• Latest
  • Trending
ਖੇਤੀ ਕਾਨੂੰਨਾਂ ਖਿਲਾਫ 14 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ‘ਤੇ ਕਿਸਾਨਾਂ ਵੱਲੋਂ ਘਿਰਾਓ ਦਾ ਸਮਰਥਨ ਕਰੇਗੀ ਆਪ-ਪ੍ਰੋ ਬਲਜਿੰਦਰ ਕੌਰ*

ਖੇਤੀ ਕਾਨੂੰਨਾਂ ਖਿਲਾਫ 14 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ‘ਤੇ ਕਿਸਾਨਾਂ ਵੱਲੋਂ ਘਿਰਾਓ ਦਾ ਸਮਰਥਨ ਕਰੇਗੀ ਆਪ-ਪ੍ਰੋ ਬਲਜਿੰਦਰ ਕੌਰ*

6 years ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

15 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

50 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

1 hour ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

1 hour ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

1 hour ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

11 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

11 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

11 hours ago
Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਕਾਨੂੰਨਾਂ ਖਿਲਾਫ 14 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ‘ਤੇ ਕਿਸਾਨਾਂ ਵੱਲੋਂ ਘਿਰਾਓ ਦਾ ਸਮਰਥਨ ਕਰੇਗੀ ਆਪ-ਪ੍ਰੋ ਬਲਜਿੰਦਰ ਕੌਰ*

December 13, 2020
in ਖਬਰਾਂ, ਪੰਜਾਬ
ਖੇਤੀ ਕਾਨੂੰਨਾਂ ਖਿਲਾਫ 14 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ‘ਤੇ ਕਿਸਾਨਾਂ ਵੱਲੋਂ ਘਿਰਾਓ ਦਾ ਸਮਰਥਨ ਕਰੇਗੀ ਆਪ-ਪ੍ਰੋ ਬਲਜਿੰਦਰ ਕੌਰ*

*ਖੇਤੀ ਕਾਨੂੰਨਾਂ ਖਿਲਾਫ 14 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ‘ਤੇ ਕਿਸਾਨਾਂ ਵੱਲੋਂ ਘਿਰਾਓ ਦਾ ਸਮਰਥਨ ਕਰੇਗੀ ਆਪ-ਪ੍ਰੋ ਬਲਜਿੰਦਰ ਕੌਰ*

*ਕਾਰਪੋਰੇਟ ਘਰਾਣਿਆਂ ਦੀ ਕੱਠਪੁਤਲੀ ਬਣਨ ਦੀ ਬਜਾਏ ਅੰਨਦਾਤਾ ਲਈ ਕੰਮ ਕਰੇ ਮੋਦੀ ਸਰਕਾਰ :ਰੁਪਿੰਦਰ ਰੂਬੀ*

ਖੇਤੀ ਕਾਨੂੰਨਾਂ ਖਿਲਾਫ 14 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ‘ਤੇ ਕਿਸਾਨਾਂ ਵੱਲੋਂ ਘਿਰਾਓ ਦਾ ਸਮਰਥਨ ਕਰੇਗੀ ਆਪ-ਪ੍ਰੋ ਬਲਜਿੰਦਰ ਕੌਰ*

*ਬਠਿੰਡਾ, 13 ਦਸੰਬਰ ( ਕੁਲਬੀਰ ਬੀਰਾ )ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ, ਵਪਾਰੀਆਂ, ਆੜ੍ਹਤੀਏ, ਮਜ਼ਦੂਰਾਂ ਨੂੰ ਕੁਚਲਨ ਦੇ ਮਨਸੂਬੇ ਨਾਲ ਲਿਆਂਦੇ ਗਏ ਨਵੇਂ ਖੇਤੀ ਕਾਲੇ ਕਾਨੂੰਨਾਂ ਅਤੇ ਦਮਨਕਾਰੀ ਨੀਤੀ ਖ਼ਿਲਾਫ਼ ਆਮ ਆਦਮੀ ਪਾਰਟੀ ਨੇ 14 ਦਸੰਬਰ ਨੂੰ ਪੰਜਾਬ ਭਰ ‘ਚ ਜ਼ਿਲ੍ਹਾ ਪੱਧਰ ਉੱਤੇ ਹੈਡਕੁਆਰਟਰਾਂ ਉਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਘਿਰਾਓ ਦੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਪ੍ਰੈਸ ਨੂੰ ਜਾਰੀ ਸਾਂਝੇ ਬਿਆਨ ਵਿਚ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਤੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੁਨੀਆ ਵਿਚੋਂ ਸਭ ਤੋਂ ਮਜ਼ਬੂਤ ਲੋਕਤੰਤਰ ਦੇਸ਼ ਨੂੰ ਇੱਕ ਤਾਨਾਸ਼ਾਹੀ ਦੇਸ਼ ਬਣਾਉਣ ਦੀਆਂ ਨੀਤੀਆਂ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਦਾ ਕਿਸਾਨ, ਵਪਾਰੀ, ਆੜਤੀਆ ਅਤੇ ਮਜ਼ਦੂਰ ਸੜਕਾਂ ਉੱਤੇ ਉੱਤਰੇ ਹੋਏ ਹਨ, ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠੇ ਪ੍ਰਚਾਰ ਅਤੇ ਦਮਨਕਾਰੀ ਨੀਤੀ ਨਾਲ ਅੰਦੋਲਨ ਨੂੰ ਖ਼ਤਮ ਕਰਾਉਣਾ ਚਾਹੁੰਦੀ ਹੈ।

ਆਮ ਆਦਮੀ ਪਾਰਟੀ ਲੋਕਤੰਤਰਿਕ ਮੁੱਲਾਂ ਦੀ ਧਾਰਨੀ ਹੈ। ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਜਨਤਾ ਦੀ ਗੱਲ ਸੁਣਨ ਦੀ ਬਜਾਏ ਆਪਣੇ ਅਕਾਵਾਂ ਦੀਆਂ ਉਂਗਲਾਂ ਉੱਤੇ ਨੱਚ ਰਹੀ ਹੈ। ਮੋਦੀ ਸਰਕਾਰ ਤਾਨਾਸ਼ਾਹੀ ਨੀਤੀ ਅਪਣਾਉਂਦੇ ਹੋਏ ਬਲ ਦੇ ਜ਼ੋਰ ਨਾਲ ਕਿਸਾਨਾਂ ਉੱਤੇ ਖੇਤੀ ਕਾਲੇ ਕਾਨੂੰਨ ਥੋਪਣਾ ਚਾਹੁੰਦੀ ਹੈ, ਜੋ ਹਰਗਿਜ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਆਮ ਆਦਮੀ ਪਾਰਟੀ ਸੰਘਰਸ਼ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦੇ ਮਨਸੂਬੇ ਨਾਲ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਸ ਕਾਰਜ ਲਈ ਮੈਦਾਨ ਵਿਚ ਉਤਾਰਿਆ ਹੈ। ‘ਆਪ’ ਦੇ ਮੰਤਰੀਆਂ ਅਤੇ ਵਿਧਾਇਕਾ ਸਮੇਤ ਸਾਰੇ ਵਰਕਰ ਸੇਵਾਦਾਰ ਬਣ ਕੇ ਕਿਸਾਨਾਂ ਦੇ ਇਸ ਸੰਘਰਸ਼ ਵਿਚ ਕੰਮ ਕਰ ਰਹੇ ਹਨ।

ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਦੋਲਨਕਾਰੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੂਬੇ ਭਰ ਵਿਚ ਜ਼ਿਲ੍ਹਾ ਪੱਧਰ ਉੱਤੇ ਕੇਂਦਰ ਦੀ ਤਾਨਾਸ਼ਾਹੀ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਹੈੱਡਕੁਆਟਰ ਦਾ ਕੀਤੇ ਜਾ ਰਹੇ ਘਿਰਾਓ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਵਿਧਾਇਕਾ ਰੁਪਿੰਦਰ ਰੂਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਦੋਂ ਤੱਕ ਸੰਘਰਸ਼ ਵਿਚ ਡਟੀ ਰਹੇਗੀ ਜਦੋਂ ਤੱਕ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Most Popular

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

by Navjot
3 weeks ago
0

ਹਨੋਈ, 1 ਨਵੰਬਰ (ਵਿਸ਼ਵ ਵਾਰਤਾ) - ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਐਤਵਾਰ ਨੂੰ ਇੱਕ ਅਧਿਕਾਰਤ ਦੌਰੇ 'ਤੇ ਹਨੋਈ ਪਹੁੰਚੇ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 