• Latest
  • Trending
ਪੰਜਾਬੀ ‘ਚ ਵੀ ਬਣਨ ਜਾ ਰਹੀ ਗੈਂਗਸਟਰ ਲਾਈਫ਼ ‘ਤੇ ਥ੍ਰਿਲਰ ਫ਼ਿਲਮ ‘ਗੁਲਾਮ’

ਪੰਜਾਬੀ ‘ਚ ਵੀ ਬਣਨ ਜਾ ਰਹੀ ਗੈਂਗਸਟਰ ਲਾਈਫ਼ ‘ਤੇ ਥ੍ਰਿਲਰ ਫ਼ਿਲਮ ‘ਗੁਲਾਮ’

8 years ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

29 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

59 minutes ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

1 hour ago
Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

4 hours ago
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
IPL Qualifier 2  GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 2 GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

12 hours ago
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

12 hours ago
ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

13 hours ago
Hindi News
English News
Saturday, May 30, 2026
No Result
View All Result
24 °c
Chandigarh
31 ° Sun
32 ° Mon
34 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ‘ਚ ਵੀ ਬਣਨ ਜਾ ਰਹੀ ਗੈਂਗਸਟਰ ਲਾਈਫ਼ ‘ਤੇ ਥ੍ਰਿਲਰ ਫ਼ਿਲਮ ‘ਗੁਲਾਮ’

December 26, 2017
in ਫ਼ਿਲਮੀ
ਪੰਜਾਬੀ ‘ਚ ਵੀ ਬਣਨ ਜਾ ਰਹੀ ਗੈਂਗਸਟਰ ਲਾਈਫ਼ ‘ਤੇ ਥ੍ਰਿਲਰ ਫ਼ਿਲਮ ‘ਗੁਲਾਮ’

ਚੰਡੀਗੜ੍ਹ 25 ਦਸੰਬਰ (ਅੰਕੁਰ ) ਨਵੇਂ ਸਾਲ ‘ਚ ਪੰਜਾਬੀ ਸਿਨੇਮੇ ‘ਚ ਨਾ ਸਿਰਫ਼ ਵਿਸ਼ਾ ਪੱਖ ਤੋਂ ਵਿਭਿੰਨਤਾ ਦੇਖਣ ਨੂੰ ਮਿਲੇਗੀ, ਬਲਕਿ ਕਈ ਫ਼ਿਲਮਾਂ ਜ਼ਰੀਏ ਅਜੌਕੇ ਪੰਜਾਬ ਦੀ ਤਸਵੀਰ ਵੀ ਸਾਹਮਣੇ ਆਵੇਗੀ। ਅਜਿਹੀ ਹੀ ਇਕ ਫ਼ਿਲਮ ਦੀ ਅਨਾਊਂਸਮੈਂਟ ਚੰਡੀਗੜ੍ਹ ਪ੍ਰੈਸ ਕਲੱਬ ‘ਚ ਕੀਤੀ ਗਈ। ‘ਗੁਲਾਮ’ ਨਾਂ ਦੀ ਇਹ ਪੰਜਾਬੀ ਫ਼ਿਲਮ ਆਮ ਨੌਜਵਾਨਾਂ ਦੇ ਗੈਂਗਸਟਰ ਬਣਨ ਦਾ ਸਫ਼ਰ ਨੂੰ ਬਿਆਨ ਕਰਦੀ ਹੋਈ, ਉਨ•ਾਂ ਦੇ ਕੁਰਾਹੇ ਪੈਣ ਦੇ ਕਾਰਨਾਂ ਨੂੰ ਵੀ ਪਰਦੇ ‘ਤੇ ਲਿਆਵੇਗੀ। ਐਕਸ਼ਨ ਭਰਪੂਰ ਇਹ ਪੰਜਾਬੀ ਦੀ ਪਹਿਲੀ ਥ੍ਰਿਲਰ ਫ਼ਿਲਮ ਹੋਵੇਗੀ, ਜਿਸ ਦੀ ਸਾਰੀ ਦੀ ਸਾਰੀ ਤਕਨੀਕੀ ਟੀਮ ਸਾਊਥ ਤੋਂ ਲਈ ਗਈ ਹੈ। ਨਾਮਵਰ ਵੀਡੀਓ ਡਾਇਰੈਕਟਰ ਇੰਦਰ ਸੋਹੀ
ਵੱਲੋਂ ਨਿਰਦੇਸ਼ਤ ਕੀਤੀ ਜਾ ਰਹੀ ਇਸ ਫ਼ਿਲਮ ਦੇ ਨਿਰਮਾਤਾ ਮਨਪ੍ਰੀਤ ਖੂੰਗਰਾ, ਰਾਮੇਸ਼ ਥਰੇਜਾ, ਦਵਿੰਦਰ ਗਾਂਧੀ ਤੇ ਪ੍ਰੇਮ ਸਿੰਗਲਾ ਹਨ। ‘ਜ਼ੀਰੋ ਲਾਈਨ ਪ੍ਰੋਡਕਸ਼ਨ’ ਦੇ ਬੈਨਰ ਹੇਠ ਬਣਨ ਜਾ ਰਹੀ ਇਸ ਫ਼ਿਲਮ ‘ਚ ਨਾਮਵਰ ਅਦਾਕਾਰ ਲਖਵਿੰਦਰ ਕੰਧੋਲਾ, ਪੰਜਾਬੀ ਗਾਇਕ ਹਰਸਿਮਰਨ, ਕੁਲਜਿੰਦਰ ਸਿੱਧੂ, ਅਮਰਿੰਦਰ ਬਿਲਿੰਗ, ਵੱਕਾਰ ਸ਼ੇਖ਼, ਰਵਿੰਦਰ ਮੰਡ ਤੇ ਸਰਦਾਰ ਸੋਹੀ ਸਮੇਤ ਕਈ ਨਾਮੀਂ ਚਿਹਰੇ ਨਜ਼ਰ ਆਉਂਣਗੇ। ਇਸ ਮੌਕੇ ਫ਼ਿਲਮ ਦੇ ਨਿਰਦੇਸ਼ਕ ਇੰਦਰ ਸੋਹੀ ਨੇ ਦੱਸਿਆ ਕਿ ਬਤੌਰ ਨਿਰਦੇਸ਼ਕ ਇਹ ਉਨ•ਾਂ ਦੀ ਪਹਿਲੀ ਫ਼ਿਲਮ ਹੈ। ਉਹ ਇਸ ਤੋਂ ਪਹਿਲਾਂ ਇਕ ਹਜ਼ਾਰ ਦੇ ਕਰੀਬ ਪੰਜਾਬੀ ਮਿਊਜ਼ਿਕ ਵੀਡੀਓਜ਼ ਦਾ ਨਿਰਦੇਸ਼ਨ ਕਰ ਚੁੱਕੇ ਹਨ। ਆਪਣੀ ਇਸ ਪਹਿਲੀ ਫ਼ਿਲਮ ਦੇ ਕੈਮਰਾਮੈਨ ਵੀ ਉਹ ਖੁਦ ਹੀ ਹਨ।  ਗੱਜਨ ਸਾਗਰ ਵੱਲੋਂ ਲਿਖੀ ਇਸ ਫ਼ਿਲਮ ਦੇ ਡਾਇਲਾਗ ਰਵਿੰਦਰ ਮੰਡ ਨੇ ਲਿਖੇ ਹਨ। ਇਸ ਫ਼ਿਲਮ ਜ਼ਰੀਏ ਪਹਿਲੀ ਵਾਰ ਬਤੌਰ ਅਦਾਕਾਰ ਸਾਹਮਣੇ ਆ ਰਹੇ ਪੰਜਾਬੀ ਗਾਇਕ ਹਰਸਿਮਰਨ ਨੇ ਦੱਸਿਆ ਕਿ ਉਹ ਇਸ ਫ਼ਿਲਮ ‘ਚ ਇਕ ਅਜਿਹੇ ਵਿਅਕਤੀ ਦਾ ਕਿਰਦਾਰ ਨਿਭਾ ਰਹੇ ਹਨ, ਜੋ ਦੋਸਤੀ ਖ਼ਾਤਰ ਆਪਣੀ ਜਾਨ ਵਾਰ ਦਿੰਦਾ ਹੈ। ਫ਼ਿਲਮ ‘ਚ ਉਹ ਐਕਸ਼ਨ ਕਰਦੇ ਨਜ਼ਰ ਆਉਂਣਗੇ, ਜਿਸ ਲਈ ਉਹ ਖੁਦ ਨੂੰ ਮਾਨਸਿਕ ਤੌਰ ਦੇ ਨਾਲ ਨਾਲ ਸਰੀਰਿਕ ਤੌਰ ‘ਤੇ ਵੀ ਤਿਆਰ ਕਰ ਰਹੇ ਹਨ।  ਪੰਜਾਬੀ ਫ਼ਿਲਮਾਂ ਦੇ ਨਾਮਵਰ ਅਦਾਕਾਰ ਕੁਲਜਿੰਦਰ ਸਿੱਧੂ ਇਸ ਫ਼ਿਲਮ ਜ਼ਰੀਏ ਪਹਿਲੀ ਵਾਰ ਇਕ ਵੱਖਰੇ ਕਿਰਦਾਰ ‘ਚ ਨਜ਼ਰ ਆਉਂਣਗੇ। ਉਹ ਇਸ ਫ਼ਿਲਮ ‘ਚ ਇਕ ਨਾਮਵਰ ਵਿਅਕਤੀ ਦੇ ਰੂਪ ‘ਚ ਨਜ਼ਰ ਆਉਂਣਗੇ। ਨਿਰਦੇਸ਼ਕ ਜਤਿੰਦਰ ਮੌਹਰ ਦੀ ਫ਼ਿਲਮ ‘ਮਿੱਟੀ’ ਨਾਲ ਸੁਰਖੀਆ ‘ਚ ਆਏ ਅਦਾਕਾਰ ਲਖਵਿੰਦਰ ਕੰਡੋਲਾ ਅਤੇ ਵਕੁਰ ਸ਼ੇਖ਼ ਕਈ ਸਾਲਾਂ ਬਾਅਦ ਇੱਕਠੇ ਅਤੇ ਦਮਦਾਰ ਭੂਮਿਕਾਵਾਂ ‘ਚ ਨਜ਼ਰ ਆਉਂਣਗੇ। ਕਈ ਪੰਜਾਬੀ ਫ਼ਿਲਮਾਂ ‘ਚ ਛੋਟੇ ਵੱਡ ਕਿਰਦਾਰ ਨਿਭਾ ਚੁੱਕੇ ਅਮਰਿੰਦਰ ਬਿਲਿੰਗ ਨੇ ਦੱਸਿਆ ਕਿ ਉਹਨਾਂ ਲਈ ਇਹ ਫ਼ਿਲਮ ਇਕ ਟਰਨਿੰਗ ਪੁਆਇੰਟ ਸਾਬਤ ਹੋਵੇਗੀ। ਉਹ ਪਹਿਲੀ ਵਾਰ ਲੀਕ ਤੋਂ ਹਟਕੇ ਕੰਮ ਕਰਨ ਜਾ ਰਹੇ ਹਨ। ਇਸ ਫ਼ਿਲਮ ਲਈ ਡਾਇਲਾਗ ਲਿਖ ਰਹੇ ਰਵਿੰਦਰ ਮੰਡ ਨੇ ਦੱਸਿਆ ਕਿ ਉਹ ਇਸ ਫ਼ਿਲਮ ‘ਚ ਇਕ ਅਹਿਮ ਭੂਮਿਕਾ ਵੀ ਨਿਭਾ ਰਹੇ ਹਨ। ਫ਼ਿਲਮ ਦੇ ਨਿਰਮਾਤਾ ਮਨਪ੍ਰੀਤ ਖੂੰਗਰਾ, ਰਾਮੇਸ਼ ਥਰੇਜਾ ਅਤੇ ਪ੍ਰੇਮ ਸਿੰਗਲਾ ਨੇ ਦੱਸਿਆ ਕਿ ਫ਼ਿਲਮ ਦੀ ਸ਼ੂਟਿੰਗ 20 ਜਨਵਰੀ ਤੋਂ ਚੰਡੀਗੜ• ਤੋਂ ਸ਼ੁਰੂ ਹੋ ਰਹੀ ਹੈ। ਫ਼ਿਲਮ ਦਾ ਕੁਝ ਹਿੱਸਾ ਮਨਾਲੀ ਅਤੇ ਰਾਜਸਥਾਨ ‘ਚ ਵੀ ਫ਼ਿਲਮਾਇਆ ਜਾਵੇਗਾ। ਫ਼ਿਲਮ ਲਈ ਸੰਗੀਤ ਨਾਮਵਰ ਮਿਊਜ਼ਿਕ ਡਾਇਰੈਕਟਰ ਤਿਆਰ ਕਰ ਰਹੇ ਹਨ। ਫ਼ਿਲਮ ਦੇ ਗੀਤ ਵੀ ਨਾਮੀਂ ਗੀਤਕਾਰਾਂ ਨੇ ਲਿਖੇ ਹਨ, ਜਿਨ•ਾਂ ਨੂੰ ਚਰਚਿਤ ਗਾਇਕ ਆਵਾਜ਼ ਦੇਣਗੇ। ਫ਼ਿਲਮ ਨੂੰ ਅਗਲੇ ਸਾਲ ਜੁਲਾਈ ‘ਚ ਰਿਲੀਜ਼ ਕਰਨ ਦੀ ਵਿਉਂਤਬੰਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
May 29, 2026
0

ਫਿਲਮ 'ਵਿਸ਼ਵਨਾਥ ਐਂਡ ਸੰਨਜ਼' ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 29 ਮਈ (ਵਿਸ਼ਵ ਵਾਰਤਾ) ਨਿਰਦੇਸ਼ਕ ਵੈਂਕੀ ਅਟਲੂਰੀ...

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

by Jaspreet Kaur
May 28, 2026
0

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ - ਪ੍ਰਸ਼ੰਸਕਾਂ, ਆਗੂਆਂ ਤੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ - ਭਾਵੁਕ...

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

by Ranjit Singh
May 28, 2026
0

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਜਸਬੀਰ ਜੱਸੀ ਅੱਜ...

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

by Ranjit Singh
May 28, 2026
0

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਨਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

by Ranjit Singh
May 30, 2026
0

Chandigarh 'ਚ ਬਣਨ ਵਾਲੇ ਫਲਾਈਓਵਰ 'ਤੇ ਲੱਗੀ ਰੋਕ, ਪੜ੍ਹੋ ਵੇਰਵਾ - ਹਾਈ ਕੋਰਟ ਨੇ ਕਿਹਾ ਕਿ ਮਾਸਟਰ ਪਲਾਨ ਦੇ ਉਲਟ...

Most Popular

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

by Jaspreet Kaur
2 days ago
0

ਅੰਮ੍ਰਿਤਸਰ: ਮਾਰਕੀਟ 'ਚ ਲੱਗੀ ਭਿਆਨਕ ਅੱਗ! - 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ ਅੰਮ੍ਰਿਤਸਰ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 