• Latest
  • Trending
ਪੰਜਾਬ ਦੇ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਵੱਲੋਂ ਆਤਮ ਨਿਰਭਰ ਭਾਰਤ ਟਰੈਕਰ ਲਾਂਚ

ਪੰਜਾਬ ਦੇ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਵੱਲੋਂ ਆਤਮ ਨਿਰਭਰ ਭਾਰਤ ਟਰੈਕਰ ਲਾਂਚ

6 years ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

1 minute ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

24 minutes ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

1 hour ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

1 hour ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

2 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

3 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

3 hours ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

3 hours ago
Hindi News
English News
Sunday, November 22, 2026
No Result
View All Result
21 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਵੱਲੋਂ ਆਤਮ ਨਿਰਭਰ ਭਾਰਤ ਟਰੈਕਰ ਲਾਂਚ

December 18, 2020
in ਖਬਰਾਂ, ਪੰਜਾਬ
ਪੰਜਾਬ ਦੇ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਵੱਲੋਂ ਆਤਮ ਨਿਰਭਰ ਭਾਰਤ ਟਰੈਕਰ ਲਾਂਚ

ਪੰਜਾਬ ਦੇ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪੋ੍ਰਗਰਾਮ ਵੱਲੋਂ ਆਤਮ ਨਿਰਭਰ ਭਾਰਤ ਟਰੈਕਰ ਲਾਂਚ

ਏ.ਐੱਨ.ਬੀ. ਟਰੈਕਰ – ਆਤਮ-ਨਿਰਭਰ ਭਾਰਤ ਪ੍ਰੇਰਕ ਪੈਕੇਜ ਦੇ ਲਾਗੂਕਰਨ ਅਤੇ ਨਿਗਰਾਨੀ ਨੂੰ ਟਰੈਕ ਕਰਨ ਲਈ ਰਾਜ ਪੱਧਰੀ ਵੈੱਬ ਸਮਰਥਿਤ ਪਲੇਟਫਾਰਮ

ਚੰਡੀਗੜ, 18 ਦਸੰਬਰ( ਵਿਸ਼ਵ ਵਾਰਤਾ)-ਪੰਜਾਬ ਦੇ ਯੋਜਨਾ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਵੱਲੋਂ ਅੱਜ ਸ਼ਾਮ 4:00 ਵਜੇ ਪੰਜਾਬ ਲਈ ਆਤਮ ਨਿਰਭਰ ਭਾਰਤ ਟਰੈਕਰ ਲਾਂਚ ਕੀਤਾ ਗਿਆ। ਇਹ ਟਰੈਕਰ ਭਾਰਤ ਸਰਕਾਰ ਵੱਲੋਂ ਐਲਾਨੇ ਆਤਮ-ਨਿਰਭਰ ਭਾਰਤ ਪ੍ਰੇਰਕ ਪੈਕੇਜ ਦੇ ਲਾਗੂਕਰਨ ਅਤੇ ਨਿਗਰਾਨੀ ਨੂੰ ਟਰੈਕ ਕਰਨ ਲਈ ਇੱਕ ਵੈੱਬ ਸਮਰਥਿਤ ਪਲੇਟਫਾਰਮ ਹੈ।

ਦੇਸ਼ ਨੂੰ ਕੋਵਿਡ ਸੰਕਟ ਕਰਕੇ ਬਣੇ ਹਾਲਾਤਾਂ ’ਚੋਂ ਕੱਢਣ ਲਈ ਕੇਂਦਰ ਸਰਕਾਰ ਨੇ ਰਾਸ਼ਟਰ ਨੂੰ ਸਵੈ-ਨਿਰਭਰ- ‘ਆਤਮਨਿਰਭਰ’ ਬਣਨ ਦਾ ਸੱਦਾ ਦਿੱਤਾ। ਇਸ ‘ਆਤਮਨਿਰਭਾਰ ਭਾਰਤ’ ਅਭਿਆਨ ਦੀ ਸ਼ੁਰੂਆਤ ਅਤੇ ਇਸਨੂੰ ਯਕੀਨੀ ਬਣਾਉਣ ਲਈ ਰਾਜਾਂ ਨੂੰ ਨੀਤੀਗਤ ਸੁਧਾਰਾਂ ਅਤੇ ਨਵੀਂ ਪਹਿਲਕਦਮੀਆਂ ਦੀ ਸ਼ੁਰੂਆਤ ਦੇ ਨਾਲ ਨਾਲ ਵੱਖ ਵੱਖ ਖੇਤਰਾਂ ਜਿਵੇਂ ਘਰੇਲੂ ਉਦਯੋਗ, ਐਮਐਸਐਮਈਜ਼, ਮਜ਼ਦੂਰ, ਪ੍ਰਵਾਸੀਆਂ, ਕਿਸਾਨਾਂ, ਮੱਧ ਵਰਗ, ਉਦਯੋਗ ਨੂੰ ਫੰਡਿੰਗ ਲਈ 29 ਲੱਖ ਕਰੋੜ ਰੁਪਏ ਤੋਂ ਵੱਧ ਦਾ ਆਰਥਿਕ ਪੈਕੇਜ ਐਲਾਨ ਕੀਤਾ ਗਿਆ।

‘ਆਤਮ ਨਿਰਭਰ ਭਾਰਤ’ ਦੇ ਉਦੇਸ਼ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਪਹਿਲਾਂ ਹੀ ਸੁਧਾਰ ਏਜੰਡੇ ‘ਤੇ ਕੰਮ ਕਰ ਰਹੀ ਹੈ ਅਤੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਆਰਥਿਕ ਪੈਕੇਜ ਦੀ ਵੱਧ ਤੋਂ ਵੱਧ ਪਹੁੰਚ ਅਤੇ ਲਾਭ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਤਿਆਰ ਕਰ ਰਹੀ ਹੈ। ਇਸ ਪੈਕੇਜ ਦੇ ਹਿੱਸਿਆਂ ਨੂੰ ਸਮੇਂ ਸਿਰ ਲਾਗੂ ਕਰਨ ਅਤੇ ਰੀਅਲ-ਟਾਈਮ ਮੋਨੀਟਰਿੰਗ ਲਈ ਰਾਜ ਦੇ ਸਰਕਾਰੀ ਵਿਭਾਗਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਹਾਇਤਾ ਦੀ ਜ਼ਰੂਰਤ ਹੈ। ਆਤਮ ਨਿਰਭਰ ਟਰੈਕਰ (ਏ.ਐੱਨ.ਬੀ.), ਏ.ਐੱਨ.ਬੀ. ਪੈਕੇਜ ਦੇ ਲਾਗੂਕਰਨ ਅਤੇ ਨਿਗਰਾਨੀ ਦੀ ਟਰੈਕਿੰਗ ਲਈ ਰਾਜ ਪੱਧਰੀ ਵੈੱਬ ਸਮਰਥਿਤ ਪਲੇਟਫਾਰਮ, ਇਹ ਸਹਾਇਤਾ ਪ੍ਰਦਾਨ ਕਰੇਗਾ। ਰਾਜ ਦੇ ਸਾਰੇ ਵਿਭਾਗਾਂ ਲਈ ਇਹ ਰੀਅਲ-ਟਾਈਮ ਫੈਸਿਲੀਟੇਸ਼ਨ ਟੂਲ ਸੂਬੇ ਦੀ ਆਤਮ-ਨਿਰਭਰ ਕਾਰਜ ਯੋਜਨਾ ਦੇ ਵਿਕਾਸ ਲਈ ਆਨਲਾਈਨ ਨਿਗਰਾਨੀ ਅਤੇ ਮਿਡ-ਕੋਰਸ ਸੁਧਾਰ ਕਾਰਜਾਂ ਵਿੱਚ ਸਹਾਇਤਾ ਕਰੇਗਾ।

ਇਸ ਪੈਕੇਜ ਨੂੰ 200 ਤੋਂ ਵੱਧ ਸਕੀਮਾਂ ਨਾਲ 50 ਤੋਂ ਜ਼ਿਆਦਾ ਵਿਭਾਗਾਂ ਵਿੱਚ ਚਲਾਇਆ ਗਿਆ ਹੈ ।ਏ.ਐੱਨ.ਬੀ. ਟਰੈਕਰ, ਇਕ ਕੇਂਦਰੀਕਿ੍ਰਤ ਵੈੱਬ ਅਤੇ ਮੋਬਾਈਲ ਅਨੁਕੂਲ ਪਲੇਟਫਾਰਮ, ਵਿਭਾਗਾਂ ਅਤੇ ਇਸਦੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਤ 35 ਤੋਂ ਵੱਧ ਯੋਜਨਾਵਾਂ ਚਲਾਉਣ, ਉਨਾਂ ਦੀ ਮੌਜੂਦਾ ਸਥਿਤੀ ਦੀ ਨਿਗਰਾਨੀ ਕਰਨ, ਲਾਭਪਾਤਰੀ ਤੱਕ ਪਹੁੰਚ ਅਤੇ ਬਜਟ ਜਾਰੀ ਕਰਨ/ਵਰਤੋਂ,ਤੁਰੰਤ ਫੈਸਲੇ ਲੈਣ ਅਤੇ ਜ਼ਰੂਰੀ ਸੁਧਾਰਾਤਮਕ ਕਾਰਵਾਈਆਂ ਕਰਨ ਲਈ ਸਿੰਗਲ ਵਿੰਡੋ ਸਲਿਊਸ਼ਨ ਵਜੋਂ ਕੰਮ ਕਰਨ,ਸੈਕਟਰਾਂ ਵਿੱਚ ਯੋਜਨਾ ਦੇ ਲਾਗੂਕਰਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਮਝਣ ਲਈ ਡਾਟਾ ਵਿਸ਼ਲੇਸ਼ਣ ਕਰਨ ਆਦਿ ਕਾਰਜਾਂ ਵਿੱਚ ਸਹਾਇਤਾ ਕਰੇਗਾ। ਏ.ਐੱਨ.ਬੀ. ਟਰੈਕਰ ਰੀਅਲ ਟਾਈਮ ਵਰਤੋਂ ਅਤੇ ਡਾਟਾ ਵਿਸ਼ਲੇਸ਼ਣ ਲਈ ਇੱਕ ਉਪਭੋਗਤਾ ਅਨੁਕੂਲ, ਏਕੀਕਿ੍ਰਤ ਅਤੇ ਸਵੈ-ਵਿਆਖਿਆਤਮਕ ਕੇਂਦਰੀਕਿ੍ਰਤ ਪਲੇਟਫਾਰਮ ਪ੍ਰਦਾਨ ਕਰਦਾ ਹੈ।ਇਹ ਡੈਸ਼ਬੋਰਡ ਦੇ ਕੁਝ ਕਲਿੱਕਾਂ ਨਾਲ ਸੈਕਟਰਾਂ, ਵਿਭਾਗਾਂ, ਗਤੀਵਿਧੀਆਂ, ਦਖਲਅੰਦਾਜ਼ੀ ਅਤੇ ਸੂਚਕਾਂ ਨੂੰ ਐਡਿਟ ਕਰਨ ਅਤੇ ਤਿਆਰ ਕਰਨ ਅਤੇ ਤਿਆਰ ਕਰਨ ਦੀ ਆਗਿਆ ਦਿੰਦਾ ਹੈ। ਇਹ ਵਿਭਾਗਾਂ ਦੀਆਂ 200 ਤੋਂ ਵੱਧ ਗਤੀਵਿਧੀਆਂ, ਦਖਲ ਦੇ ਪੱਧਰ ਅਤੇ 300 ਤੋਂ ਵੱਧ ਢੁੱਕਵੇਂ ਸੂਚਕਾਂ ਦੀ ਨਿਗਰਾਨੀ ਵਿੱਚ ਸਹਾਇਤਾ ਪ੍ਰਦਾਨ ਕਰਦਾ ਹੈ। ਇਸ ਦੀ ਇੱਕ ਹੋਰ ਵਿਸ਼ੇਸ਼ਤਾ ਬਜਟ ਦੇ ਪ੍ਰਬੰਧਨ ਅਤੇ ਵਰਤੋਂ ਦੀ ਹੈ।ਰਿਪੋਰਟਾਂ ਪੀਡੀਐਫ ਅਤੇ ਐਕਸਲ ਫਾਰਮੈਟ ਵਿੱਚ ਡਾਊਨਲੋਡ ਕਰਨ ਯੋਗ ਹਨ। ਡੈਸ਼ਬੋਰਡ ਉਪਭੋਗਤਾ-ਅਨੁਸਾਰ (ਮੁੱਖ ਮੰਤਰੀ, ਮੁੱਖ ਸਕੱਤਰ, ਪ੍ਰਮੁੱਖ ਸਕੱਤਰ, ਵਿਭਾਗ ਦੇ ਮੁਖੀ) ਅਤੇ ਵਿਭਾਗ-ਅਨੁਸਾਰ ਪਹੁੰਚਣਯੋਗ ਹੈੈ ਅਤੇ ਅਜਿਹਾ ਡੈਸਕਟੌਪ, ਲੈਪਟਾਪ, ਮੋਬਾਈਲ, ਟੈਬਲੇਟ ਦੀ ਵਰਤੋਂ ਜ਼ਰੀਏ ਕੀਤਾ ਜਾ ਸਕਦਾ ਹੈ।

ਏ.ਐੱਨ.ਬੀ. ਟਰੈਕਰ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਸਮਰਥਿਤ ਦੋ ਹੋਰ ਰਾਜਾਂ – ਹਰਿਆਣਾ ਅਤੇ ਕਰਨਾਟਕ ਵਿੱਚ ਵੀ ਲਾਂਚ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

by Ranjit Singh
November 22, 2026
0

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫੇਰ ਭਾਰਤ ਅਤੇ...

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
November 22, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
2 weeks ago
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 