• Latest
  • Trending
ਕਿਸਾਨ-ਮੋਰਚਿਆਂ ਦੇ ਸ਼ਹੀਦਾਂ ਨੂੰ ਪੰਜਾਬ ਭਰ ‘ਚ ਸ਼ਰਧਾਂਜਲੀਆਂ/ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ

ਕਿਸਾਨ-ਮੋਰਚਿਆਂ ਦੇ ਸ਼ਹੀਦਾਂ ਨੂੰ ਪੰਜਾਬ ਭਰ ‘ਚ ਸ਼ਰਧਾਂਜਲੀਆਂ/ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ

6 years ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

29 minutes ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

1 hour ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

1 hour ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

2 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

2 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

3 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

4 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

4 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ-ਮੋਰਚਿਆਂ ਦੇ ਸ਼ਹੀਦਾਂ ਨੂੰ ਪੰਜਾਬ ਭਰ ‘ਚ ਸ਼ਰਧਾਂਜਲੀਆਂ/ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ

December 20, 2020
in ਖਬਰਾਂ, ਪੰਜਾਬ
ਕਿਸਾਨ-ਮੋਰਚਿਆਂ ਦੇ ਸ਼ਹੀਦਾਂ ਨੂੰ ਪੰਜਾਬ ਭਰ ‘ਚ ਸ਼ਰਧਾਂਜਲੀਆਂ/ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ

**ਕਿਸਾਨ-ਮੋਰਚਿਆਂ ਦੇ ਸ਼ਹੀਦਾਂ ਨੂੰ ਪੰਜਾਬ ਭਰ ‘ਚ ਸ਼ਰਧਾਂਜਲੀਆਂ/ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ/

32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਵੀ ਪੱਕੇ-ਧਰਨੇ ਜਾਰੀ

ਹਰਿਆਣਾ ਦੇ ਕਿਸਾਨ-ਆਗੂਆਂ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ*

ਕਿਸਾਨ-ਮੋਰਚਿਆਂ ਦੇ ਸ਼ਹੀਦਾਂ ਨੂੰ ਪੰਜਾਬ ਭਰ ‘ਚ ਸ਼ਰਧਾਂਜਲੀਆਂ/ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ

ਚੰਡੀਗੜ੍ਹ 20 ਦਸੰੰਬਰ – ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਦੇਸ਼-ਪੱਧਰੀ ‘ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ‘ਤੇ ਪੰਜਾਬ ਭਰ ‘ਚ ਕਰੀਬ 380 ਥਾਵਾਂ-ਸ਼ਹੀਦ ਕਿਸਾਨਾਂ ਦੇ ਪਿੰਡਾਂ, ਬਲਾਕ-ਪੱਧਰ ਅਤੇ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਭਾਜਪਾ ਆਗੂਆਂ ਦੇ ਘਰਾਂ ਅੱਗੇ ਜਾਰੀ ਪੱਕੇ-ਧਰਨਿਆਂ ‘ਚ ਦਿੱਲੀ ਅਤੇ ਪੰਜਾਬ ਦੇ ਕਿਸਾਨ-ਮੋਰਚਿਆਂ ਅਤੇ ਸੜਕ-ਹਾਦਸਿਆਂ ‘ਚ ਕਿਸਾਨ-ਲਹਿਰ ਲਈ ਸ਼ਹੀਦ ਹੋਏ 38 ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸ਼ੰਘਰਸ਼ ਤਾਲਮੇਲ ਕਮੇਟੀ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ 22 ਰਾਜਾਂ ਦੇ ਕਰੀਬ 90 ਹਜ਼ਾਰ ਥਾਵਾਂ ‘ਤੇ ਸ਼ਰਧਾਂਜਲੀ-ਸਮਾਗਮ ਕਰਦਿਆਂ 50 ਲੱਖ ਲੋਕਾਂ ਵੱਲੋਂ ਕਿਸਾਨ-ਲਹਿਰ ਦੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਗਈ ਅਤੇ ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ। ਪੰਜਾਬ ਭਰ ‘ਚ ਪਿੰਡਾਂ-ਸ਼ਹਿਰਾਂ ‘ਚ ਹੋਏ ਸ਼ਰਧਾਂਜਲੀ ਇਕੱਠਾਂ ਦੌਰਾਨ ਜਥੇਬੰਦੀਆਂ ਦੇ ਨਾਲ-ਨਾਲ ਸਮਾਜ-ਸੇਵੀ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਵੀ ਜਨਤਕ-ਇਕੱਠ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸ਼ਹੀਦ ਕਿਸਾਨ ਸਾਥੀਆਂ ਦੀ ਸ਼ਹਾਦਤ ਨੂੰ ਅਜਾਈਂ ਨਹੀਂ ਜਾਣ ਦਿਆਂਗੇ, ਜਦੋਂ ਤੱਕ ਕੇਂਦਰ-ਸਰਕਾਰ ਕਾਲੇ-ਕਾਨੂੰਨ ਰੱਦ ਨਹੀਂ ਕਰਦੀ ਦਿੱਲੀ ਦੇ ਮੋਰਚੇ ਜਾਰੀ ਰਹਿਣਗੇ। ਕਿਸਾਨ-ਆਗੂਆਂ ਨੇ ਕੇਂਦਰ-ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਖੇਤੀਬਾੜੀ-ਖੇਤਰ ‘ਚ ਵਿਦੇਸ਼ੀ ਅਤੇ ਕਾਰਪੋਰੇਟ ਨਿਵੇਸ਼ ਦੇ ਰਾਹ ਖੋਲ੍ਹ ਰਹੀ ਹੈ। ਦੇਸ਼ ਦੇ 70 ਕਰੋੜ ਲੋਕ ਖੇਤੀਬਾੜੀ-ਸੈਕਟਰ ਨਾਲ ਜੁੜੇ ਹੋਏ ਹਨ, ਉਨ੍ਹਾਂ ਦੀ ਰੋਜ਼ੀ ਰੋਟੀ ਇਨ੍ਹਾਂ ਕਾਨੂੰਨਾਂ ਨਾਲ ਦਾਅ’ ਤੇ ਲੱਗੀ ਹੋਈ ਹੈ। *ਹਰਿਆਣਾ ਦੇ ਕਿਸਾਨ-ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਨਿਖੇਧੀ :* ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਹਰਿਆਣਾ ਦੇ ਕਿਸਾਨ-ਆਗੂਆਂ ਦੀਆਂ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਖੱਟੜ-ਸਰਕਾਰ ਜ਼ਬਰ ‘ਤੇ ਉਤਰ ਆਈ ਹੈ, ਜਿਸਦੀ ਦੇਸ਼-ਭਰ ਦੀਆਂ ਜਥੇਬੰਦੀਆਂ ਵੱਲੋਂ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਜ਼ਿਲ੍ਹਾ ਮਹਿੰਦਰਗੜ, ਨਾਰਨੌਲ-ਰੇਵਾੜੀ ਰੋਡ ‘ਤੇ ਸਥਿਤ ਚਾਂਦਪੁਰਾ ਪਿੰਡ ਵਿੱਚ ਪ੍ਰਮੁੱਖ ਕਿਸਨ ਆਗੂ ਕਾਮਰੇਡ ਬਲਬੀਰ ਸਿੰਘ ਯਾਦਵ, ਜ਼ਿਲ੍ਹਾ ਪ੍ਰਧਾਨ, ਏਆਈ ਕੇ ਕੇਐਮਐਸ ਅਤੇ ਏਆਈਕੇਐਮਐਸ ਦੇ ਦੋ ਹੋਰ ਕਿਸਾਨ ਆਗੂਆਂ ਕਾਮਰੇਡ ਅਮਰ ਸਿੰਘ ਅਤੇ ਅਭੈ ਸਿੰਘ ਨੂੰ 20.12.2020 ਨੂੰ ਸਵੇਰੇ 20.12.2020 ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਅਟੇਲੀ ਥਾਣਾ, ਜ਼ਿਲ੍ਹਾ ਮਹਿੰਦਰਗੜ੍ਹ ਵਿਖੇ ਨਜ਼ਰਬੰਦ ਕੀਤਾ ਗਿਆ ਹੈ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਅਸੀਂ ਹਰਿਆਣਾ ਪੁਲਿਸ ਅਤੇ ਹਰਿਆਣਾ ਸਰਕਾਰ ਦੇ ਲੋਕਾਂ ਦੀ ਬੁਨਿਆਦੀ ਆਜ਼ਾਦੀ ਅਤੇ ਜਮਹੂਰੀ ਅਧਿਕਾਰਾਂ ਨੂੰ ਕੁਚਲਣ ਅਤੇ ਕਾਲੇ-ਕਾਨੂੰਨਾਂ ਵਿਰੁੱਧ ਚੱਲ ਰਹੀ ਕਿਸਾਨ ਲਹਿਰ ਨੂੰ ਕੁਚਲਣ ਲਈ ਕੀਤੇ ਜਾ ਰਹੀਆਂ ਗ੍ਰਿਫਤਾਰੀਆਂ ਦਾ ਸਖਤ ਵਿਰੋਧ ਅਤੇ ਨਿੰਦਾ ਕਰਦੇ ਹਾਂ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹਾਂ। *ਪੰਜਾਬ ਤੋਂ ਦਿੱਲੀ ਲਈ ਕਾਫ਼ਲਿਆਂ ਦਾ ਜਾਣਾ ਜਾਰੀ, ਔਰਤਾਂ ਦੀ ਵੀ ਕਰਵਾਈ ਜਾਵੇਗੀ ਵੱਡੀ ਸ਼ਮੂਲੀਅਤ :* ਪੰਜਾਬ ਭਰ ‘ਚੋਂ ਕਿਸਾਨ-ਜਥੇਬੰਦੀਆਂ ਦੇ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ। ਕੇਂਦਰ-ਸਰਕਾਰ ਵੱਲੋਂ ਅਪਣਾਏ ਬੇਰੁਖੀ ਵਾਲੇ ਰਵੱਈਏ ਕਾਰਨ ਸੂਬੇ ਭਰ ਦੇ ਕਿਸਾਨਾਂ ‘ਚ ਰੋਸ ਹੈ ਅਤੇ ਦਿੱਲੀ ਦੇ ਮੋਰਚਿਆਂ ‘ਚ ਗਿਣਤੀ ਹੋਰ ਵਧਾਉਣ ਲਈ ਪੰਜਾਬ ‘ਚੋੰ ਆਉਣ ਵਾਲੇ ਦਿਨਾਂ ‘ਚ ਔਰਤਾਂ ਦੀ ਸ਼ਮੂਲੀਅਤ ਹੋਰ ਵਧਾਈ ਜਾਵੇਗੀ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਇਤਿਹਾਸਕ ਅਸਥਾਨ ਸੁਲਤਾਨਪੁਰ-ਲੋਧੀ(ਕਪੂਰਥਲਾ) ਤੋਂ 22 ਦਸੰੰਬਰ ਨੂੰ ਬੀਕੇਯੂ(ਡਕੌਂਦਾ) ਦਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਵੇਗਾ। +91 94173 54165

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

by Ranjit Singh
November 22, 2026
0

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫੇਰ ਭਾਰਤ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

Most Popular

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

by Navjot
3 weeks ago
0

    ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਅੱਜ ਭਾਰਤੀ ਹਵਾਈ ਫੌਜ ਦੇ ਨਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 