• Latest
  • Trending
ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਮਨਾਉਣ ਦਾ ਹੱਕ ਨਹੀਂ ਬਾਦਲ ਦੀ ਪੰਜਾਬੀ ਪਾਰਟੀ ਸਿਲਵਰ ਜੁਬਲੀ ਮਨਾਵੇ : ਰਾਜਿੰਦਰ ਸਿੰਘ ਬਡਹੇੜੀ

ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਮਨਾਉਣ ਦਾ ਹੱਕ ਨਹੀਂ ਬਾਦਲ ਦੀ ਪੰਜਾਬੀ ਪਾਰਟੀ ਸਿਲਵਰ ਜੁਬਲੀ ਮਨਾਵੇ : ਰਾਜਿੰਦਰ ਸਿੰਘ ਬਡਹੇੜੀ

6 years ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

2 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

29 minutes ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

36 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

48 minutes ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

54 minutes ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

56 minutes ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

1 hour ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

11 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

11 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

11 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਮਨਾਉਣ ਦਾ ਹੱਕ ਨਹੀਂ ਬਾਦਲ ਦੀ ਪੰਜਾਬੀ ਪਾਰਟੀ ਸਿਲਵਰ ਜੁਬਲੀ ਮਨਾਵੇ : ਰਾਜਿੰਦਰ ਸਿੰਘ ਬਡਹੇੜੀ

December 13, 2020
in ਖਬਰਾਂ, ਚੰਡੀਗੜ੍ਹ, ਪੰਜਾਬ
ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਮਨਾਉਣ ਦਾ ਹੱਕ ਨਹੀਂ ਬਾਦਲ ਦੀ ਪੰਜਾਬੀ ਪਾਰਟੀ ਸਿਲਵਰ ਜੁਬਲੀ ਮਨਾਵੇ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ 13 ਦਸੰਬਰ ( ਵਿਸ਼ਵ ਵਾਰਤਾ )-ਸਿੱਖ ਸਮਾਜ ਸੇਵਕ ਸਾਬਕਾ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਡਾਇਰੈਕਟਰ ਪੰਜਾਬ ਮੰਡੀ ਬੋਰਡ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਵੀ ਹਨ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਦੇਸ਼ ਦੀ ਆਜ਼ਾਦੀ ਵਿੱਚ ਸ਼ਹੀਦਾਂ ਦੀ ਜਥੇਬੰਦੀ ਅਖਵਾਉਣ ਵਾਲ਼ੀ ਇਹ ਰਾਜਸੀ ਪਾਰਟੀ 1920 ਵਿੱਚ 14 ਦਿਸੰਬਰ ਨੂੰ ਹੋਂਦ ਵਿੱਚ ਆਈ 100ਵਰਿਆਂ ਦੀ ਹੋਣ ਜਾ ਰਹੀ ਹੈ ਨੂੰ ਬਾਦਲ ਪਰਿਵਾਰ ਨੇ ਦਾਗੀਆਂ ਦੀ ਜਥੇਬੰਦੀ ਬਣਾ ਕੇ ਰੱਖ ਦਿੱਤਾ ਹੈ । ਬਡਹੇੜੀ ਨੇ ਆਖਿਆ ਕਿ ਜਦੋਂ ਤੱਕ ਪਰਕਾਸ਼ ਸਿੰਘ ਬਾਦਲ ਇਸ ਪਾਰਟੀ ਦੇ ਪ੍ਰਧਾਨ ਨਹੀਂ ਸੀ ਬਣੇ ਉਦੋਂ ਤੱਕ ਹੀ ਸਿੱਖ ਕੌਮ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਲੜਾਈ ਲੜਦੀ ਰਹੀ ਜਦੋਂ ਬਾਦਲ ਪਰਿਵਾਰ ਨੇ ਆਪਣੇ ਪੁੱਤਰ ਮੋਹ ਵਿੱਚ ਜਨਵਰੀ 1997 ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਦਲ ਵਿੱਚੋਂ ਕੱਢਿਆ ਅਤੇ ਕੈਪਟਨ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਫਿਰ ਦਿਸੰਬਰ 1998 ਗੁਰਚਰਨ ਸਿੰਘ ਟੌਹੜਾ ਨੂੰ ਦਲ ਵਿੱਚੋਂ ਕੱਢਿਆ 15 ਦਿਸੰਬਰ 1999 ਵਿੱਚ ਸਰਦਾਰ ਰਵੀਇੰਦਰ ਸਿੰਘ ਨੂੰ ਦਲ ਵਿੱਚੋਂ ਕੱਢਿਆ ਕਿਉਂਕਿ ਉਹਨਾਂ ਨੇ ਪਰਕਾਸ਼ ਸਿੰਘ ਬਾਦਲ ਦੀ ਪਰਿਵਾਰ ਪ੍ਰਸਤੀ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਨਾਹਰਾ ਮਾਰਿਆ ਸੀ ਉਸ ਤੋਂ ਬਾਅਦ ਬਾਦਲ ਪਰਿਵਾਰ ਨੇ ਇਸ ਸੰਗਠਨ ਨੂੰ ਆਪਣੀ ਨਿੱਜੀ ਕੰਪਨੀ ਦਾ ਰੂਪ ਦੇ ਦਿੱਤਾ।ਬਡਹੇੜੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਕਾਂਗਰਸ ਤਕੜੀ ਹੋ ਗਈ 1998 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ 1999 ਵਿੱਚ ਕਾਂਗਰਸ ਨੇ ਕੈਪਟਨ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਵਿੱਚ ਤੇਰਾਂ ਸੀਟਾਂ ਵਿੱਚੋਂ 10 ਸੀਟਾਂ ਜਿੱਤ ਕੇ ਬਾਦਲ ਨੂੰ ਹਿਲਾ ਕੇ ਰੱਖ ਦਿੱਤਾ ਜਦੋਂ ਉਹਨਾਂ ਦੇ ਪੁੱਤਰ ਸੁਖਬੀਰ ਕੇਂਦਰੀ ਰਾਜ ਮੰਤਰੀ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ ਸੀ ਉਸ ਤੋਂ ਬਾਅਦ 2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਪੰਜਾਬ ਵਿੱਚ ਸਰਕਾਰ ਬਣਾ ਕੇ ਬਾਦਲ ਪਰਿਵਾਰ ਨੂੰ ਤਕੜਾ ਝਟਕਾ ਦਿੱਤਾ । ਬਡਹੇੜੀ ਨੇ ਆਖਿਆ ਕਿ ਮੈਂ ਵੀ ਸ਼ਰੋਮਣੀ ਅਕਾਲੀ ਦਲ ਦੇ ਜਨਰਲ ਹਾਊਸ ਦਾ ਡੈਲੀਗੇਟ ਸੀ 1997 ਵਿੱਚ ਉਸ ਵਕਤ ਸਰਦਾਰ ਰਵੀਇੰਦਰ ਸਿੰਘ ਦਾ ਰਾਜਸੀ ਸਕੱਤਰ ਵੀ ਸੀ ਅਸੀਂ 1995 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਪੰਥਕ ਵੱਖ ਅਕਾਲੀ ਦਲਾਂ ਦੀ ਏਕਤਾ ਹੋਣ ਸਮੇਂ ਵਿਸਾਖੀ 1995 ਤਲਵੰਡੀ ਸਾਬੋ ਦੇ ਸਮਾਰੋਹ ਸਮੇਂ ਪਰਕਾਸ਼ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ ਸੀ ਉਸ ਤੋਂ ਬਾਅਦ ਬਾਦਲ ਨੇ ਤਾਕਤ ਹਾਸਲ ਕਰਕੇ ਸ਼ਰੋਮਣੀ ਅਕਾਲੀ ਦਲ ਨੂੰ ਨਾਗਵਲ਼ ਪਾ ਕੇ ਆਪਣੇ ਹਿੱਤਾਂ ਲਈ ਜਨਸੰਘ ਭਾਜਪਾ ਦੀ ਮਨਮਰਜ਼ੀ ਮੁਤਾਬਿਕ ਚਲਾਉਣਾ ਸ਼ੁਰੂ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਦਲ ਵਿੱਚੋਂ ਕੱਢਣ ਸਮੇਂ ਸਰਦਾਰ ਰਵੀਇੰਦਰ ਸਿੰਘ ਨੇ ਪਰਕਾਸ਼ ਸਿੰਘ ਬਾਦਲ ਦਾ ਵਿਰੋਧ ਕੀਤਾ ਸੀ ਪਰ ਬਾਦਲ ਨੇ ਆਪਣੇ ਪੁੱਤਰ ਮੋਹ ਵਿੱਚ ਸੁਖਬੀਰ ਬਾਦਲ ਨੂੰ ਮੁੱਖ ਰੱਖ ਕੇ ਪੰਜਾਬ ਵਿੱਚ ਗਲਤ ਨੀਤੀਆਂ ਲਈ ਸਿੱਖ ਕੌਮ,ਅਕਾਲੀ ਦਲ ਅਤੇ ਪੰਜਾਬ ਦੇ ਹਿੱਤਾਂ ਨੂੰ ਦਾਅ ਤੇ ਲਾ ਕੇ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਸੁਖਦੇਵ ਸਿੰਘ ਢੀਂਡਸਾ ਨੂੰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨਜ਼ਰ ਅੰਦਾਜ਼ ਕਰ ਦਿੱਤਾ ਅਤੇ ਸੁਖਬੀਰ ਨੂੰ ਸ਼ਰੋਮਣੀ ਅਕਾਲੀ ਦਲ ਦਾ ਪ੍ਧਾਨ ਬਣਾ ਕੇ ਸਾਰੀ ਸੀਨੀਅਰ ਲੀਡਰਸ਼ਿਪ ਨੂੰ ਨਜ਼ਰ ਅੰਦਾਜ਼ ਕਰ ਦਿੱਤਾ । “ਸੋਈ” ਨਾਮ ਦੀ ਵਿਦਿਆਰਥੀ ਜਥੇਬੰਦੀ ਬਣਾ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਖਤਮ ਕਰਨ ਦਾ ਕੋਝੀ ਸਾਜਿਸ਼ ਕੀਤੀ।ਭਾਵੇਂ ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੱਟ ਮਹਾਂਸਭਾ ਦੇ ਮੰਚ ਤੋਂ ਵਿਚਰ ਰਹੇ ਹਾਂ ਪਰ ਸ਼ਰੋਮਣੀ ਅਕਾਲੀ ਦਲ ਦੇ ਪਿਛੋਕੜ ਦੀ ਕਦਰ ਕਰਦੇ ਹਾਂ ਕਿਉਂਕਿ ਇਸ ਜਥੇਬੰਦੀ ਨੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਕਾਂਗਰਸ ਨਾਲ ਮਿਲ ਕੇ ਵੀ ਜਨਸੰਘ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਇਸ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦਾ ਦਾ ਸਹੁਰਾ ਪਰਿਵਾਰ ਸਿੱਖ ਕੌਮ ਦਾ ਅਤੇ ਪੰਜਾਬ ਦਾ ਨੁਕਸਾਨ ਕਰ ਰਿਹੈ । ਹੁਣ ਜਜ਼ਬਾਤੀ ਸਿੱਖ ਸ਼ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਚਾਉਣ ਲਈ ਸ਼ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਵੱਖਰੇ ਤੌਰ ਤੇ ਮਨਾ ਰਹੇ ਹਨ ਪਰ ਬਾਦਲਕਿਆਂ ਦਾ ਸ਼ਰੋਮਣੀ ਅਕਾਲੀ ਦਲ ਪਤਿਤ ਸਿੱਖਾਂ ਨੂੰ ਨੂੰ ਡੈਲੀਗੇਟ ਬਣਾ ਕੇ ਪੰਜਾਬੀ ਪਾਰਟੀ ਵਾਲ਼ੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਲਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਦੀ ਦੁਰਵਰਤੋਂ ਕਰਦਾ ਆ ਰਿਹੈ ਇਸ ਦੁਰਵਰਤੋਂ ਲਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰਜਕਾਰਨੀ ਜ਼ਿੰਮੇਵਾਰ ਹੈ ਜਿਸ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਾਲ ਸਬੰਧਤ (ਭਾਈ)ਮਨਜੀਤ ਸਿੰਘ ,ਵਿਰਸਾ ਸਿੰਘ ਵਲਟੋਹਾ,ਅਮਰਜੀਤ ਸਿੰਘ ਚਾਹਵਾਲਾ ਅਤੇ ਰਾਜਿੰਦਰ ਸਿੰਘ ਮਹਿਤਾ ਵੀ ਸ਼ਾਮਲ ਹਨ ਜੋ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਾਥੀ ਵੀ ਰਹੇ ਹਨ ਅਤੇ ਉਹ 1983 ਤੋਂ 1995 ਤੱਕ ਪਰਕਾਸ਼ ਸਿੰਘ ਬਾਦਲ ਨੂੰ ਕਾਲ਼ੀ ਭੇਡ ਕਹਿੰਦੇ ਹੁੰਦੇ ਸਨ ਪੰਜਾਬੀ ਪਾਰਟੀ ਦੀ ਉਮਰ 25 ਸਾਲ ਦੀ ਹੈ ਸ਼ਰੋਮਣੀ ਅਕਾਲੀ ਦਲ 100 ਸਾਲਾਂ ਦਾ ਹੋ ਰਿਹੈ 75 ਸਾਲ ਭਾਵ 1920 ਤੋਂ 1995 ਤੱਕ ਦਾ ਸਮਾਂ ਪੰਜਾਬੀ ਪਾਰਟੀ ਦਾ ਲਾਭ ਵੀ ਹੁਣ ਬਾਦਲ ਦੇ ਪੁੱਤਰ ਨੂੰ ਦੇਣ ਲਈ ਭਵਿੱਖ ਦਾ ਰਾਹਨੁਮਾ ਮੰਨਣ ਲੱਗ ਪਏ ਹਨ ਅਤੇ ਅੱਗੇ ਕਾਕਾ ਅਨੰਤਬੀਰ ਸਿੰਘ ਨੂੰ ਸਮਰਪਿਤ ਹੋਣ ਲਈ ਤਤਪਰ ਹਨ।ਬਾਦਲ ਨੂੰ ਸ਼ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਦਾ ਹੱਕ ਨਹੀਂ ਬਾਦਲ ਦੀ ਪੰਜਾਬੀ ਪਾਰਟੀ 25 ਸਾਲ ਵਿੱਚ ਮਸਾਂ ਸਿਲਵਰ ਜੁਬਲੀ ਮਨਾਉਣ ਜੋਗੀ ਹੀ ਹੋਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Most Popular

ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

by Navjot
3 weeks ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਦਾਰਸ਼ਨਿਕ ਪਰੰਪਰਾਵਾਂ ਦੇ ਵਿਚਕਾਰ ਡੂੰਘੇ ਸੱਭਿਅਤਾਗਤ ਸੰਵਾਦ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 