• Latest
  • Trending
ਸੰਘਰਸ਼ ਕਰ ਰਹੇ ਕਿਸਾਨਾਂ ਲਈ ਤਿਆਰ ਕੀਤੀ ਦੇਸੀ ਘਿਓ ਦੀ 15 ਕੁਇੰਟਲ ਪੰਜੀਰੀ

ਸੰਘਰਸ਼ ਕਰ ਰਹੇ ਕਿਸਾਨਾਂ ਲਈ ਤਿਆਰ ਕੀਤੀ ਦੇਸੀ ਘਿਓ ਦੀ 15 ਕੁਇੰਟਲ ਪੰਜੀਰੀ

6 years ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

15 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

49 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

1 hour ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

1 hour ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

1 hour ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

11 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

11 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

11 hours ago
Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਘਰਸ਼ ਕਰ ਰਹੇ ਕਿਸਾਨਾਂ ਲਈ ਤਿਆਰ ਕੀਤੀ ਦੇਸੀ ਘਿਓ ਦੀ 15 ਕੁਇੰਟਲ ਪੰਜੀਰੀ

December 13, 2020
in ਖਬਰਾਂ, ਪੰਜਾਬ
ਸੰਘਰਸ਼ ਕਰ ਰਹੇ ਕਿਸਾਨਾਂ ਲਈ ਤਿਆਰ ਕੀਤੀ ਦੇਸੀ ਘਿਓ ਦੀ 15 ਕੁਇੰਟਲ ਪੰਜੀਰੀ

*ਸੰਘਰਸ਼ ਕਰ ਰਹੇ ਕਿਸਾਨਾਂ ਲਈ ਤਿਆਰ ਕੀਤੀ ਦੇਸੀ ਘਿਓ ਦੀ 15 ਕੁਇੰਟਲ ਪੰਜੀਰੀ*

ਸੰਘਰਸ਼ ਕਰ ਰਹੇ ਕਿਸਾਨਾਂ ਲਈ ਤਿਆਰ ਕੀਤੀ ਦੇਸੀ ਘਿਓ ਦੀ 15 ਕੁਇੰਟਲ ਪੰਜੀਰੀ

ਬਰਨਾਲਾ, 14ਦਸੰਬਰ (ਤਰਸੇਮ ਗੋਇਲ)- ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਕਿਸਾਨਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨ ਅਤੇ ਲੰਗਰ ਦਿੱਲੀ ਵਿਖੇ ਵੱਖ-ਵੱਖ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਲਗਾਏ ਜਾ ਰਹੇ ਹਨ। ਇਸੇ ਤਹਿਤ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ਨਿਵਾਸੀਆਂ ਵੱਲੋਂ ਦਿੱਲੀ ਵਿਖੇ ਸੰਘਰਸ਼ ਲੜ ਰਹੇ ਕਿਸਾਨਾਂ ਲਈ ਦੇਸੀ ਘਿਓ ਦੀ 15 ਕੁਇੰਟਲ ਪੰਜੀਰੀ ਤਿਆਰ ਕੀਤੀ ਗਈ ਹੈ। ਇਹ ਉਪਰਾਲਾ ਵੱਧ ਰਹੀ ਠੰਢ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਪਿੰਡ ਦੀ ਛੋਟੇ ਸਾਹਿਬਜ਼ਾਦੇ ਸੁਸਾਇਟੀ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਇਹ ਪੰਜੀਰੀ ਤਿਆਰ ਕੀਤੀ ਗਈ ਹੈ, ਜਿਸ ਨੂੰ ਛੋਟੇ-ਛੋਟੇ ਪੈਕਟਾਂ ਵਿੱਚ ਪੈਕ ਕਰ ਕੇ ਦਿੱਲੀ ਵਿਖੇ ਭੇਜਿਆ ਜਾਵੇਗਾ।

ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਕਿਸਾਨ ਕੜਕਦੀ ਠੰਢ ਵਿੱਚ ਸੜਕਾਂ ਉੱਪਰ ਸੰਘਰਸ਼ ਕਰ ਰਹੇ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਪੰਜੀਰੀ ਤਿਆਰ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਦੇਸੀ ਘਿਓ ਨਾਲ ਤਿਆਰ ਕੀਤੀ ਗਈ ਇਸ ਪੰਜੀਰੀ ਵਿੱਚ ਬਦਾਮ, ਕਾਜੂ, ਦਾਖਾਂ, ਖਸਖਸ ਸਮੇਤ ਸੁੱਕੇ ਮੇਵੇ ਰਲਾਏ ਗਏ ਹਨ ਤਾਂ ਕਿ ਸੰਘਰਸ਼ ਲੜ ਰਹੇ ਕਿਸਾਨਾਂ ਦਾ ਠੰਢ ਤੋਂ ਬਚਾਅ ਹੋ ਸਕੇ।

ਇਸ ਪੰਜੀਰੀ ਨੂੰ ਲਿਫ਼ਾਫ਼ਿਆਂ ਵਿੱਚ ਬੰਦ ਕਰਕੇ ਦਿੱਲੀ ਲਿਜਾਇਆ ਜਾਵੇਗਾ ਤਾਂ ਕਿ ਕਿਸਾਨਾਂ ਨੂੰ ਵੰਡਣ ਵਿੱਚ ਕੋਈ ਮੁਸ਼ਕਲ ਨਾ ਆਵੇ, ਹਜ਼ਾਰਾਂ ਦੀ ਗਿਣਤੀ ਵਿੱਚ ਪੰਜੀਰੀ ਦੇ ਲਿਫ਼ਾਫ਼ੇ ਭਰ ਕੇ ਤਿਆਰ ਕੀਤੇ ਗਏ ਹਨ।

ਪੰਜੀਰੀ ਤਿਆਰ ਕਰ ਰਹੀਆਂ ਔਰਤਾਂ ਨੇ ਦੱਸਿਆ ਕਿ ਸੰਘਰਸ਼ ਕਿੰਨਾ ਵੀ ਲੰਮਾ ਅਤੇ ਤੇਜ਼ ਹੋ ਜਾਵੇ, ਪਰ ਉਹ ਆਪਣੇ ਸੰਘਰਸ਼ਸ਼ੀਲ ਭਰਾਵਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਗੱਲ ਮੰਨ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਜੇਕਰ ਸਰਕਾਰ ਨੇ ਇਹ ਕਾਲੇ ਕਾਨੂੰਨ ਨੂੰ ਰੱਦ ਨਾ ਕੀਤੇ ਤਾਂ ਉਹ ਆਪਣੇ ਸੰਘਰਸ਼ਸ਼ੀਲ ਸਾਥੀਆਂ ਸਮੇਤ ਦਿੱਲੀ ਵਿਖੇ ਜਾ ਕੇ ਸੰਘਰਸ਼ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Most Popular

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

by Ranjit Singh
4 weeks ago
0

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 