• Latest
  • Trending
ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ ਚ’ ਕਿਸਾਨਾਂ ਦੀ ਮੱਦਦ ਕਰੇਗੀ ‘ਆਪ’: ਭਗਵੰਤ ਮਾਨ*

ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ ਚ’ ਕਿਸਾਨਾਂ ਦੀ ਮੱਦਦ ਕਰੇਗੀ ‘ਆਪ’: ਭਗਵੰਤ ਮਾਨ*

6 years ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

56 minutes ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

1 hour ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

2 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

2 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

3 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

3 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

4 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ ਚ’ ਕਿਸਾਨਾਂ ਦੀ ਮੱਦਦ ਕਰੇਗੀ ‘ਆਪ’: ਭਗਵੰਤ ਮਾਨ*

December 23, 2020
in ਖਬਰਾਂ, ਪੰਜਾਬ
ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ ਚ’ ਕਿਸਾਨਾਂ ਦੀ ਮੱਦਦ ਕਰੇਗੀ ‘ਆਪ’: ਭਗਵੰਤ ਮਾਨ*

*ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ ਚ’ ਕਿਸਾਨਾਂ ਦੀ ਮੱਦਦ ਕਰੇਗੀ ‘ਆਪ’: ਭਗਵੰਤ ਮਾਨ*

*…ਸਿਆਸੀ ਆਗੂਆਂ ਵੱਲੋਂ ਕਿਸਾਨਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨਾ ਮੰਦਭਾਗਾ*

*…ਕਿਸਾਨ ਅਤੇ ਜਵਾਨ ਦਾ ਅਪਮਾਨ ਕਰਨਾ ਬੰਦ ਕਰੇ ਮੋਦੀ ਸਰਕਾਰ*

ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ ਚ’ ਕਿਸਾਨਾਂ ਦੀ ਮੱਦਦ ਕਰੇਗੀ ‘ਆਪ’: ਭਗਵੰਤ ਮਾਨ*

*ਚੰਡੀਗੜ੍ਹ, 23 ਦਸੰਬਰ( ਵਿਸ਼ਵ ਵਾਰਤਾ )-ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਦੇਸ਼ ਦੇ ਅੰਨਦਾਤਾ ਪ੍ਰਤੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਆਗੂਆਂ ਅਤੇ ਹੋਰਨਾਂ ਵੱਲੋਂ ਕੀਤੀਆਂ ਜਾ ਰਹੀ ਘਟੀਆ ਬਿਆਨਬਾਜ਼ੀ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖਤ ਨੋਟਿਸ ਲੈਂਦੇ ਹੋਏ ਨਿਖੇਧੀ ਕੀਤੀ। ਕਿਸਾਨਾਂ ਪ੍ਰਤੀ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਅਤੇ ਓੁਹਨਾ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਸੰਬੰਧੀ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਖਿਲਾਫ ਗਲਤ ਬਿਆਨਬਾਜੀ ਕਰਨ ਵਾਲੇ ਆਗੂਆਂ ਅਤੇ ਵਿਅਕਤੀਆਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ।

ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਦੇ ਨਵੇਂ ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਹੈ ਉਦੋਂ ਤੋਂ ਹੀ ਸਿਆਸੀ ਆਗੂ ਦਿਨ-ਰਾਤ ਕਿਸਾਨਾਂ ਵਿਰੁੱਧ ਕੂੜ ਪ੍ਰਚਾਰ ਕਰਦੇ ਹੋਏ ਇਸ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਅੱਤਵਾਦੀ ਹੋਣ। ਉਨ੍ਹਾਂ ਕਿਹਾ ਕਿ ਸਾਡੇ ਅੰਨਦਾਤਾ ਲਈ ਅਜਿਹੀਆਂ ਟਿੱਪਣੀਆਂ ਸੁਣਕੇ ਦਿਲ ਨੂੰ ਬਹੁਤ ਦੁੱਖ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁੜ ਪ੍ਰਚਾਰ ਸੁਣਕੇ ਖੁਦ ਕਿਸਾਨਾਂ ਦੇ ਮਨਾਂ ਉੱਤੇ ਕੀ ਬੀਤਦੀ ਹੋਵੇਗੀ ਜੋ ਕੜਾਕੇ ਦੀ ਠੰਢ ‘ਚ ਖੁੱਲ੍ਹੇ ਅਸਮਾਨ ਹੇਠ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਅਤੇ ਪਾਰਟੀ ਆਗੂਆਂ ਕੋਲ ਵੱਡੀ ਗਿਣਤੀ ਕਿਸਾਨਾਂ ਦੇ ਫੋਨ ਆ ਰਹੇ ਸਨ ਤਾਂ ਪਾਰਟੀ ਨੇ ਫੈਸਲਾ ਕੀਤਾ ਹੈ। ਜਿਸ ਤਰ੍ਹਾਂ ਪਾਰਟੀ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ ‘ਚ ਕਿਸਾਨਾਂ ਨਾਲ ਡੱਟੀ ਹੋਈ ਹੈ, ਉਸੇ ਤਰ੍ਹਾਂ ਹੀ ਕਿਸਾਨਾਂ ਵਿਰੁੱਧ ਝੂਠੀ ਅਤੇ ਗਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਰੁੱਧ ਮਾਨਹਾਨੀ ਦਾ ਕੇਸ ਲੜਨ ਲਈ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾਕਿ ਇਸ ਸਬੰਧੀ ਆਮ ਆਦਮੀ ਪਾਰਟੀ ਆਪਣੇ ਪੱਧਰ ‘ਤੇ ਪਾਰਟੀ ਦੇ ਵਕੀਲ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।

ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਤੋਂ ਜ਼ਮੀਨ ਬਚਾਉਣ ਲਈ ਅੰਦੋਲਨ ਕਰਦੇ ਸਮੇਂ ਹੁਣ ਤੱਕ 26 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਪੇਟ ਭਰਨ ਵਾਲਾ ਸਾਡਾ ਅੰਨਦਾਤਾ ਅੱਜ ਕਿਸਾਨ ਦਿਵਸ ਮੌਕੇ ਆਪਣੇ ਹੱਕਾਂ ਲਈ ਇਕ ਸਮੇਂ ਦਾ ਖਾਣਾ ਛੱਡਕੇ ਭੁੱਖ ਹੜਤਾਲ ਕਰ ਰਿਹਾ ਹੈ। ਅੱਜ ਦੇਸ਼ ਦਾ ਕਿਸਾਨ ਜਦੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਿਹਾ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਵਿਚੋਲੇ ਵਜੋਂ ਝੂਠ ਦਾ ਪ੍ਰਚਾਰ ਕਰ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠਾ ਪ੍ਰਚਾਰ ਕਰਦੀ ਹੋਏ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਦੀ ਹੋਈ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਤਿੰਨੇ ਕਾਨੂੰਨ ਤੁਰੰਤ ਰੱਦ ਕਰੇ।

ਇਸ ਮੌਕੇ ਉਨ੍ਹਾਂ ਨਾਲ ਜਿਲਾ ਪ੍ਰਧਾਨ ਦਵਿੰਦਰ ਬਦੇਸ਼ਾ, ਨਰਿੰਦਰ ਕੌਰ ਭਰਾਜ, ਜਸਵੀਰ ਕੁਦਨੀ, ਰਾਜਵੰਤ ਘੁੱਲੀ, ਕੁੱਕੀ ਲਦਾਲ, ਕੁਲਜਿੰਦਰ ਢੀਂਡਸਾ, ਕਰਮਜੀਤ ਕੁਠਾਲਾ, ਸਿਕੰਦਰ ਸਿੰਘ, ਮਨਦੀਪ ਸਿੰਙ, ਐਡਵੋਕੇਟ ਨਰਿੰਦਰ ਕੌਰ ਸੰਗਰੂਰ, ਜਗਸੀਰ ਝਨੇੜੀ, ਹਰਦੀਪ ਤੂਰ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਕਰਮਜੀਤ, ਅਮਰੀਕ ਸਿੰਘ, ਸ਼ੀਸ਼ਪਾਲ, ਗੁਰਮੇਲ ਘਰਾਚੋਂ, ਸਫੀ ਮੁਹੰਮਦ ਆਦਿ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Most Popular

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
3 days ago
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 