• Latest
  • Trending
ਕਿਸਾਨ ਅੰਦੋਲਨ ਦੇ ਹੱਕ ਵਿੱਚ ਕਾਂਗਰਸ ਵੱਲੋਂ ਸ਼ੰਭੂ ਬਾਰਡਰ ਅਤੇ ਅਕਾਲੀ ਦਲ ਵੱਲੋਂ ਸ਼੍ਰੀ  ਅਮ੍ਰਿਤਸਰ ਵਿੱਚ ਪ੍ਰਦਰਸ਼ਨ

6 years ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

10 seconds ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

27 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ ਦੇ ਹੱਕ ਵਿੱਚ ਕਾਂਗਰਸ ਵੱਲੋਂ ਸ਼ੰਭੂ ਬਾਰਡਰ ਅਤੇ ਅਕਾਲੀ ਦਲ ਵੱਲੋਂ ਸ਼੍ਰੀ  ਅਮ੍ਰਿਤਸਰ ਵਿੱਚ ਪ੍ਰਦਰਸ਼ਨ

December 14, 2020
in ਖਬਰਾਂ, ਚੰਡੀਗੜ੍ਹ, ਪੰਜਾਬ, ਰਾਸ਼ਟਰੀ
ਕਿਸਾਨ ਅੰਦੋਲਨ ਦੇ ਹੱਕ ਵਿੱਚ ਕਾਂਗਰਸ ਵੱਲੋਂ ਸ਼ੰਭੂ ਬਾਰਡਰ ਅਤੇ ਅਕਾਲੀ ਦਲ ਵੱਲੋਂ ਸ਼੍ਰੀ  ਅਮ੍ਰਿਤਸਰ ਵਿੱਚ ਪ੍ਰਦਰਸ਼ਨ

ਕਿਸਾਨ ਅੰਦੋਲਨ ਦੇ ਹੱਕ ਵਿੱਚ ਕਾਂਗਰਸ ਵੱਲੋਂ ਸ਼ੰਭੂ ਬਾਰਡਰ ਅਤੇ ਅਕਾਲੀ ਦਲ ਵੱਲੋਂ ਸ਼੍ਰੀ  ਅਮ੍ਰਿਤਸਰ ਵਿੱਚ ਪ੍ਰਦਰਸ਼ਨ

ਕਾਂਗਰਸੀ ਪਾਰਲੀਮੈਂਟ ਮੈਂਬਰਾਂ ਦਾ ਜੰਤਰ-ਮੰਤਰ ਦਿੱਲੀ ਵਿਖੇ ਧਰਨਾ 8ਵੇਂ ਦਿਨ ਵੀ ਜਾਰੀ

ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਧਰਨਾ ਤੇ ਭੁੱਖ ਹੜਤਾਲ

ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਭਰ ਵਿਚ ਡੀਸੀ ਦਫਤਰਾਂ ਦਾ ਘਿਰਾਓ ਤੇ ਪ੍ਰਦਰਸ਼ਨ

ਕਿਸਾਨ ਅੰਦੋਲਨ ਹੁਣ ਬਣਿਆ ਮਹਾ-ਅੰਦੋਲਨ

ਵਿਸ਼ਵ ਭਰ ਵਿੱਚੋਂ ਵੀ ਮਿਲਣ ਲੱਗਾ ਪੂਰਾ ਸਮਰਥਨ

ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਅੜੇ ਤੇ ਸਰਕਾਰ ਕਾਨੂੰਨ ਬਹਾਲ ਰੱਖਣ  ਲਈ ਅੜੀ

ਚੰਡੀਗੜ੍ਹ,14ਦਸੰਬਰ (ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਹੁਣ ਸਮੁੱਚੀ ਲੋਕਾਈ ਦਾ ਅੰਦੋਲਨ ਬਣਦਾ ਜਾ ਰਿਹਾ ਹੈ। ਅੰਦੋਲਨ ਨੂੰ ਭਾਜਪਾ ਨੂੰ ਛੱਡ ਕੇ ਸਭ ਵਿਰੋਧੀ ਪਾਰਟੀਆਂ ਦਾ ਸਮਰਥਨ ਮਿਲਣ  ਲੱਗਾ ਹੈ। ਪੰਜਾਬ ਨਾਲ ਸੰਬੰਧਤ ਸਾਰੀਆਂ ਪਾਰਟੀਆਂ(ਭਾਜਪਾ ਨੂੰ ਛੱਡ ਕੇ) ਇਕ-ਦੂਜੇ ਤੋਂ ਅੱਗੇ ਹੋ ਕੇ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀਆਂ ਹਨ ਅਤੇ ਇਸ ਅੰਦੋਲਨ ਦੇ ਹੱਕ ਵਿੱਚ ਧਰਨੇ , ਮੁਜ਼ਾਹਰੇ,ਰੋਸ ਪ੍ਰਦਰਸ਼ਨ ਕਰਨ ਤੋਂ ਵੀ ਪਿੱਛੇ ਨਹੀਂ ਹਟ ਰਹੀਆਂ।

ਅੱਜ ਜਿਥੇ ਅੰਦੋਲਨ ਦੇ ਹੱਕ ਵਿੱਚ ਕਾਂਗਰਸ ਵੱਲੋਂ ਸ਼ੰਭੂ ਬਾਰਡਰ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਅਕਾਲੀ ਦਲ ਵੱਲੋਂ ਸ਼੍ਰੀ ਅਮ੍ਰਿਤਸਰ ਵਿਖੇ ਗੋਲਡਨ ਗੇਟ ਤੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਹੀ ਦਿੱਲੀ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਜੋ ਕਿ ਆਪ ਪਾਰਟੀ ਦੇ ਮੁੱਖੀ ਹਨ, ਆਪਣੇ ਮੰਤਰੀ ਮੰਡਲ ਅਤੇ ਹੋਰ ਸੀਨੀਅਰ ਆਗੂਆਂ ਦੇ ਨਾਲ ਧਰਨਾ ਅਤੇ ਇਕ ਦਿਨ ਦੀ ਭੁੱਖ-ਹੜਤਾਲ ਰੱਖ ਰਹੇ ਹਨ। ਇਹਨਾਂ ਤੋਂ ਇਲਾਵਾ ਜਿਥੇ ਕਿਸਾਨ ਜੱਥੇਬੰਦੀਆਂ ਨੇ ਦਿੱਲੀ ਦੀ ਬਾਰਡਰ ਤੇ ਡੇਰਾ ਲਾਇਆ ਹੋਇਆ ਹੈ, ਉਥੇ ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਦੇ ਲੀਡਰ ਤੇ ਵਰਕਰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਅੰਦੋਲਨ ਹੁਣ ਮਹਾ-ਅੰਦੋਲਨ ਬਣਦਾ ਜਾ ਰਿਹਾ ਹੈ। ਵਿਸ਼ਵ ਭਰ ਵਿੱਚੋਂ ਵੀ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਕਈ ਦੇਸ਼ਾਂ ਵਿੱਚ ਤਾਂ ਅੰਦੋਲਨ ਦੇ ਹੱਕ ਵਿੱਚ ਵੱਡੇ-ਵੱਡੇ ਮੁਜ਼ਾਹਰੇ ਤੇ ਰੋਸ ਪ੍ਰਦਰਸ਼ਨ ਵੀ ਹੋਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

Most Popular

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

by Jaspreet Kaur
4 weeks ago
0

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ - ਸੰਗਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 