ਸ੍ਰੀਨਗਰ, 27 ਦਸੰਬਰ – ਜੰਮੂ ਕਸ਼ਮੀਰ ਦੇ ਰਾਜੌਰੀ ਜਿਲ੍ਹੇ ਵਿਚ ਕੰਟਰੋਲ ਲਾਈਨ ਦੇ ਨੇੜੇ ਪਾਕਿਸਤਾਨੀ ਸੈਨਾ ਨੇ ਅੱਜ ਮੁੜ ਤੋਂ ਜੰਗਬੰਦੀ ਦਾ ਉਲੰਘਣ ਕੀਤਾ| ਰੱਖਿਆ ਸੂਤਰਾਂ ਅਨੁਸਾਰ ਪਾਕਿਸਤਾਨ ਵੱਲੋਂ ਅੱਜ ਸਵੇਰੇ ਨੋਸ਼ਹਿਰਾ ਸੈਕਟਰ ਵਿਚ ਭਾਰਤੀ ਚੌਕੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ|
ਇਸ ਦੌਰਾਨ ਭਾਰਤੀ ਸੈਨਾ ਵੱਲੋਂ ਵੀ ਇਸ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਗਿਆ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...