁਲਦੀਪ ਸਿੰਘ ਵਾਸੀ ਜਗੋਆਣਾ ਕਲੋਨੀ, ਮਾਹਲ ਅੰਮ੍ਰਿਤਸਰ। ਅਗਲੇਰੀ ਜਾਂਚ ਅਜੇ ਜਾਰੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

by Ranjit Singh
November 22, 2026
0

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): 21 ਨਵੰਬਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

Most Popular

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

by Ranjit Singh
3 weeks ago
0

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 